PUNJABMAILUSA.COM

ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

 Breaking News

ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ
August 21
10:10 2019

ਸੈਕਰਾਮੈਂਟੋ, 21 ਅਗਸਤ (ਪੰਜਾਬ ਮੇਲ)- ਇੰਡੋ-ਅਮਰੀਕਨ ਕਲਚਰਲ ਆਰਗੇਨਾਈਜ਼ੇਸ਼ਨ ਕੈਲੀਫੋਰਨੀਆ ਵੱਲੋਂ ਗਦਰੀ ਬਾਬਿਆਂ ਦੀ ਯਾਦ ‘ਚ ਕਰਵਾਏ ਜਾ ਰਹੇ ਮੇਲੇ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਪਹਿਲੀ ਸਤੰਬਰ, ਦਿਨ ਐਤਵਾਰ ਨੂੰ ਕਰਵਾਏ ਜਾਣ ਵਾਲੇ ਇਸ ਮੇਲੇ ਦੇ ਮੁੱਖ ਮਹਿਮਾਨ ਦੇਸ਼ ਭਗਤ ਯਾਦਗਾਰ ਹਾਲ, ਜਲੰਧਰ ਦੇ ਟਰੱਸਟੀ ਤੇ ਗਦਰ ਲਹਿਰ ਦੇ ਪ੍ਰਸਿੱਧ ਖੋਜੀ, ਚਰੰਜੀ ਲਾਲ ਕਾਂਗਣਾ ਹੋਣਗੇ।
ਸੱਭਿਆਚਾਰ ਪ੍ਰੋਗਰਾਮ ਵਿਚ ਅਵਤਾਰ ਸਿੰਘ ਹੀਰਾ ਦਾ ਢਾਡੀ ਜੱਥਾ, ਪੰਮੀ ਮਾਨ, ਪੂਨਮ ਮਲਹੋਤਰਾ ਤੇ ਮੁੱਖ ਕਲਾਕਾਰ ਗਿੱਲ ਹਰਦੀਪ ਅਤੇ ਮੱਖਣ ਬਰਾੜ ਪਹੁੰਚ ਰਹੇ ਹਨ। ਯੂਨੀਵਰਸਿਟੀ ਵੱਲੋਂ ਭੰਗੜੇ, ਗਿੱਧੇ ਦੀਆਂ ਟੀਮਾਂ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਹੋਣਗੀਆਂ। ਜੱਲ੍ਹਿਆਂਵਾਲੇ ਬਾਗ ਦੇ ਖੂਨੀ ਕਾਂਡ ਦੀ ਸ਼ਤਾਬਦੀ ‘ਤੇ ਹੋਣ ਜਾ ਰਹੇ ਮੇਲੇ ‘ਤੇ ਗਦਰੀ ਬਾਬਿਆਂ ਦੀਆਂ ਤਸਵੀਰਾਂ ਦੀ ਪ੍ਰਦਰਸ਼ਨੀ ਲਾਈ ਜਾਵੇਗੀ। ਖਾਣਾ, ਪਾਰਕਿੰਗ ਤੇ ਦਾਖਲਾ ਮੁਫਤ ਹੋਵੇਗਾ।
ਗਦਰੀ ਬਾਬਿਆਂ ਨੂੰ, ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਸਿਜਦਾ ਕਰਨ ਲਈ, ਪਹਿਲੀ ਸਤੰਬਰ, ਦਿਨ ਐਤਵਾਰ ਨੂੰ ਐੱਸ.ਈ.ਐੱਸ. ਹਾਲ, 10428 ਈਸਟ ਸਟਕਾਟਨ, ਬੁੱਲ੍ਹੇਵਾਰਡ, ਐਲਕ ਗਰੋਵ, ਸੈਕਰਾਮੈਂਟੋ, ਕੈਲੀਫੋਰਨੀਆ ਵਿਖੇ ਹੁੰਮਹੁਮਾ ਕੇ ਪਹੁੰਚੋ ਜੀ।

About Author

Punjab Mail USA

Punjab Mail USA

Related Articles

ads

Latest Category Posts

    ਸਿਆਟਲ ਪੁੱਜਾ ਚੀਨ ਦਾ ਕੋਰੋਨਾ ਵਾਇਰਸ!

ਸਿਆਟਲ ਪੁੱਜਾ ਚੀਨ ਦਾ ਕੋਰੋਨਾ ਵਾਇਰਸ!

Read Full Article
    ਚੀਨ ਨਾਲ ਵਪਾਰ ਸਮਝੌਤੇ ਦਾ ਦੂਜਾ ਪੜਾਅ ਜਲਦ : ਟਰੰਪ

ਚੀਨ ਨਾਲ ਵਪਾਰ ਸਮਝੌਤੇ ਦਾ ਦੂਜਾ ਪੜਾਅ ਜਲਦ : ਟਰੰਪ

Read Full Article
    ਅੰਮ੍ਰਿਤ ਸਿੰਘ ਨੇ ਹੈਰਿਸ ਕਾਊਂਟੀ ’ਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਡਿਪਟੀ ਕਾਂਸਟੇਬਲ ਅਹੁਦੇ ਦੀ ਸਹੁੰ ਚੁੱਕੀ

ਅੰਮ੍ਰਿਤ ਸਿੰਘ ਨੇ ਹੈਰਿਸ ਕਾਊਂਟੀ ’ਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਡਿਪਟੀ ਕਾਂਸਟੇਬਲ ਅਹੁਦੇ ਦੀ ਸਹੁੰ ਚੁੱਕੀ

Read Full Article
    ਅਮਰੀਕਨ ਮਰਦਮਸ਼ੁਮਾਰੀ ‘ਚ ਸਿੱਖਾਂ ਦੀ ਵੱਖਰੀ ਗਿਣਤੀ ਜ਼ਰੂਰੀ

ਅਮਰੀਕਨ ਮਰਦਮਸ਼ੁਮਾਰੀ ‘ਚ ਸਿੱਖਾਂ ਦੀ ਵੱਖਰੀ ਗਿਣਤੀ ਜ਼ਰੂਰੀ

Read Full Article
    ਅਮਰੀਕਨ ਸਿੱਖ ਜਥੇਬੰਦੀਆਂ ਵੱਲੋਂ ਸੀ.ਏ.ਏ. ਖ਼ਿਲਾਫ਼ ਅਮਰੀਕੀ ਕੌਂਸਲੇਟ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ

ਅਮਰੀਕਨ ਸਿੱਖ ਜਥੇਬੰਦੀਆਂ ਵੱਲੋਂ ਸੀ.ਏ.ਏ. ਖ਼ਿਲਾਫ਼ ਅਮਰੀਕੀ ਕੌਂਸਲੇਟ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ

Read Full Article
    ਐਲਕ ਗਰੋਵ ਸਿਟੀ ਦੇ ਡਾਇਵਰਸਿਟੀ ਇਨਕਲਿਊਜ਼ਨ ਕਮਿਸ਼ਨ ਦੀ ਮੀਟਿੰਗ ‘ਚ ਕਈ ਮਤੇ ਪਾਸ

ਐਲਕ ਗਰੋਵ ਸਿਟੀ ਦੇ ਡਾਇਵਰਸਿਟੀ ਇਨਕਲਿਊਜ਼ਨ ਕਮਿਸ਼ਨ ਦੀ ਮੀਟਿੰਗ ‘ਚ ਕਈ ਮਤੇ ਪਾਸ

Read Full Article
    ਸਾਊਥਰਨ ਕੈਲੀਫੋਰਨੀਆਂ ਦੀਆਂ ਸੰਗਤਾਂ ਨੇ ‘ਵਿਸਾਖੀ 2020’ ਮਨਾਉਣ ਸਬੰਧੀ ਕੀਤੀ ਪਹਿਲੀ ਮੀਟਿੰਗ

ਸਾਊਥਰਨ ਕੈਲੀਫੋਰਨੀਆਂ ਦੀਆਂ ਸੰਗਤਾਂ ਨੇ ‘ਵਿਸਾਖੀ 2020’ ਮਨਾਉਣ ਸਬੰਧੀ ਕੀਤੀ ਪਹਿਲੀ ਮੀਟਿੰਗ

Read Full Article
    ਸਦਨ ‘ਚ ਮਹਾਦੋਸ਼ ‘ਤੇ ਚਰਚਾ ਦੌਰਾਨ ਡੈਮੋਕ੍ਰੇਟਿਕ ਤੇ ਰੀਪਬਲਿਕਨ ਮੈਂਬਰ ‘ਚ ਝਗੜਾ

ਸਦਨ ‘ਚ ਮਹਾਦੋਸ਼ ‘ਤੇ ਚਰਚਾ ਦੌਰਾਨ ਡੈਮੋਕ੍ਰੇਟਿਕ ਤੇ ਰੀਪਬਲਿਕਨ ਮੈਂਬਰ ‘ਚ ਝਗੜਾ

Read Full Article
    ਸਾਹਿਤਕਾਰ ਇੰਦਰ ਸਿੰਘ ਖਾਮੋਸ਼ ਦਾ ਦੇਹਾਂਤ

ਸਾਹਿਤਕਾਰ ਇੰਦਰ ਸਿੰਘ ਖਾਮੋਸ਼ ਦਾ ਦੇਹਾਂਤ

Read Full Article
    ਗੱਤਕਾ ਫੈਡਰੇਸ਼ਨ ਯੂ.ਐੱਸ.ਏ. ਵਲੋਂ ਦੋ ਰੋਜ਼ਾ ਨੈਸ਼ਨਲ ਗੱਤਕਾ ਕੋਚਿੰਗ ਤੇ ਰਿਫਰੈਸ਼ਰ-ਕੋਰਸ ਆਯੋਜਿਤ

ਗੱਤਕਾ ਫੈਡਰੇਸ਼ਨ ਯੂ.ਐੱਸ.ਏ. ਵਲੋਂ ਦੋ ਰੋਜ਼ਾ ਨੈਸ਼ਨਲ ਗੱਤਕਾ ਕੋਚਿੰਗ ਤੇ ਰਿਫਰੈਸ਼ਰ-ਕੋਰਸ ਆਯੋਜਿਤ

Read Full Article
    ਕੈਲੀਫੋਰਨੀਆ ‘ਚ ਪੰਜਾਬੀ ‘ਤੇ ਹੱਤਿਆ ਮਾਮਲੇ ‘ਚ ਦੋਸ਼ ਆਇਦ; ਹੋ ਸਕਦੀ ਹੈ ਮੌਤ ਦੀ ਸਜ਼ਾ

ਕੈਲੀਫੋਰਨੀਆ ‘ਚ ਪੰਜਾਬੀ ‘ਤੇ ਹੱਤਿਆ ਮਾਮਲੇ ‘ਚ ਦੋਸ਼ ਆਇਦ; ਹੋ ਸਕਦੀ ਹੈ ਮੌਤ ਦੀ ਸਜ਼ਾ

Read Full Article
    ਸ਼ਿਕਾਗੋ ‘ਚ ਲਾਪਤਾ ਭਾਰਤੀ ਮੂਲ ਦੀ ਔਰਤ ਦੀ ਲਾਸ਼ ਮਿਲੀ

ਸ਼ਿਕਾਗੋ ‘ਚ ਲਾਪਤਾ ਭਾਰਤੀ ਮੂਲ ਦੀ ਔਰਤ ਦੀ ਲਾਸ਼ ਮਿਲੀ

Read Full Article
    ਅਮਰੀਕਾ ਦੇ ਹੋਨੋਲੁਲੂ ‘ਚ ਗੋਲੀਬਾਰੀ ਦੌਰਾਨ ਦੋ ਪੁਲਿਸ ਕਰਮਚਾਰੀਆਂ ਦੀ ਮੌਤ

ਅਮਰੀਕਾ ਦੇ ਹੋਨੋਲੁਲੂ ‘ਚ ਗੋਲੀਬਾਰੀ ਦੌਰਾਨ ਦੋ ਪੁਲਿਸ ਕਰਮਚਾਰੀਆਂ ਦੀ ਮੌਤ

Read Full Article
    ਅਮਰੀਕਾ ਦੇ ਯੂਟਾ ਸੂਬੇ ਦੇ ਇਕ ਘਰ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ; ਇਕ ਜ਼ਖਮੀ

ਅਮਰੀਕਾ ਦੇ ਯੂਟਾ ਸੂਬੇ ਦੇ ਇਕ ਘਰ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ; ਇਕ ਜ਼ਖਮੀ

Read Full Article
    ਸ਼ਿਕਾਗੋ ਹਵਾਈ ਅੱਡੇ ‘ਤੇ ਤੂਫਾਨ ਕਾਰਨ ਉਡਾਣਾਂ ‘ਤੇ ਕਈ ਘੰਟਿਆਂ ਲਈ ਲੱਗੀ ਰੋਕ

ਸ਼ਿਕਾਗੋ ਹਵਾਈ ਅੱਡੇ ‘ਤੇ ਤੂਫਾਨ ਕਾਰਨ ਉਡਾਣਾਂ ‘ਤੇ ਕਈ ਘੰਟਿਆਂ ਲਈ ਲੱਗੀ ਰੋਕ

Read Full Article