PUNJABMAILUSA.COM

ਗਲਫ ਨਿਊਜ਼ ਦਾ ਖੁਲਾਸਾ; ਸ਼੍ਰੀਦੇਵੀ ਦੀ ਮੌਤ ਕਾਰਡੀਐਕ ਅਰੈਸਟ ਨਾਲ ਨਹੀਂ, ਸਗੋਂ ਨਸ਼ੇ ਦੀ ਹਾਲਤ ‘ਚ ਬਾਥਟਬ ‘ਚ ਡਿੱਗਣ ਨਾਲ ਹੋਈ

February 26
15:38 2018

ਮੁੰਬਈ, 26 ਫਰਵਰੀ (ਪੰਜਾਬ ਮੇਲ)– ਸ਼੍ਰੀਦੇਵੀ ਦੀ ਮੌਤ ‘ਤੇ ਗਲਫ ਨਿਊਜ਼ ਨੇ ਵੱਡਾ ਖੁਲਾਸਾ ਕੀਤਾ ਹੈ। ਗਲਫ ਨਿਊਜ਼ ਮੁਤਾਬਕ ਸ਼੍ਰੀਦੇਵੀ ਦੀ ਮੌਤ ਕਾਰਡੀਐਕ ਅਰੈਸਟ ਨਾਲ ਨਹੀਂ, ਸਗੋਂ ਨਸ਼ੇ ਦੀ ਹਾਲਤ ‘ਚ ਬਾਥਟਬ ‘ਚ ਡਿੱਗਣ ਨਾਲ ਹੋਈ ਹੈ। ਸ਼੍ਰੀਦੇਵੀ ਦੇ ਖੂਨ ‘ਚ ਐਲਕੋਹਲ ਦੀ ਮਾਤਰਾ ਪਾਈ ਗਈ ਹੈ। ਬਾਥਰੂਮ ‘ਚ ਉਹ ਆਪਣਾ ਸੰਤੁਲਨ ਗੁਆ ਬੈਠੀ ਤੇ ਬਾਥਟਬ ‘ਚ ਡਿੱਗ ਗਈ। ਰਿਪੋਰਟ ਮੁਤਾਬਕ ਸ਼੍ਰੀਦੇਵੀ ਦੀ ਮੌਤ ਦੀ ਵਜ੍ਹਾ ਐਕਸੀਡੈਂਟਲ ਹੈ।
ਦੁਬਈ ਪੁਲਿਸ ਜਨਰਲ ਕਮਾਂਡ ਵਲੋਂ ਇਕ ਬਿਆਨ ਜਾਰੀ ਕੀਤਾ ਗਿਆ ਹੈ। ਬਿਆਨ ‘ਚ ਉਨ੍ਹਾਂ ਕਿਹਾ, ‘ਫੋਰੈਂਸਕ ਮੈਡੀਕਲ ਰਿਪੋਰਟ ‘ਚ ਇਹ ਪਤਾ ਲੱਗਾ ਹੈ ਕਿ ਭਾਰਤੀ ਅਦਾਕਾਰਾ ਸ਼੍ਰੀਦੇਵੀ ਕਪੂਰ ਦੀ ਮੌਤ ਬਾਥਟਬ ‘ਚ ਸੰਤੁਲਨ ਗੁਆ ਕੇ ਡੁੱਬਣ ਨਾਲ ਹੋਈ ਹੈ।’
ਸ਼ੁਰੂਆਤੀ ਖਬਰਾਂ ‘ਚ ਸ਼੍ਰੀਦੇਵੀ ਦੀ ਮੌਤ ਦਾ ਕਾਰਨ ਕਾਰਡੀਐਕ ਅਰੈਸਟ ਦੱਸਿਆ ਗਿਆ ਸੀ ਪਰ ਹੁਣ ਕਾਰਡੀਅਲ ਅਰੈਸਟ ਦਾ ਪੋਸਟਮਾਰਟਮ ਰਿਪੋਰਟ ‘ਚ ਕਿਤੇ ਵੀ ਜ਼ਿਕਰ ਨਹੀਂ ਕੀਤਾ ਗਿਆ। ਦੱਸਣਯੋਗ ਹੈ ਕਿ ਸ਼੍ਰੀਦੇਵੀ ਆਪਣੇ ਪਰਿਵਾਰ ਨਾਲ ਦੁਬਈ ‘ਚ ਭਾਣਜੇ ਮਨੀਸ਼ ਮਰਵਾਹ ਦੇ ਵਿਆਹ ‘ਚ ਸ਼ਾਮਲ ਹੋਣ ਪੁੱਜੀ ਸੀ।
ਅਸਲ ‘ਚ ਸ਼੍ਰੀਦੇਵੀ ਦਾ ਪੋਸਟਮਾਰਟਮ ਐਤਵਾਰ ਨੂੰ ਹੀ ਹੋ ਚੁੱਕਾ ਸੀ ਪਰ ਰਿਪੋਰਟ ਆਉਣ ‘ਚ ਦੇਰੀ ਹੋਈ। ਇਸੇ ਕਾਰਨ ਸ਼੍ਰੀਦੇਵੀ ਦਾ ਡੈੱਥ ਸਰਟੀਫਿਕੇਟ ਵੀ ਅਜੇ ਤਕ ਨਹੀਂ ਬਣਿਆ ਸੀ। ਅਜੇ ਤਕ ਸ਼੍ਰੀਦੇਵੀ ਦੀ ਮ੍ਰਿਤਕ ਦੇਹ ਪੁਲਿਸ ਦੀ ਕਸਟਡੀ ‘ਚ ਸੀ। ਕਾਨੂੰਨੀ ਪ੍ਰਕਿਰਿਆ ‘ਚ 2-3 ਘੰਟੇ ਲੱਗ ਸਕਦੇ ਹਨ। ਇਸੇ ਕਾਰਨ ਉਮੀਦ ਜਤਾਈ ਜਾ ਰਹੀ ਹੈ ਕਿ ਦੇਰ ਸ਼ਾਮ ਤਕ ਹੀ ਮ੍ਰਿਤਕ ਦੇਹ ਮੁੰਬਈ ਲਿਆਂਦੀ ਜਾਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

Read Full Article
    ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

    ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

    ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

    ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

    ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

    ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ