PUNJABMAILUSA.COM

ਗਾਇਕ ਜੈਲੀ ਵਿਰੁੱਧ ਅਦਾਲਤ ‘ਚ ਮਾਡਲ ਨੇ ਦਿੱਤੀ ਗਵਾਹੀ

ਗਾਇਕ ਜੈਲੀ ਵਿਰੁੱਧ ਅਦਾਲਤ ‘ਚ ਮਾਡਲ ਨੇ ਦਿੱਤੀ ਗਵਾਹੀ

ਗਾਇਕ ਜੈਲੀ ਵਿਰੁੱਧ ਅਦਾਲਤ ‘ਚ ਮਾਡਲ ਨੇ ਦਿੱਤੀ ਗਵਾਹੀ
August 11
19:29 2017

ਚੰਡੀਗੜ੍ਹ, 11 ਅਗਸਤ (ਪੰਜਾਬ ਮੇਲ)- ਪੰਜਾਬੀ ਗਾਇਕ ਜਰਨੈਲ ਸਿੰਘ ਉਰਫ ਜੈਲੀ ਅਤੇ ਚਰਨਪ੍ਰੀਤ ‘ਤੇ ਦਰਜ ਅਗਵਾ ਦੇ ਮਾਮਲੇ ਵਿਚ ਸ਼ਿਕਾਇਤਕਰਤਾ ਪੰਜਾਬੀ ਮਾਡਲ ਨੇ ਜ਼ਿਲ੍ਹਾ ਅਦਾਲਤ ਵਿਚ ਬਿਆਨ ਦਰਜ ਕਰਾਏ। ਸ਼ਿਕਾਇਤਕਰਤਾ ਨੇ ਅਦਾਲਤ ਵਿਚ ਜੈਲੀ ਅਤੇ ਚਰਨਪ੍ਰੀਤ ਦੇ ਖ਼ਿਲਾਫ਼ ਗਵਾਹੀ ਦਿੱਤੀ। ਬਿਆਨ ਵਿਚ ਉਸ ਨੇ ਕਿਹਾ ਕਿ ਦੋਵਾਂ ਨੇ ਉਸ ਨੂੰ ਘਰ ਤੋਂ ਅਗਵਾ ਕੀਤਾ ਸੀ। ਮਾਮਲੇ ਦੀ ਅਗਲੀ ਸੁਣਵਾਈ ‘ਤੇ ਸ਼ਿਕਾਇਤਕਰਤਾ ਦਾ ਕਰਾਸ ਹੋਵੇਗਾ।
ਮਾਮਲੇ ਵਿਚ ਸ਼ਿਕਾਇਤਕਰਤਾ ਪੰਜਾਬੀ ਐਕਟਰ ਦੇ ਬਿਆਨ ਦਰਜ ਹੋਏ। ਅਦਾਲਤ ਵਿਚ ਦਿੱਤੇ ਬਿਆਨ ਵਿਚ ਉਸ ਨੇ ਕਿਹਾ ਕਿ 17 ਦਸੰਬਰ 2014 ਦੀ ਰਾਤ ਕਰੀਬ 12 ਵਜੇ ਜਰਨੈਲ ਸਿੰਘ ਉਰਫ ਜੈਲੀ ਅਤੇ ਉਸ ਦਾ ਦੋਸਤ ਚਰਨਪ੍ਰੀਤ ਅਤੇ ਗੋਲਡੀ ਨੇ ਉਸ ਨੂੰ ਧੱਕੇ ਨਾਲ ਚੰਡੀਗੜ੍ਹ ਸੈਕਟਰ 39 ਸਥਿਤ ਘਰ ਦੇ ਬਾਹਰ ਬੁਲਾਇਆ। ਇੱਥੋਂ ਦੋਸ਼ੀ ਉਸ ਨੂੰ ਚੁੱਕ ਕੇ ਕਾਰ ਵਿਚ ਲੈ ਗਏ। ਕਾਰ ਵਿਚ ਉਨ੍ਹਾਂ ਨੇ ਉਸ ਨੂੰ ਕੁੱਟਿਆ, ਉਸ ਨੇ ਰੌਲਾ ਪਾਇਆ ਤਾਂ ਕਿਰਚ ਨਾਲ ਹਮਲਾ ਕਰ ਦਿੱਤਾ। ਦੋਸ਼ੀ ਉਸ ਨੂੰ ਮੋਹਾਲੀ ਵੱਲ ਲੈ ਗਏ। ਕਾਰ ਵਿਚ ਉਸ ਨਾਲ ਮਾਰਕੁੱਟ ਕਰਦੇ ਹੋਏ ਉਹ ਉਸ ਨੂੰ ਮੋਹਾਲੀ ਫੇਜ਼ 6 ਦੇ ਇਕ ਗਾਰਡਨ ਦੇ ਕੋਲ ਸੁੱਟ ਗਏ। ਇਸ ਤੋਂ ਪਹਿਲਾਂ ਸਤੰਬਰ 2014 ਵਿਚ ਦੋਸ਼ੀਆਂ ਨੇ ਉਸ ਨੂੰ ਇਕ ਵੀਡੀਓ ਵਿਚ ਕੰਮ ਦਿਵਾਉਣ ਦੇ ਬਹਾਨੇ ਉਸ ਨਾਲ ਕਈ ਵਾਰ ਰੇਪ ਕੀਤਾ ਸੀ। ਪੀੜਤਾ ਨੇ ਇਸ ਸਬੰਧ ਵਿਚ ਚੰਡੀਗੜ੍ਹ ਅਤੇ ਮੋਹਾਲੀ ਵਿਚ ਅਲੱਗ ਅਲੱਗ ਸ਼ਿਕਾਇਤ ਦਿੱਤੀ ਸੀ। ਸ਼ਿਕਾਇਤ ਦੇ ਅਧਾਰ ‘ਤੇ ਜੈਲੀ ਸਮੇਤ ਹੋਰ ਦੇ ਖ਼ਿਲਾਫ਼ ਮੋਹਾਲੀ ਅਤੇ ਚੰਡੀਗੜ੍ਹ ਵਿਚ ਅਲੱਗ ਅਲੱਗ ਧਾਰਾਵਾਂ ਵਿਚ ਕੇਸ ਦਰਜ ਕੀਤਾ ਗਿਆ ਸੀ। ਚੰਡੀਗੜ੍ਹ ਪੁਲਿਸ ਨੇ ਇਸ ਸਾਲ ਮਈ ਵਿਚ ਜੈਲੀ ਖ਼ਿਲਾਫ਼ ਚਾਲਾਨ ਪੇਸ਼ ਕੀਤਾ ਸੀ। ਪਿਛਲੀ ਸੁਣਵਾਈ ‘ਤੇ ਜੈਲੀ ਅਤੇ ਦੂਜੇ ਦੋਸ਼ੀ ਦੇ ਖ਼ਿਲਾਫ਼ ਦੋਸ਼ ਤੈਅ ਕੀਤੇ ਗਏ ਸੀ। ਅਪ੍ਰੈਲ ਵਿਚ ਹੀ ਜੈਲੀ ਨੇ ਮੋਹਾਲੀ ਵਿਚ ਦਰਜ ਇਸੇ ਮਾਮਲੇ ਨਾਲ ਜੁੜੇ ਬਲਾਤਕਾਰ, ਅਗਵਾ ਦੇ ਕੇਸ ਵਿਚ ਕੋਰਟ ਵਿਚ ਸਰਡੰਰ ਕੀਤਾ ਸੀ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਚੋਣਾਂ ਵਿਚ ਰੂਸੀ ਦਖ਼ਲ ਦੇ ਦੋਸ਼ਾਂ ਤੋਂ ਹੋਏ ਮੁਕਤ

ਟਰੰਪ ਚੋਣਾਂ ਵਿਚ ਰੂਸੀ ਦਖ਼ਲ ਦੇ ਦੋਸ਼ਾਂ ਤੋਂ ਹੋਏ ਮੁਕਤ

Read Full Article
    2018 ਦੌਰਾਨ ਅਮਰੀਕਾ ‘ਚ 1.58 ਲੱਖ ਪ੍ਰਵਾਸੀ ਲਏ ਗਏ ਹਿਰਾਸਤ ਵਿਚ

2018 ਦੌਰਾਨ ਅਮਰੀਕਾ ‘ਚ 1.58 ਲੱਖ ਪ੍ਰਵਾਸੀ ਲਏ ਗਏ ਹਿਰਾਸਤ ਵਿਚ

Read Full Article
    ਅਮਰੀਕਾ ਨੇ ਉੱਤਰ ਕੋਰੀਆ ਵਿਰੁੱਧ ਪਾਬੰਦੀਆਂ ਹਟਾਈਆਂ

ਅਮਰੀਕਾ ਨੇ ਉੱਤਰ ਕੋਰੀਆ ਵਿਰੁੱਧ ਪਾਬੰਦੀਆਂ ਹਟਾਈਆਂ

Read Full Article
    ਸਾਨ ਫ੍ਰਾਂਸਿਸਕੋ ‘ਚ ਗੋਲੀਬਾਰੀ, ਇਕ ਦੀ ਮੌਤ

ਸਾਨ ਫ੍ਰਾਂਸਿਸਕੋ ‘ਚ ਗੋਲੀਬਾਰੀ, ਇਕ ਦੀ ਮੌਤ

Read Full Article
    ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

Read Full Article
    ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

Read Full Article
    ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

Read Full Article
    ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

Read Full Article
    ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

Read Full Article
    ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

Read Full Article
    ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

Read Full Article
    ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

Read Full Article
    ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

Read Full Article
    ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

Read Full Article
    ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

Read Full Article