PUNJABMAILUSA.COM

ਗਾਇਕ ਤੇ ਅਦਾਕਾਰ ਅਮਰਿੰਦਰ ਗਿੱਲ ਨੂੰ ਜਸਪ੍ਰੀਤ ਸਿੰਘ ਅਟਾਰਨੀ ਨੇ ਸ਼ੋਅ ਕਰਨ ਵਾਸਤੇ ਦੁਆਇਆ ਅਮਰੀਕਾ ਦਾ ਪੀ-3 ਵੀਜ਼ਾ

 Breaking News

ਗਾਇਕ ਤੇ ਅਦਾਕਾਰ ਅਮਰਿੰਦਰ ਗਿੱਲ ਨੂੰ ਜਸਪ੍ਰੀਤ ਸਿੰਘ ਅਟਾਰਨੀ ਨੇ ਸ਼ੋਅ ਕਰਨ ਵਾਸਤੇ ਦੁਆਇਆ ਅਮਰੀਕਾ ਦਾ ਪੀ-3 ਵੀਜ਼ਾ

ਗਾਇਕ ਤੇ ਅਦਾਕਾਰ ਅਮਰਿੰਦਰ ਗਿੱਲ ਨੂੰ ਜਸਪ੍ਰੀਤ ਸਿੰਘ ਅਟਾਰਨੀ ਨੇ ਸ਼ੋਅ ਕਰਨ ਵਾਸਤੇ ਦੁਆਇਆ ਅਮਰੀਕਾ ਦਾ ਪੀ-3 ਵੀਜ਼ਾ
October 11
10:25 2017

ਸੈਕਰਾਮੈਂਟੋ, 11 ਅਕਤੂਬਰ (ਪੰਜਾਬ ਮੇਲ)- ਅਮਰੀਕਾ ਦੇ ਵੱਖ-ਵੱਖ ਸ਼ਹਿਰਾਂ ‘ਚ ਪਿਛਲੇ 20 ਸਾਲਾਂ ਤੋਂ ਇੰਮੀਗ੍ਰੇਸ਼ਨ ਸੇਵਾਵਾਂ ਅਤੇ ਅਮਰੀਕਾ ‘ਚ ਸ਼ੋਅ ਕਰਨ ਵਾਸਤੇ ਕਲਾਕਾਰਾਂ ਨੂੰ ਵੀਜ਼ਾ ਦੁਆਉਣ ਵਿਚ ਸਫ਼ਲ ਪ੍ਰਸਿਧ ਵਕੀਲ ਸ. ਜਸਪ੍ਰੀਤ ਸਿੰਘ ਅਟਾਰਨੀ ਨੇ ਆਪਣੀਆਂ ਵਕਾਲਤੀ ਪ੍ਰਾਪਤੀਆਂ ‘ਚ ਹੋਰ ਵਾਧਾ ਕਰਦੇ ਹੋਏ ਵਿਸ਼ਵ ਪ੍ਰਸਿੱਧ ਗਾਇਕ ਤੇ ਅਦਾਕਾਰ ਅਮਰਿੰਦਰ ਗਿੱਲ ਨੂੰ ਅਮਰੀਕਾ ‘ਚ ਗਾਇਕੀ ਸ਼ੋਅ ਕਰਨ ਵਾਸਤੇ ਪੀ-3 ਵੀਜ਼ਾ ਦੁਆਉਣ ਵਿਚ ਸਫ਼ਲਤਾ ਹਾਸਲ ਕੀਤੀ। ਇਸੇ ਤਰ੍ਹਾਂ ਉਨ੍ਹਾਂ 5 ਵਿਅਕਤੀਆਂ ਨੂੰ ਸਿਟੀਜ਼ਨਸ਼ਿਪ ਦੁਆਉਣ ‘ਚ ਮਾਅਰਕਾ ਮਾਰਿਆ, ਜਿਨ੍ਹਾਂ ਵਿਚ ਗੁਰਸ਼ਰਨ ਸਿੰਘ, ਦਵਿੰਦਰ ਸਿੰਘ, ਨਵਨੀਤ ਸ਼ਰਮਾ, ਬਲਵੀਰ ਕੌਰ ਅਤੇ ਜਗਜੀਤ ਸਿੰਘ ਦੇ ਨਾਮ ਸ਼ਾਮਿਲ ਹਨ। ਇਸੇ ਤਰ੍ਹਾਂ ਗੁਰਸਾਹਿਬ ਸਿੰਘ, ਬਲਵੰਤ ਸਿੰਘ ਬਰਾੜ, ਸੁਖਵਿੰਦਰ ਸਿੰਘ, ਸਤਵੰਤ ਸਿੰਘ, ਸੁਖਪ੍ਰੀਤ ਸਿੰਘ, ਬਲਜੀਤ ਸਿੰਘ, ਜਸਵਿੰਦਰ ਸਿੰਘ, ਪਰਵਿੰਦਰ ਸਿੰਘ, ਸੁਖਵਿੰਦਰ ਸਿੰਘ, ਸੁਖਵਿੰਦਰਪਾਲ ਸਿੰਘ ਅਤੇ ਅਕਾਸ਼ਦੀਪ ਸਿੰਘ ਨੂੰ ਰਾਜਸੀ ਸ਼ਰਨ ਦੁਆਉਣ ਵਿਚ ਸਫ਼ਲਤਾ ਹਾਸਲ ਕੀਤੀ। ਇਸ ਤੋਂ ਇਲਾਵਾ ਸ. ਜਰਨੈਲ ਸਿੰਘ, ਦਵਿੰਦਰ ਵਾਦੀਆ ਅਤੇ ਇਕਓਂਕਾਰ ਸਿੰਘ ਨੂੰ ਗਰੀਨ ਕਾਰਡ ਵਿਚ ਵੀ ਮਾਅਰਕਾ ਮਾਰਿਆ, ਜਿਨ੍ਹਾਂ ਨੂੰ ਅੰਗਰੇਜ਼ੀ ਬਹੁਤ ਹੀ ਘੱਟ ਆਉਂਦੀ ਸੀ।
ਇਥ ਦੱਸਣਯੋਗ ਹੈ ਕਿ ਸ. ਜਸਪ੍ਰੀਤ ਸਿੰਘ ਅਟਾਰਨੀ ਨੇ ਹੁਣ ਤੱਕ ਲਗਭਗ 3000 ਲੋਕਾਂ ਨੂੰ ਰਾਜਸੀ ਸ਼ਰਨ, 600 ਵਿਅਕਤੀਆਂ ਨੂੰ ਸਿਟੀਜ਼ਨਸ਼ਿਪ ਜਿਨ੍ਹਾਂ ਨੂੰ ਅੰਗਰੇਜ਼ੀ ਨਹੀਂ ਸੀ ਆਉਂਦੀ ਅਤੇ ਲਗਭਗ ਪੰਜਾਬੀ ਤੇ ਬਾਲੀਵੁੱਡ ਦੇ ਸਟਾਰ ਗਾਇਕਾਂ ਨੂੰ ਅਮਰੀਕਾ ‘ਚ ਸ਼ੋਅ ਕਰਨ ਵਾਸਤੇ ਵੀਜ਼ਾ ਦੁਆ ਚੁੱਕੇ ਹਨ। ਉਹ ਬਾਲੀਵੁੱਡ ਵਿਚ ਹੀਮੈਨ ਧਰਮਿੰਦਰ, ਸੰਨੀ ਦਿਓਲ, ਬੌਬੀ ਦਿਓਲ, ਸ਼ਾਹਰੁਖ ਖਾਨ, ਰਿਤਿਕ ਰੋਸ਼ਨ ਆਦਿ ਐਕਟਰ ਸਮੇਤ ਪੰਜਾਬੀ ਗਾਇਕ ਗੁਰਦਾਸ ਮਾਨ, ਹਰਭਜਨ ਮਾਨ, ਸ਼ੈਰੀ ਮਾਨ, ਬੱਬੂ ਮਾਨ, ਸ਼ੈਰੀ ਮਾਨ, ਐਮੀ ਵਿਰਕ, ਕੁਲਵਿੰਦਰ ਬਿੱਲਾ, ਮਮਤਾ ਜੋਸ਼ੀ, ਗੁਰਸੇਵਕ ਮਾਨ, ਜੈਜੀ ਬੀ., ਪ੍ਰਭ ਗਿੱਲ, ਕੌਰ ਬੀ., ਰਵਿੰਦਰ ਗਰੇਵਾਲ, ਹਰਜੀਤ ਹਰਮਨ, ਜੋਰਾ ਰੰਧਾਵਾ, ਜਸਵਿੰਦਰ ਬਰਾੜ ਨੂੰ ਵੀ ਪੀ-3 ਵੀਜ਼ਾ ਦੁਆ ਚੁੱਕੇ ਹਨ। ਜਸਪ੍ਰੀਤ ਸਿੰਘ ਅਟਾਰਨੀ ਐਟ ਲਾਅ ਨਾਲ ਫੋਨ ਨੰਬਰਾਂ 510-657-6444 (ਫਰੀਮਾਂਟ), 559-271-5511 (ਫਰਿਜ਼ਨੋ), 916-372-4440 (ਸੈਕਰਾਮੈਂਟੋ) ਅਤੇ 718-533-8444 (ਨਿਊਯਾਰਕ) ‘ਤੇ ਕਾਲ ਕਰਕੇ ਇੰਮੀਗ੍ਰੇਸ਼ਨ ਦੇ ਕਿਸੇ ਵੀ
ਮਸਲੇ ‘ਤੇ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਸੰਸਦ ਮੈਂਬਰਾਂ ਨੇ ਟਰੰਪ ਖਿਲਾਫ 2 ਦੋਸ਼ਾਂ ਨੂੰ ਦਿੱਤੀ ਮਨਜ਼ੂਰੀ

ਅਮਰੀਕੀ ਸੰਸਦ ਮੈਂਬਰਾਂ ਨੇ ਟਰੰਪ ਖਿਲਾਫ 2 ਦੋਸ਼ਾਂ ਨੂੰ ਦਿੱਤੀ ਮਨਜ਼ੂਰੀ

Read Full Article
    ਅਮਰੀਕੀ ਸਾਂਸਦ ਵੱਲੋਂ ਭਾਰਤ ਨੂੰ ਨਾਟੋ ਪਲੱਸ 5 ਦੇਸ਼ਾਂ ਦੇ ਸਮੂਹ ‘ਚ ਸ਼ਾਮਲ ਕਰਨ ਦਾ ਸਮਰਥਨ

ਅਮਰੀਕੀ ਸਾਂਸਦ ਵੱਲੋਂ ਭਾਰਤ ਨੂੰ ਨਾਟੋ ਪਲੱਸ 5 ਦੇਸ਼ਾਂ ਦੇ ਸਮੂਹ ‘ਚ ਸ਼ਾਮਲ ਕਰਨ ਦਾ ਸਮਰਥਨ

Read Full Article
    ਅਮਰੀਕਾ-ਚੀਨ ਵਿਚਾਲੇ ਜਲਦ ਹੋ ਸਕਦੈ ਵਪਾਰ ਸਮਝੌਤੇ ਦਾ ਰਸਮੀ ਐਲਾਨ

ਅਮਰੀਕਾ-ਚੀਨ ਵਿਚਾਲੇ ਜਲਦ ਹੋ ਸਕਦੈ ਵਪਾਰ ਸਮਝੌਤੇ ਦਾ ਰਸਮੀ ਐਲਾਨ

Read Full Article
    ਅਮਰੀਕਾ ਵੱਲੋਂ ਮੱਧਮ ਦੂਰੀ ਤਕ ਮਾਰ ਕਰਨ ਵਾਲੀ ਮਿਜ਼ਾਈਲ ਦਾ ਪ੍ਰੀਖਣ

ਅਮਰੀਕਾ ਵੱਲੋਂ ਮੱਧਮ ਦੂਰੀ ਤਕ ਮਾਰ ਕਰਨ ਵਾਲੀ ਮਿਜ਼ਾਈਲ ਦਾ ਪ੍ਰੀਖਣ

Read Full Article
    ਸਵੀਡਨ ਦੀ 16 ਸਾਲ ਦੀ ਗ੍ਰੇਟਾ ਥਨਬਰਗ ਬਣੀ ਟਾਈਮ ਮੈਗਜ਼ੀਨ ਦੀ ‘ਪਰਸਨ ਆਫ ਦਿ ਈਅਰ’

ਸਵੀਡਨ ਦੀ 16 ਸਾਲ ਦੀ ਗ੍ਰੇਟਾ ਥਨਬਰਗ ਬਣੀ ਟਾਈਮ ਮੈਗਜ਼ੀਨ ਦੀ ‘ਪਰਸਨ ਆਫ ਦਿ ਈਅਰ’

Read Full Article
    ਟਰੰਪ ਪ੍ਰਸ਼ਾਸਨ ਨੇ ਈਰਾਨ ‘ਤੇ ਲਗਾਈਆਂ ਨਵੀਆਂ ਪਾਬੰਦੀਆਂ

ਟਰੰਪ ਪ੍ਰਸ਼ਾਸਨ ਨੇ ਈਰਾਨ ‘ਤੇ ਲਗਾਈਆਂ ਨਵੀਆਂ ਪਾਬੰਦੀਆਂ

Read Full Article
    ਟਰੰਪ ਦੇ ਮੈਕਸਿਕੋ ਸਰਹੱਦ ‘ਤੇ 450 ਮੀਲ ਲੰਬੀ ਦੀਵਾਰ ਬਣਾਉਣ ਦੇ ਯਤਨਾਂ ਨੂੰ ਜ਼ੋਰਦਾਰ ਝਟਕਾ

ਟਰੰਪ ਦੇ ਮੈਕਸਿਕੋ ਸਰਹੱਦ ‘ਤੇ 450 ਮੀਲ ਲੰਬੀ ਦੀਵਾਰ ਬਣਾਉਣ ਦੇ ਯਤਨਾਂ ਨੂੰ ਜ਼ੋਰਦਾਰ ਝਟਕਾ

Read Full Article
    ਕੈਪਟਨ ਸਰਕਾਰ ਸੰਕਟ ‘ਚ ਫਸੀ; ਸਿੱਧੂ ਉਭਰਨ ਲੱਗੇ

ਕੈਪਟਨ ਸਰਕਾਰ ਸੰਕਟ ‘ਚ ਫਸੀ; ਸਿੱਧੂ ਉਭਰਨ ਲੱਗੇ

Read Full Article
    ਕੈਲੀਫੋਰਨੀਆ ‘ਚ ਦਸਤਾਰਧਾਰੀ ਸਿੱਖ ਪਰਗਟ ਸੰਧੂ ਬਣੇ ਗਾਲਟ ਸਿਟੀ ਦੇ ਮੇਅਰ

ਕੈਲੀਫੋਰਨੀਆ ‘ਚ ਦਸਤਾਰਧਾਰੀ ਸਿੱਖ ਪਰਗਟ ਸੰਧੂ ਬਣੇ ਗਾਲਟ ਸਿਟੀ ਦੇ ਮੇਅਰ

Read Full Article
    ਅਮਰੀਕੀ ਦੇ ਰਾਸ਼ਟਰਪਤੀ ਦੀ ਚੋਣ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਅਮਰੀਕੀ ਦੇ ਰਾਸ਼ਟਰਪਤੀ ਦੀ ਚੋਣ ਲਈ ਉਮੀਦਵਾਰਾਂ ਦੀ ਸੂਚੀ ਜਾਰੀ

Read Full Article
    ਰੋਜ਼ਵਿਲ ਸਿਟੀ ਵੱਲੋਂ ਨਵੰਬਰ ਮਹੀਨੇ ਸਿੱਖ ਜਾਗਰੂਕਤਾ ਅਤੇ ਧੰਨਵਾਦ ਮਹੀਨੇ ਵਜੋਂ ਮਿਲੀ ਮਾਨਤਾ

ਰੋਜ਼ਵਿਲ ਸਿਟੀ ਵੱਲੋਂ ਨਵੰਬਰ ਮਹੀਨੇ ਸਿੱਖ ਜਾਗਰੂਕਤਾ ਅਤੇ ਧੰਨਵਾਦ ਮਹੀਨੇ ਵਜੋਂ ਮਿਲੀ ਮਾਨਤਾ

Read Full Article
    ਅਮਰੀਕੀ ਰਾਸ਼ਟਰਪਤੀ ਚੋਣਾਂ; ਉਮੀਦਵਾਰੀ ਦੀ ਦੌੜ ‘ਚ ਬਿਡੇਨ ਸਭ ਤੋਂ ਅੱਗੇ

ਅਮਰੀਕੀ ਰਾਸ਼ਟਰਪਤੀ ਚੋਣਾਂ; ਉਮੀਦਵਾਰੀ ਦੀ ਦੌੜ ‘ਚ ਬਿਡੇਨ ਸਭ ਤੋਂ ਅੱਗੇ

Read Full Article
    ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਜਗਪਾਲ ਸਿੰਘ ਪਾਲ ਨੂੰ 3 ਸਾਲ ਦੀ ਸਜ਼ਾ

ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਜਗਪਾਲ ਸਿੰਘ ਪਾਲ ਨੂੰ 3 ਸਾਲ ਦੀ ਸਜ਼ਾ

Read Full Article
    ਅਮਰੀਕਾ ਵਿੱਚ ਸਿੱਖ ਡਰਾਈਵਰ ਨਸਲੀ ਹਮਲੇ ਦਾ ਹੋਇਆ ਸ਼ਿਕਾਰ

ਅਮਰੀਕਾ ਵਿੱਚ ਸਿੱਖ ਡਰਾਈਵਰ ਨਸਲੀ ਹਮਲੇ ਦਾ ਹੋਇਆ ਸ਼ਿਕਾਰ

Read Full Article
    ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਪੰਜਾਬੀ ਵਿਅਕਤੀ ਨੂੰ 3 ਸਾਲ ਦੀ ਸਜ਼ਾ

ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਪੰਜਾਬੀ ਵਿਅਕਤੀ ਨੂੰ 3 ਸਾਲ ਦੀ ਸਜ਼ਾ

Read Full Article