PUNJABMAILUSA.COM

ਗਾਇਕ ਇਕਬਾਲ ਪੰਜੂ ਦਾ ਸਿੰਗਲ ਟਰੈਕ ‘ਕੀ ਹੋਇਆ ਧੀ ਜੰਮ ਪਈ’ ਦਾ ਪੋਸਟਰ ਰਿਲੀਜ਼ ਕੀਤਾ

ਗਾਇਕ ਇਕਬਾਲ ਪੰਜੂ ਦਾ ਸਿੰਗਲ ਟਰੈਕ ‘ਕੀ ਹੋਇਆ ਧੀ ਜੰਮ ਪਈ’ ਦਾ ਪੋਸਟਰ ਰਿਲੀਜ਼ ਕੀਤਾ

ਗਾਇਕ ਇਕਬਾਲ ਪੰਜੂ ਦਾ ਸਿੰਗਲ ਟਰੈਕ ‘ਕੀ ਹੋਇਆ ਧੀ ਜੰਮ ਪਈ’ ਦਾ ਪੋਸਟਰ ਰਿਲੀਜ਼ ਕੀਤਾ
August 10
15:31 2018

ਬਠਿੰਡਾ, 10 ਅਗਸਤ (ਗੁਰਨੈਬ ਸਾਜਨ/ਪੰਜਾਬ ਮੇਲ)- ਗਾਇਕ ਇਕਬਾਲ ਪੰਜੂ ਦਿਓਣ ਵਾਲਾ ਦਾ ਸਿੰਗਲ ਟਰੈਕ ‘ਕੀ ਹੋਇਆ ਧੀ ਜੰਮ ਪਈ’ ਦਾ ਪੋਸਟਰ ਡਰੀਮਲੈਂਡ ਫਾਰਮ ਬੁਲਾਡੇਵਾਲਾ ਵਿਖੇ ਕਰਵਾਏ ਗਏ ਮੇਲਾ ਤੀਆਂ ਦਾ ਦੌਰਾਨ ਏਡੀਸੀ ਸਾਕਸ਼ੀ ਸਾਹਨੀ, ਬੀਡੀਪੀਓ ਸੁਰਜੀਤ ਕੌਰ, ਟਹਿਲ ਸਿੰਘ ਸੰਧੂ ਜਨਰਲ ਸਕੱਤਰ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਰਿਲੀਜ਼ ਕੀਤਾ ਗਿਆ। ਇਸ ਸਿੰਗਲ ਟਰੈਕ ਦੇ ਗੀਤਕਾਰ, ਲੇਖਕ ਗੁਰਨੈਬ ਸਾਜਨ ਦਿਓਣ ਨੇ ਇਸ ਮੌਕੇ ਦੱਸਿਆ ਕਿ ਇਹ ਸਿੰਗਲ ਟਰੈਕ ‘ਕੀ ਹੋਇਆ ਧੀ ਜੰਮ ਪਈ’ ਧੀਆਂ ਦੇ ਹੱਕ ਵਿੱਚ ਹਾਅ ਦਾ ਨਾਹਰਾ ਮਾਰਦਾ ਹੈ। ਇਸ ਗੀਤ ਰਾਹੀਂ ਸਮਾਜ ਨੂੰ ਦੱਸਿਆ ਗਿਆ ਹੈ ਕਿ ਧੀ ਅਤੇ ਪੁੱਤ ਇੱਕ ਸਮਾਨ ਹਨ ਜਿਨ੍ਹਾ ਹੱਕ ਪੁੱਤਰ ਦਾ ਇੱਕ ਪਰਿਵਾਰ ਲਈ ਬਣਦਾ ਹੈ ਉਨਾਂ ਹੀ ਉਸ ਪਰਿਵਾਰ ਵਿੱਚ ਧੀ ਦਾ ਵੀ ਬਣਦਾ ਹੈ ਪਰ ਸਾਡੇ ਸਮਾਜ ਵਿੱਚ ਧੀਆਂ ਨੂੰ ਇੱਕ ਬੋਝ ਸਮਝਿਆ ਜਾਂਦਾ ਹੈ। ਚੰਦ ਛਿੱਲੜਾਂ ਬਦਲੇ ਕਿਵੇਂ ਰੱਬ ਦਾ ਰੂਪ ਸਮਝੇ ਜਾਣ ਵਾਲੇ ਡਾਕਟਰ ਧੀਆਂ ਨੂੰ ਮਾਂ ਦੀ ਕੁੱਖ ਵਿੱਚ ਹੀ ਜਨਮ ਦੇਣ ਤੋਂ ਪਹਿਲਾਂ ਹੀ ਮਾਰ ਰਹੇ ਹਨ। ਜੇਕਰ ਪੁੱਤਰ ਵੰਸ਼ ਚਲਾ ਸਕਦਾ ਹੈ ਤਾਂ ਧੀਆਂ ਵੀ ਧਿਰਾਂ ਹੁੰਦੀਆਂ ਨੇ ਜਹਾਨ ਤੇ। ਇਸ ਗੀਤ ਦੀ ਬਕਾਇਦਾ ਕਹਾਣੀ ਬਣਾਕੇ ਵੀਡੀਓ ਫਿਲਮਾਂਕਣ ਕੀਤਾ ਗਿਆ ਹੈ ਜਿਸ ਦੇ ਕੈਮਰਾਮੈਨ ਕਾਕਾ ਖੇਮੂਆਣਾ, ਰਾਜਵੀਨ ਸਾਜਨ, ਨਿਰਮਾਤਾ ਮਨਦੀਪ ਕੌਰ ਲੱਕੀ, ਨਿਰਦੇਸ਼ਕ ਗੁਰਬਾਜ ਗਿੱਲ, ਸੰਗੀਤਕਾਰ ਰਾਜਵੀਰ ਰਾਜ ਤੋਂ ਇਲਾਵਾ ਇਸ ਗੀਤ ਵਿੱਚ ਅਦਾਕਾਰੀ ਕਰਨ ਵਾਲੇ ਕਲਾਕਾਰ ਦੀਪ ਭੁੱਲਰ, ਪਰਮਜੀਤ ਕੌਰ ਕਸਬਾ, ਗੁਰਸੇਵਕ ਬੀੜ, ਲਾਲ ਚੰਦ, ਸੁਖਵੀਰ ਕੌਰ, ਬਿੰਦਰ ਕੌਰ ਨੇ ਇਸ ਗੀਤ ਨੂੰ ਵਧੀਆ ਅਦਾਕਾਰੀ ਕਰਕੇ ਖੂਬਸੂਰਤ ਬਣਾਇਆ ਹੈ। ਗਿੱਲ ਫਿਲਮਜ਼ ਦੇ ਬੈਨਰ ਹੇਠ ਇਸ ਗੀਤ ਨੂੰ ਜਲਦ ਹੀ ਯੂ ਟਿਊਬ ਅਤੇ ਡੀਡੀ ਪੰਜਾਬੀ ਤੇ ਪਾਇਆ ਜਾਵੇਗਾ। ਏਡੀਸੀ ਸਾਕਸ਼ੀ ਸਾਹਨੀ ਨੇ ਕਿਹਾ ਕਿ ਜਿੱਥੇ ਅੱਜ ਸੰਗੀਤ ਜਗਤ ਵਿੱਚ ਗੰਦੇ ਅਤੇ ਬੇਹੁਦਾ ਗੀਤ ਤਿਆਰ ਕੀਤੇ ਜਾ ਰਹੇ ਹਨ ਉਥੇ ਇੱਕ ਭਰੂਣ ਹੱਤਿਆ ਵਿਰੁੱਧ ਸਮਾਜਿਕ ਗੀਤ ਇੱਕ ਅਹਿਮ ਸਥਾਨ ਰੱਖਦਾ ਹੈ। ਉਹਨਾਂ ਇਸ ਗੀਤ ਦੀ ਸਮੁੱਚੀ ਟੀਮ ਨੂੰ ਵਧਾਈ ਦਿੱਤੀ।

About Author

Punjab Mail USA

Punjab Mail USA

Related Articles

ads

Latest Category Posts

    ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

Read Full Article
    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article
    ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

Read Full Article
    ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

Read Full Article
    ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

Read Full Article
    ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

Read Full Article
    ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

Read Full Article
    ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ  ਕੁੱਤੇ

ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ ਕੁੱਤੇ

Read Full Article
    ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

Read Full Article
    ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

Read Full Article
    ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

Read Full Article
    ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

Read Full Article