PUNJABMAILUSA.COM

ਗਰਮ ਖਿਆਲੀ ਇਸਲਾਮ ਦਾ ਨਾਂ ਲੈਣ ਵਾਲਾ ਰਾਸ਼ਟਰਪਤੀ ਚਾਹੀਦੈ ਅਮਰੀਕਾ ਨੂੰ : ਬੌਬੀ ਜਿੰਦਲ

November 25
12:10 2015

9
ਵਾਸ਼ਿੰਗਟਨ, 25 ਨਵੰਬਰ (ਪੰਜਾਬ ਮੇਲ)- ਅਮਰੀਕਾ ‘ਚ ਰਾਸ਼ਟਰਪਤੀ ਅਹੁਦੇ ਦੀ ਰਿਪਬਲੀਕਨ ਉਮੀਦਵਾਰੀ ਦੀ ਦੌੜ ਤੋਂ ਹਾਲ ਹੀ ਵਿਚ ਹਟੇ ਲੂਸੀਆਨਾ ਦੇ ਗਵਰਨਰ ਬੌਬੀ ਜਿੰਦਲ ਨੇ ਕਿਹਾ ਹੈ ਕਿ ਅਮਰੀਕਾ ਨੂੰ ਇਸ ਤਰ੍ਹਾਂ ਦੇ ਰਾਸ਼ਟਰਪਤੀ ਦੀ ਲੋੜ ਹੈ, ਜੋ ਅਮਰੀਕੀ ਸੱਤਾ ਲਈ ਸ਼ਰਮਿੰਦਗੀ ਮਹਿਸੂਸ ਨਾ ਕਰੇ ਤੇ ਜੋ ਗਰਮ ਖਿਆਲੀ ਇਸਲਾਮ ਦਾ ਨਾਂ ਲੈਣ ਤੋਂ ਨਾ ਡਰੇ। ਜਿੰਦਲ ਨੇ ਇਹ ਵੀ ਕਿਹਾ ਕਿ ਰਾਸ਼ਟਰਪਤੀ ਅਹੁਦੇ ਲਈ ਅਗਲੇ ਸਾਲ ਹੋਣ ਵਾਲੀ ਚੋਣ ਅਮਰੀਕੀਆਂ ਨੂੰ ਲਿੰਕਨ ਅਤੇ ਡਗਲਸ ਮਗਰੋਂ ਸਭ ਤੋਂ ਵੱਧ ਮਾਣਮੱਤਾ ਬਦਲ ਪੇਸ਼ ਕਰੇਗੀ। ਜਿੰਦਲ ਨੇ ਨਵੀਂ ਕਿਤਾਬ ‘ਅਮਰੀਕਨ ਵਿਲ-ਦਿ ਫਾਰਗੋਟਨ ਚੁਆਇਸਿਜ਼ ਦੈਟ ਚੇਂਜਡ ਅਵਰ ਰਿਪਬਲਿਕ ਐਂਡ ਆਫਟਰ ਲੈਸਨਜ਼ ਫਰ ਇਟਸ ਫਿਊਚਰ’ ਵਿੱਚ ਅਮਰੀਕਾ ਦੇ ਅਤੀਤ ਤੋਂ 14 ਸਬਕ ਪੇਸ਼ ਕੀਤੇ ਉਨ੍ਹਾਂ ਕਿਹਾ ਕਿ ਬੁਸ਼ ਅਤੇ ਬਿਲ ਕਲਿੰਟਨ ਦੋਵਾਂ ਹੇਠ ਦੋ ਦਹਾਕੇ ਰੁਕ ਰੁਕ ਕੇ ਹੋਏ ਚਲਨ ਅਤੇ ਉਸ ਦੇ ਮਗਰੋਂ ਅਮਰੀਕੀ ਇਤਿਹਾਸ ਦੇ ਸਭ ਤੋਂ ਵੱਧ ਖਰਾਬ ਰਾਸ਼ਟਰਪਤੀ ਦੇ ਅੱਠ ਸਾਲ ਮਗਰੋਂ ਮੈਨੂੰ ਭਰੋਸਾ ਨਹੀਂ ਕਿ ਕੀ ਅਸੀਂ ਓਬਾਮਾਈ ਆਕਾਰ ਦੀ ਇੱਕ ਹੋਰ ਗਲਤੀ ਸਹਿ ਸਕਦੇ ਹਾਂ। ਉਨ੍ਹਾਂ ਕਿਹਾ ਕਿ ਅਮਰੀਕਾ ਅਤੇ ਉਸ ਦੇ ਸਹਿਯੋਗੀਆਂ ਨੂੰ ਇੱਕ ਅਜਿਹਾ ਰਾਸ਼ਟਰਪਤੀ ਚਾਹੀਦਾ ਹੈ, ਜੋ ਅਮਰੀਕੀ ਸੱਤਾ ਲਈ ਸ਼ਰਮਿੰਦਾ ਨਾ ਹੋਵੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ