PUNJABMAILUSA.COM

ਗਾਇਕ ਮੰਨਾ ਢਿੱਲੋਂ ਦਾ ਨਵਾਂ ਗੀਤ ਮਾਰਕੀਟ ਵਿਚ ਰਿਲੀਜ਼

 Breaking News

ਗਾਇਕ ਮੰਨਾ ਢਿੱਲੋਂ ਦਾ ਨਵਾਂ ਗੀਤ ਮਾਰਕੀਟ ਵਿਚ ਰਿਲੀਜ਼

ਗਾਇਕ ਮੰਨਾ ਢਿੱਲੋਂ ਦਾ ਨਵਾਂ ਗੀਤ ਮਾਰਕੀਟ ਵਿਚ ਰਿਲੀਜ਼
December 06
10:14 2017

ਸੈਕਰਾਮੈਂਟੋ, 6 ਦਸੰਬਰ (ਪੰਜਾਬ ਮੇਲ) – ਨਾਮਵਰ ਗਾਇਕ ਮੰਨਾ ਢਿੱਲੋਂ ਦਾ ਨਵਾਂ ਗੀਤ ਮਾਰਕੀਟ ਵਿਚ ਰਿਲੀਜ਼ ਹੋਇਆ ਹੈ, ਜਿਸ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ। ਇਸ ਗੀਤ ਦੇ ਬੋਲ ਹਨ ‘ਸਾਡੀ ਖੁਸ਼ੀ ਵਾਲਾ ਰਾਜ਼ ਜੇ ਕੋਈ ਪੁੱਛਦੈ, ਅਸੀਂ ਤੇਰਾ ਨਾਮ ਦੱਸ ਦੇਨੇਂ ਆਂ’। ਇਹ ਗੀਤ ਭਿੰਦਾ ਬਾਵਾ ਖੇਲ ਹੋਰਾਂ ਦਾ ਲਿਖਿਆ ਹੈ, ਜਿਨ੍ਹਾਂ ਦੇ ਕਾਫੀ ਗੀਤ ਹਿੰਦੀ ਫਿਲਮਾਂ ਵਿਚ ਵੀ ਆ ਰਹੇ ਹਨ। ਇਸ ਦਾ ਮਿਊਜ਼ਿਕ ਬੀਟ ਮਨਿਸਟਰ ਵੱਲੋਂ ਦਿੱਤਾ ਗਿਆ ਹੈ। ਇਸ ਦੀ ਵੀਡਿਓ ਟਰੂ ਮੇਕਰਜ਼ ਵੱਲੋਂ ਡਾਇਰੈਕਟ ਕੀਤਾ ਗਿਆ ਹੈ। ਇਸ ਗੀਤ ਨੂੰ ਯੂ-ਟਿਊਬ ‘ਤੇ ਵੀ ਸੁਣਿਆ ਜਾ ਸਕਦੇ ਹੈ।
ਜ਼ਿਕਰਯੋਗ ਹੈ ਕਿ ਮੰਨਾ ਢਿੱਲੋਂ ਨੇ ਹੁਣ ਤੱਕ ਜਿੰਨੇ ਵੀ ਗੀਤ ਗਾਏ ਹਨ, ਸਾਰੇ ਹੀ ਪਰਿਵਾਰ ਵਿਚ ਬੈਠ ਕੇ ਸੁਨਣ ਵਾਲੇ ਹਨ। ਜਿਸ ਕਰਕੇ ਮੰਨਾ ਢਿੱਲੋਂ ਦੀ ਡਿਮਾਂਡ ਦਿਨੋਂ-ਦਿਨ ਵਧਦੀ ਜਾ ਰਹੀ ਹੈ। ਮੰਨਾ ਢਿੱਲੋਂ ਨੇ ਦੱਸਿਆ ਕਿ ਉਸ ਨੂੰ ਹੁਣ ਫਿਲਮਾਂ ਲਈ ਵੀ ਕਾਫੀ ਆਫਰ ਮਿਲ ਰਹੇ ਹਨ ਅਤੇ ਜੇ ਕੋਈ ਚੰਗਾ ਕਾਂਸੈਪਟ ਹੋਇਆ, ਤਾਂ ਉਹ ਜਲਦ ਹੀ ਫਿਲਮਾਂ ਵਿਚ ਵੀ ਦਿਖਾਈ ਦੇਣਗੇ।
ਰਸਮਾਨ ਕੌਰ ਕੈਲੇ ਦੀ ਬਾਸਕਟ ਬਾਲ ਟੀਮ ਰਹੀ ਜੇਤੂ
ਸੈਕਰਾਮੈਂਟੋ, 6 ਦਸੰਬਰ (ਪੰਜਾਬ ਮੇਲ) – ਹਰਿਆਣਾ ਅਮਰੀਕਨ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਉੱਘੇ ਬਿਜ਼ਨਸਮੈਨ ਮੁਹਬੱਤ ਪਾਲ ਸਿੰਘ ਕੈਲੇ ਦੀ ਹੋਣਹਾਰ ਬੇਟੀ ਰਸਮਾਨ ਕੌਰ ਕੈਲੇ ਨੇ ਖੇਡਾਂ ਵਿਚ ਰੂਚੀ ਦਿਖਾਉਂਦਿਆਂ ਜਿੱਤਾਂ ਪ੍ਰਾਪਤ ਕੀਤੀਆਂ ਹਨ। ਪਿਛਲੇ ਦਿਨੀਂ ਇਥੇ ਹਾਈ ਸਕੂਲ ਬਾਸਕਟਬਾਲ ਟੀਮ ਵਿਚ ਖੇਡਦਿਆਂ ਉਸਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ, ਜੋ ਕਿ ਬੜੇ ਮਾਣ ਵਾਲੀ ਗੱਲ ਹੈ। ਕੈਲੇ ਪਰਿਵਾਰ ਨੂੰ ਹਰ ਪਾਸਿਓਂ ਇਸ ਪ੍ਰਾਪਤੀ ਲਈ ਵਧਾਈਆਂ ਮਿਲ ਰਹੀਆਂ ਹਨ।

About Author

Punjab Mail USA

Punjab Mail USA

Related Articles

ads

Latest Category Posts

    Secretary of State Alex Padilla to Speak at Citizenship Ceremony in Sacramento

Secretary of State Alex Padilla to Speak at Citizenship Ceremony in Sacramento

Read Full Article
    California Big 11 Mayors and State Lawmakers Announce Legislation for $1.5 Billion to Address Homeless Crisis

California Big 11 Mayors and State Lawmakers Announce Legislation for $1.5 Billion to Address Homeless Crisis

Read Full Article
    Proposed Initiative Enters Circulation

Proposed Initiative Enters Circulation

Read Full Article
    ਇੰਝ ਹੋਈ ਸੀ ਜਸਟਿਨ ਟਰੂਡੋ ਦੀ ਆਪਣੀ ਪਤਨੀ ਨਾਲ ਮੁਲਾਕਾਤ

ਇੰਝ ਹੋਈ ਸੀ ਜਸਟਿਨ ਟਰੂਡੋ ਦੀ ਆਪਣੀ ਪਤਨੀ ਨਾਲ ਮੁਲਾਕਾਤ

Read Full Article
    ‘ਸਾਂਝੀ ਸੋਚ’ ਅਖ਼ਬਾਰ ਦੀ ਪੰਜਵੀਂ ਵਰ੍ਹੇ ਗੰਢ 24 ਫਰਵਰੀ ਨੂੰ ਮਨਾਈ ਜਾਵੇਗੀ

‘ਸਾਂਝੀ ਸੋਚ’ ਅਖ਼ਬਾਰ ਦੀ ਪੰਜਵੀਂ ਵਰ੍ਹੇ ਗੰਢ 24 ਫਰਵਰੀ ਨੂੰ ਮਨਾਈ ਜਾਵੇਗੀ

Read Full Article
    ਏ.ਜੀ.ਪੀ.ਸੀ. ਦੇ ਸਹਿਯੋਗ ਨਾਲ ਪ੍ਰੋ. ਪੂਰਨ ਸਿੰਘ ਦੇ ਮਹਾਨ ਸਾਹਿਤ ਬਾਰੇ ਸਫਲ ਸੈਮੀਨਾਰ ਕਰਵਾਇਆ ਗਿਆ

ਏ.ਜੀ.ਪੀ.ਸੀ. ਦੇ ਸਹਿਯੋਗ ਨਾਲ ਪ੍ਰੋ. ਪੂਰਨ ਸਿੰਘ ਦੇ ਮਹਾਨ ਸਾਹਿਤ ਬਾਰੇ ਸਫਲ ਸੈਮੀਨਾਰ ਕਰਵਾਇਆ ਗਿਆ

Read Full Article
    ਫਰਿਜ਼ਨੋ ਵਿਖੇ ਅਖੰਡ ਪਾਠਾਂ ਦੀ ਲੜੀ ਦੇ ਸਮਾਪਤੀ ‘ਤੇ ਮਹਾਨ ਕੀਰਤਨ ਸਮਾਗਮ ਹੋਏ

ਫਰਿਜ਼ਨੋ ਵਿਖੇ ਅਖੰਡ ਪਾਠਾਂ ਦੀ ਲੜੀ ਦੇ ਸਮਾਪਤੀ ‘ਤੇ ਮਹਾਨ ਕੀਰਤਨ ਸਮਾਗਮ ਹੋਏ

Read Full Article
    ਜਸਟਿਨ ਟਰੂਡੋ ਅੰਮ੍ਰਿਤਸਰ ਪਹੁੰਚੇ

ਜਸਟਿਨ ਟਰੂਡੋ ਅੰਮ੍ਰਿਤਸਰ ਪਹੁੰਚੇ

Read Full Article
    ਡੋਨਾਲਡ ਟਰੰਪ ਜੂਨੀਅਰ ਅੱਜ ਤੋਂ ਭਾਰਤ ਦੇ ਇਕ ਹਫਤੇ ਦੇ ਦੌਰੇ ‘ਤੇ

ਡੋਨਾਲਡ ਟਰੰਪ ਜੂਨੀਅਰ ਅੱਜ ਤੋਂ ਭਾਰਤ ਦੇ ਇਕ ਹਫਤੇ ਦੇ ਦੌਰੇ ‘ਤੇ

Read Full Article
    ਦੋ ਔਰਤਾਂ ਸਮੇਤ ਭਾਰਤੀ ਮੂਲ ਦੇ ਛੇ ਜਣੇ ਅਮਰੀਕੀ ਬਿਲ ਗੇਟਸ ਕੈਂਬਰਿਜ ਸਕਾਲਰਸ਼ਿਪ ਲਈ ਚੁਣੇ ਗਏ

ਦੋ ਔਰਤਾਂ ਸਮੇਤ ਭਾਰਤੀ ਮੂਲ ਦੇ ਛੇ ਜਣੇ ਅਮਰੀਕੀ ਬਿਲ ਗੇਟਸ ਕੈਂਬਰਿਜ ਸਕਾਲਰਸ਼ਿਪ ਲਈ ਚੁਣੇ ਗਏ

Read Full Article
    ਪੰਜਾਬੀ ਗਾਇਕ ਸਰਬਜੀਤ ਚੀਮਾ ਨੂੰ ਸਦਮਾ; ਮਾਤਾ ਜੀ ਦਾ ਦਿਹਾਂਤ

ਪੰਜਾਬੀ ਗਾਇਕ ਸਰਬਜੀਤ ਚੀਮਾ ਨੂੰ ਸਦਮਾ; ਮਾਤਾ ਜੀ ਦਾ ਦਿਹਾਂਤ

Read Full Article
    ਹੋਬੋਕਨ ਸ਼ਹਿਰ ਦੇ ਸਿੱਖ ਮੇਅਰ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

ਹੋਬੋਕਨ ਸ਼ਹਿਰ ਦੇ ਸਿੱਖ ਮੇਅਰ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ 4,153 ਲੋਕਾਂ ਦੀ ਫਲੂ ਨਾਲ ਹੋਈ ਮੌਤ

ਅਮਰੀਕਾ ‘ਚ 4,153 ਲੋਕਾਂ ਦੀ ਫਲੂ ਨਾਲ ਹੋਈ ਮੌਤ

Read Full Article
    ਅਮਰੀਕਾ ‘ਚ ਮਾਪੇ ਬੱਚਿਆਂ ਲਈ ਖਰੀਦ ਰਹੇ ਨੇ ਬੁਲੇਟ ਪਰੂਫ ਬੈਗ

ਅਮਰੀਕਾ ‘ਚ ਮਾਪੇ ਬੱਚਿਆਂ ਲਈ ਖਰੀਦ ਰਹੇ ਨੇ ਬੁਲੇਟ ਪਰੂਫ ਬੈਗ

Read Full Article
    ਬੰਦੂਕਾਂ ‘ਤੇ ਮੁਕੰਮਲ ਪਾਬੰਦੀ ਦੀ ਆਵਾਜ਼ ਅਮਰੀਕਾ ‘ਚ ਮੁੜ ਉਠੀ

ਬੰਦੂਕਾਂ ‘ਤੇ ਮੁਕੰਮਲ ਪਾਬੰਦੀ ਦੀ ਆਵਾਜ਼ ਅਮਰੀਕਾ ‘ਚ ਮੁੜ ਉਠੀ

Read Full Article