PUNJABMAILUSA.COM

ਗਦਰੀ ਬਾਬੇ ਮੇਲੇ ਦੌਰਾਨ ਐਲਕ ਗਰੋਵ ਮੇਅਰ ਦਾ ਹੋਇਆ ਸਨਮਾਨ

 Breaking News

ਗਦਰੀ ਬਾਬੇ ਮੇਲੇ ਦੌਰਾਨ ਐਲਕ ਗਰੋਵ ਮੇਅਰ ਦਾ ਹੋਇਆ ਸਨਮਾਨ

ਗਦਰੀ ਬਾਬੇ ਮੇਲੇ ਦੌਰਾਨ ਐਲਕ ਗਰੋਵ ਮੇਅਰ ਦਾ ਹੋਇਆ ਸਨਮਾਨ
October 11
10:28 2017

ਸੈਕਰਾਮੈਂਟੋ, 11 ਅਕਤੂਬਰ (ਪੰਜਾਬ ਮੇਲ)- ਇੰਡੋ ਅਮੈਰਿਕਨ ਕਲਚਰਲ ਆਰਗੇਨਾਈਜ਼ੇਸ਼ਨ ਵੱਲੋਂ ਮਨਾਏ ਗਏ ਗਦਰੀ ਬਾਬੇ ਯਾਦਗਾਰੀ ਮੇਲੇ ਦੌਰਾਨ ਪ੍ਰਬੰਧਕਾਂ ਵੱਲੋਂ ਐਲਕ ਗਰੋਵ ਦੇ ਮੇਅਰ ਸਟੀਵ ਲੀ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨਾਲ ਐਲਕ ਗਰੋਵ ਸਿਟੀ ਦੇ ਮਲਟੀਕਲਚਰ ਕਮੇਟੀ ਦੇ ਕਮਿਸ਼ਨਰ ਗੁਰਜਤਿੰਦਰ ਸਿੰਘ ਰੰਧਾਵਾ ਵੀ ਹਾਜ਼ਰ ਸਨ। ਇਸ ਮੌਕੇ ਬੋਲਦਿਆਂ ਸਟੀਵ ਲੀ ਨੇ ਸੰਸਥਾ ਨੂੰ ਆਜ਼ਾਦੀ ਪਰਵਾਨਿਆਂ ਨੂੰ ਯਾਦ ਕਰਨ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਇਨ੍ਹਾਂ ਦੀ ਬਦੌਲਤ ਅੱਜ ਪੰਜਾਬੀ ਕਾਫੀ ਤਰੱਕੀ ਕਰ ਰਹੇ ਹਨ। ਸਟੀਵ ਲੀ ਨੇ ਕਿਹਾ ਕਿ ਪੰਜਾਬੀ ਕੌਮ ਕਾਫੀ ਮਿਹਨਤੀ ਹੈ ਅਤੇ ਅਮਰੀਕਾ ਵਿਚ ਇਨ੍ਹਾਂ ਨੇ ਹਰ ਖੇਤਰ ਵਿਚ ਮੱਲ੍ਹਾਂ ਮਾਰੀਆਂ ਹਨ। ਉਨ੍ਹਾਂ ਨੇ ਕਿਹਾ ਕਿ ਐਲਕ ਗਰੋਵ ਸਿਟੀ ਦੀ ਪ੍ਰਗਤੀ ਲਈ ਵੀ ਪੰਜਾਬੀਆਂ ਦਾ ਵੱਡਾ ਯੋਗਦਾਨ ਹੈ। ਸਟੀਵ ਲੀ ਨੇ ਸੰਸਥਾ ਦੇ ਪ੍ਰਧਾਨ ਸੁਰਿੰਦਰ ਬਿੰਦਰਾ ਅਤੇ ਸਮੂਹ ਮੈਂਬਰਾਂ ਨੂੰ ਇਸ ਦਿਨ ਦੀ ਵਧਾਈ ਵੀ ਦਿੱਤੀ।

About Author

Punjab Mail USA

Punjab Mail USA

Related Articles

ads

Latest Category Posts

    ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

Read Full Article
    ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

Read Full Article
    ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

Read Full Article
    ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

Read Full Article
    ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

Read Full Article
    ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

Read Full Article
    ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

Read Full Article
    ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

Read Full Article
    ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

Read Full Article
    ਅਮਰੀਕੀ ਪੰਜਾਬੀ ਕਹਾਣੀ-ਸੰਗ੍ਰਹਿ ‘ਸਮਕਾਲ ਤੇ ਪਰਵਾਸ’ ਲੋਕ ਅਰਪਿਤ

ਅਮਰੀਕੀ ਪੰਜਾਬੀ ਕਹਾਣੀ-ਸੰਗ੍ਰਹਿ ‘ਸਮਕਾਲ ਤੇ ਪਰਵਾਸ’ ਲੋਕ ਅਰਪਿਤ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ‘ਤੇ ਬਣੀ ਡਾਕੂਮੈਂਟਰੀ ਦਾ ਲਾਸ ਏਂਜਲਸ ‘ਚ ਹੋਇਆ ਭਰਪੂਰ ਸਵਾਗਤ

ਸ੍ਰੀ ਗੁਰੂ ਨਾਨਕ ਦੇਵ ਜੀ ‘ਤੇ ਬਣੀ ਡਾਕੂਮੈਂਟਰੀ ਦਾ ਲਾਸ ਏਂਜਲਸ ‘ਚ ਹੋਇਆ ਭਰਪੂਰ ਸਵਾਗਤ

Read Full Article
    ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

Read Full Article
    ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

Read Full Article
    ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

Read Full Article