PUNJABMAILUSA.COM

ਗਿੱਪੀ ਗਰੇਵਾਲ ਨੂੰ ਦਿੱਤੀ ਧਮਕੀ ’ਤੇ ਗੈਂਗਸਟਰ ਦਿਲਪ੍ਰੀਤ ਦਾ ਵੱਡਾ ਖ਼ੁਲਾਸਾ

ਗਿੱਪੀ ਗਰੇਵਾਲ ਨੂੰ ਦਿੱਤੀ ਧਮਕੀ ’ਤੇ ਗੈਂਗਸਟਰ ਦਿਲਪ੍ਰੀਤ ਦਾ ਵੱਡਾ ਖ਼ੁਲਾਸਾ

ਗਿੱਪੀ ਗਰੇਵਾਲ ਨੂੰ ਦਿੱਤੀ ਧਮਕੀ ’ਤੇ ਗੈਂਗਸਟਰ ਦਿਲਪ੍ਰੀਤ ਦਾ ਵੱਡਾ ਖ਼ੁਲਾਸਾ
June 24
10:24 2018

ਚਡੀਗੜ੍ਹ, 24 ਜੂਨ (ਪੰਜਾਬ ਮੇਲ)- ਪੰਜਾਬੀ ਕਲਾਕਾਰਾਂ ਨੂੰ ਧਮਕੀਆਂ ਤੇ ਫਿਰੌਤੀ ਦੇਣ ਵਾਲਾ ਗੈਂਗਸਟਰ ਦਿਲਪ੍ਰੀਤ ਸਿੰਘ ਢਾਂਹਾਂ ਉਰਫ ਬਾਬਾ ਨੇ ਫੇਸਬੁੱਕ ‘ਤੇ ਗਿੱਪੀ ਗਰੇਵਾਲ ਨੂੰ ਦਿੱਤੀ ਧਮਕੀ ਸਬੰਧੀ ਵੱਡਾ ਖ਼ੁਲਾਸਾ ਕੀਤਾ ਹੈ। ਪੁਲਿਸ ਮੁਤਾਬਕ ਦਿਲਪ੍ਰੀਤ ਨੇ ਗਿੱਪੀ ਗਰੇਵਾਲ ਤੋਂ ਫਿਰੌਤੀ ਦੀ ਮੰਗ ਕੀਤੀ ਸੀ ਪਰ ਦਿਲਪ੍ਰੀਤ ਨੇ ਆਪਣਾ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਉਸ ਨੇ ਗਿੱਪੀ ਗਰੇਵਾਲ ਨੂੰ ਫੋਨ ਕਰਕੇ ਕੋਈ ਫਿਰੌਤੀ ਨਹੀਂ ਮੰਗੀ। ਇੱਥੋਂ ਤਕ ਕਿ ਉਸ ਦੀ ਗਿੱਪੀ ਗਰੇਵਾਲ ਨਾਲ ਕੋਈ ਗੱਲ ਵੀ ਨਹੀਂ ਹੋਈ ਸੀ। ਦਿਲਪ੍ਰੀਤ ਨੇ ਆਪਣੇ ਫੇਸਬੁੱਕ ਪੇਜ ’ਤੇ ਪੋਸਟ ਸ਼ੇਅਰ ਕਰਦਿਆਂ ਲਿਖਿਆ ਕਿ ਉਸ ਦੀ ਗੱਲ ਗਿੱਪੀ ਗਰੇਵਾਲ ਦੇ ਮੈਨੇਜਰ ਨਾਲ ਹੋਈ ਸੀ ਜਿਸ ਵਿੱਚ ਉਸ ਨੇ ਗਿੱਪੀ ਗਰੇਵਾਲ ਤਕ ਉਸ ਦਾ ਸੁਨੇਹਾ ਪਹੁੰਚਾਉਣ ਲਈ ਕਿਹਾ ਸੀ। ਇਸ ਗੱਲਬਾਤ ਦੌਰਾਨ ਉਸ ਨੇ ਕੋਈ ਫਿਰੌਤੀ ਨਹੀਂ ਮੰਗੀ ਬਲਕਿ ਗਿੱਪੀ ਗਰੇਵਾਲ ਨੂੰ ਗੈਂਗਸਟਰਾਂ ਵਾਲੇ ਗੀਤ ਗਾਉਣਾ ਬੰਦ ਕਰਨ ਦੀ ਸਲਾਹ ਦਿੱਤੀ ਸੀ। ਦਿਲਪ੍ਰੀਤ ਨੇ ਆਪਣਾ ਬਿਆਨ ਜਾਰੀ ਕਰਦਿਆਂ ਫੇਸਬੁੱਕ ’ਤੇ ਇਹ ਵੀ ਕਿਹਾ ਕਿ ਗੈਂਗਸਟਰਵਾਦ ਦੇ ਗੀਤਾਂ ਦਾ ਪੰਜਾਬ ਦੇ ਨੌਜਵਾਨਾਂ ’ਤੇ ਬੁਰਾ ਅਸਰ ਪੈਂਦਾ ਹੈ। ਇਸੇ ਵਜ੍ਹਾ ਕਰਕੇ ਪੰਜਾਬ ਦੇ ਨੌਜਵਾਨ ਗੈਂਗਸਟਰਾਂ ਦੇ ਰਾਹ ’ਤੇ ਤੁਰਨਾ ਚਾਹੁੰਦੇ ਹਨ ਜੋ ਬਿਲਕੁਲ ਠੀਕ ਨਹੀਂ। ਪਰਮੀਸ਼ ਵਰਮਾ ਤੇ ਗਿੱਪੀ ਗਰੇਵਾਲ ਨੂੰ ਧਮਕੀ ਦੇਣ ਤੋਂ ਬਾਅਦ ਦਿਲਪ੍ਰੀਤ ਲਗਾਤਾਰ ਫਰਾਰ ਚੱਲ ਰਿਹਾ ਹੈ। ਮੁਹਾਲੀ ਪੁਲਿਸ ਉਸ ਦੀ ਭਾਲ ਕਰ ਰਹੀ ਹੈ। ਉਸ ਨੇ ਆਪਣੇ ਫੇਸਬੁੱਕ ਪੇਜ ਤੇ ਆ ਕੇ ਆਪਣਾ ਬਿਆਨ ਜਾਰੀ ਕੀਤਾ ਪਰ ਇਸ ਦੇ ਬਾਵਜੂਦ ਮੁਹਾਲੀ ਪੁਲਿਸ ਉਸ ਨੂੰ ਹਾਲ਼ੇ ਤਕ ਗ੍ਰਿਫ਼ਤਾਰ ਨਹੀਂ ਕਰ ਸਕੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article