PUNJABMAILUSA.COM

ਗਿੱਪੀ ਗਰੇਵਾਲ ਨੂੰ ਫੋਨ ‘ਤੇ ਧਮਕਾਉਣ ਦੇ ਦੋਸ਼ ‘ਚ ਗੈਂਗਸਟਰ ਦਿਲਪ੍ਰੀਤ ਸਿੰਘ ਢਾਹਾਂ ‘ਤੇ ਕੇਸ ਦਰਜ

ਗਿੱਪੀ ਗਰੇਵਾਲ ਨੂੰ ਫੋਨ ‘ਤੇ ਧਮਕਾਉਣ ਦੇ ਦੋਸ਼ ‘ਚ ਗੈਂਗਸਟਰ ਦਿਲਪ੍ਰੀਤ ਸਿੰਘ ਢਾਹਾਂ ‘ਤੇ ਕੇਸ ਦਰਜ

ਗਿੱਪੀ ਗਰੇਵਾਲ ਨੂੰ ਫੋਨ ‘ਤੇ ਧਮਕਾਉਣ ਦੇ ਦੋਸ਼ ‘ਚ ਗੈਂਗਸਟਰ ਦਿਲਪ੍ਰੀਤ ਸਿੰਘ ਢਾਹਾਂ ‘ਤੇ ਕੇਸ ਦਰਜ
June 03
14:26 2018

ਜਲੰਧਰ, 3 ਜੂਨ (ਪੰਜਾਬ ਮੇਲ)- ਪੰਜਾਬੀ ਫਿਲਮ ਸਟਾਰ ਤੇ ਗਾਇਕ ਗਿੱਪੀ ਗਰੇਵਾਲ ਨੂੰ ਫੋਨ ‘ਤੇ ਧਮਕਾਉਣ ਦੇ ਦੋਸ਼ ‘ਚ ਗੈਂਗਸਟਰ ਦਿਲਪ੍ਰੀਤ ਸਿੰਘ ਢਾਹਾਂ ‘ਤੇ ਕੇਸ ਦਰਜ ਕੀਤਾ ਗਿਆ ਹੈ। ਦਿਲਪ੍ਰੀਤ ਨੇ ਗਿੱਪੀ ਗਰੇਵਾਲ ਨੂੰ ਵਟਸਐਪ ‘ਤੇ ਫੋਨ ਕਰਕੇ ਪੈਸੇ ਦੀ ਮੰਗ ਕੀਤੀ। ਇਸ ਤੋਂ ਬਾਅਦ ਗਿੱਪੀ ਗਰੇਵਾਲ ਨੇ ਪੰਜਾਬ ਪੁਲਿਸ ਨੂੰ ਇਸ ਗੱਲ ਦੀ ਜਾਣਕਾਰੀ ਦਿੱਤੀ। ਗਿੱਪੀ ਗਰੇਵਾਰ ਬਲਾਕਬਸਟਰ ਫਿਲਮ ‘ਕੈਰੀ ਆਨ ਜੱਟਾ’ ਲਈ ਕਾਫੀ ਮਸ਼ਹੂਰ ਹਨ। ਹਾਲ ਹੀ ‘ਚ ਉਨ੍ਹਾਂ ਦੀ ਫਿਲਮ ‘ਕੈਰੀ ਆਨ ਜੱਟਾ 2’ ਰਿਲੀਜ਼ ਹੋਈ ਹੈ। ਮੋਹਾਲੀ ਦੇ ਐੱਸ ਐੱਸ ਪੀ ਨੇ ਆਈ. ਐੱਨ. ਐੱਸ. ਨੂੰ ਕਿਹਾ, ”ਗਿੱਪੀ ਗਰੇਵਾਲ ਨੇ ਜਦੋਂ ਸਾਨੂੰ ਸੂਚਨਾ ਦਿੱਤੀ ਕਿ ਦਿਲਪ੍ਰੀਤ ਉਸ ਤੋਂ ਪੈਸੇ ਦੀ ਮੰਗ ਕਰ ਰਿਹਾ ਹੈ, ਉਦੋਂ ਤੋਂ ਹੀ ਅਸੀਂ ਉਸ ਦੇ ਖਿਲਾਫ ਸ਼ਿਕਾਇਤ ਦਰਜ ਕਰ ਲਈ।” ਅਪ੍ਰੈਲ ‘ਚ ਦਿਲਪ੍ਰੀਤ ਨੇ ਪੰਜਾਬੀ ਗਾਇਕ ਤੇ ਮਾਡਲ ਪਰਮੀਸ਼ ਵਰਮਾ ‘ਤੇ ਹੋਏ ਹਮਲੇ ਦੀ ਜਿੰਮੇਵਾਰੀ ਆਪਣੇ ‘ਤੇ ਲਈ ਸੀ। ਪਰਮੀਸ਼ ਵਰਮਾ ‘ਗਾਲ ਨੀ ਕੱਢਣੀ’ ਗੀਤ ਲਈ ਕਾਫੀ ਮਸ਼ਹੂਰ ਹਨ। ਦੱਸ ਦੇਈਏ ਕਿ 14 ਅਪ੍ਰੈਲ ਨੂੰ ਪਰਮੀਸ਼ ‘ਤੇ ਗੋਲੀਆਂ ਚਲਾਈਆਂ ਗਈਆਂ ਸਨ। ਇਕ ਗੋਲੀ ਉਨ੍ਹਾਂ ਦੇ ਪੈਰ ‘ਤੇ ਲੱਗੀ ਸੀ। ਖਬਰਾਂ ਦੀ ਮੰਨੀਏ ਤਾਂ ਦਿਲਪ੍ਰੀਤ ਨੇ ਪਰਮੀਸ਼ ਵਰਮਾ ਤੋਂ 25 ਲੱਖ ਰੁਪਏ ਦੀ ਮੰਗ ਕੀਤੀ ਸੀ।

About Author

Punjab Mail USA

Punjab Mail USA

Related Articles

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article