PUNJABMAILUSA.COM

ਗਵਰਨਰ ਪੰਜਾਬ ਨੇ ਆਈ.ਏ.ਐਸ. ਜਗਮੋਹਨ ਸਿੰਘ ਰਾਜੂ ਵੱਲੋਂ ਲਿਖੀ ਗਈ ਕਿਤਾਬ ਜਾਰੀ ਕੀਤੀ

ਗਵਰਨਰ ਪੰਜਾਬ ਨੇ ਆਈ.ਏ.ਐਸ. ਜਗਮੋਹਨ ਸਿੰਘ ਰਾਜੂ ਵੱਲੋਂ ਲਿਖੀ ਗਈ ਕਿਤਾਬ ਜਾਰੀ ਕੀਤੀ

ਗਵਰਨਰ ਪੰਜਾਬ ਨੇ ਆਈ.ਏ.ਐਸ. ਜਗਮੋਹਨ ਸਿੰਘ ਰਾਜੂ ਵੱਲੋਂ ਲਿਖੀ ਗਈ ਕਿਤਾਬ ਜਾਰੀ ਕੀਤੀ
October 28
17:41 2017

ਚੰਡੀਗੜ੍ਹ, 28 ਅਕਤਬੂਰ (ਪੰਜਾਬ ਮੇਲ)- ਰਾਜ ਦੀ ਭਲਾਈ ਇੱਕ ਵਿਲੱਖਣ ਅਤੇ ਮਹਾਨ ਵਿਸ਼ਾ ਹੈ ਅਤੇ ਇਸ ਵਿਚ ਸਮਾਜ ਦੇ ਸਾਰੇ ਵਰਗਾਂ ਦੀ ਸਮੁੱਚੀ ਖੁਸ਼ਹਾਲੀ, ਭਲਾਈ ਅਤੇ ਸੁਰੱਖਿਆ ਸ਼ਾਮਲ ਹੈ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਰਾਜ ਭਵਨ ਵਿਖੇ ਆਯੋਜਿਤ ਇੱਕ ਵਿਸ਼ੇਸ਼ ਸਮਾਗਮ ਵਿਚ ਪੰਜਾਬ ਦੇ ਗਵਰਨਰ ਵੀ.ਪੀ. ਸਿੰਘ ਬਦਨੌਰ ਨੇ ਆਈ.ਏ.ਐਸ. ਸ. ਜਗਮੋਹਨ ਸਿੰਘ ਰਾਜੂ ਦੀ ਕਿਤਾਬ ”ਰਾਮਰਾਜਯ – ਦਾ ਪਿਪਲਜ਼ ਵੈਲਫੇਅਰਜ਼ ਸਟੇਟ” ਜਾਰੀ ਕਰਦਿਆਂ ਕੀਤਾ। ਸ੍ਰੀ ਬਦਨੌਰ ਨੇ ਰਾਜ ਦੀ ਭਲਾਈ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਸਾਨੂੰ ਰਾਜ ਦੀ ਭਲਾਈ ਨਾਲ ਸਬੰਧਤ ਵਿਭਿੰਨ ਮਾਪਦੰਡ ਅਤੇ ਲੋਕ ਭਲਾਈ ਦੇ ਲਈ ਆਮ ਖੁਸ਼ਹਾਲੀ, ਸਿਹਤ ਅਤੇ ਸਿੱਖਿਆ ਸਬੰਧੀ ਵਿਚਾਰਧਾਰਾ ਵਿਕਸਿਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਰਾਜ ਭਲਾਈ ਦਾ ਵਿਸ਼ਾ ਸਮੁੱਚੇ ਰਾਸ਼ਟਰ ਦੀ ਖੁਸ਼ਹਾਲੀ ਨਾਲ ਜੁੜਿਆ ਹੈ ਅਤੇ ਇਸ ਪ੍ਰਕ੍ਰਿਆ ਨੂੰ ਭੂਟਾਨ ਵਰਗੇ ਦੇਸ਼ਾਂ ਨੇ ਅਪਣਾਇਆ ਹੈ।
ਇਸ ਮੌਕੇ ਤੇ ਇੱਕ ਪ੍ਰਭਾਵਸ਼ਾਲੀ ਸਵਾਲ ਜਵਾਬ ਸੈਸ਼ਨ ਵੀ ਆਯੋਜਿਤ ਕੀਤਾ ਗਿਆ ਜਿਸ ਦੀ ਮੇਜ਼ਬਾਨੀ ਪ੍ਰਮੁੱਖ ਸਕੱਤਰ ਸੱਭਿਆਚਾਰ ਮਾਮਲੇ ਹਰਿਆਣਾ ਸ੍ਰੀਮਤੀ ਸੁਮਿਤਾ ਮਿਸ਼ਰਾ ਵੱਲੋਂ ਕੀਤੀ ਗਈ। ਹੋਰਾਂ ਤੋਂ ਇਲਾਵਾ ਇਸ ਸੈਸ਼ਨ ਦੇ ਪੈਨਲ ਵਿਚ ਸੀਨੀਅਰ ਜਰਨਲਿਸਟ ਅਤੇ ਇੰਡੀਅਨ ਐਕਸਪ੍ਰੈਸ ਦੇ ਸਾਬਕਾ ਰੈਜ਼ੀਡੈਂਟ ਐਡੀਟਰ ਸ੍ਰੀ ਵਿਪਿਨ ਪੱਬੀ ਸ਼ਾਮਲ ਸਨ।
ਇਸ ਵਿਸ਼ੇਸ਼ ਸਮਾਗਮ ਵਿਚ ਪੇਂਡੂ ਵਿਕਾਸ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਜਸਟਿਸ ਜਤਿੰਦਰ ਚੌਹਾਨ ਕਿਤਾਬ ਦੇ ਲੇਖਕ ਵਧੀਕ ਮੁੱਖ ਸਕੱਤਰ, ਤਮਿਲਨਾਡੂ ਸਰਕਾਰ, ਡਾ. ਜਗਮੋਹਨ ਸਿੰਘ ਰਾਜੂ ਸ੍ਰੀ ਜੇ.ਐਮ. ਬਾਲਾਮੁਰਗਨ ਸਕੱਤਰ ਗਵਰਨਰ, ਪੰਜਾਬ ਅਤੇ ਸ੍ਰੀਮਤੀ ਅਨੂ ਸਿੰਘ ਪ੍ਰਮੁੱਖ ਕਮਿਸ਼ਨਰ ਆਮਦਨ ਕਰ ਹਾਜ਼ਰ ਸਨ।
ਇਨ੍ਹਾਂ ਤੋਂ ਇਲਾਵਾ ਕਿਤਾਬ ਨੂੰ ਜਾਰੀ ਕਰਨ ਸਬੰਧਤ ਸਮਾਗਮ ਵਿਚ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਸੀਨੀਅਰ ਆਈ.ਏ.ਐਸ. ਅਫਸਰ ਵੀ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article