PUNJABMAILUSA.COM

ਗੀਤਕਾਰ ”ਦੇਵ ਘੋਲੀਏ” ਵਾਲੇ ਦੀ ਪਲੇਠੀ ਪੁਸਤਕ ਡਾ. ਰਘਬੀਰ ਕੌਰ ਵੱਲੋਂ ਰਿਲੀਜ਼

ਗੀਤਕਾਰ ”ਦੇਵ ਘੋਲੀਏ” ਵਾਲੇ ਦੀ ਪਲੇਠੀ ਪੁਸਤਕ ਡਾ. ਰਘਬੀਰ ਕੌਰ ਵੱਲੋਂ ਰਿਲੀਜ਼

ਗੀਤਕਾਰ ”ਦੇਵ ਘੋਲੀਏ” ਵਾਲੇ ਦੀ ਪਲੇਠੀ ਪੁਸਤਕ ਡਾ. ਰਘਬੀਰ ਕੌਰ ਵੱਲੋਂ ਰਿਲੀਜ਼
March 30
09:50 2016

19
ਫਰਿਜ਼ਨੋ, 30 ਮਾਰਚ (ਪੰਜਾਬ ਮੇਲ)- ਪ੍ਰਸਿੱਧ ਲੇਖਕ ਜਗਤਾਰ ਗਿੱਲ ਦੀ ਪੇਸ਼ਕਸ਼ ਗੀਤਕਾਰ ਦੇਵ ਘੋਲੀਏ ਦੀ ਪਲੇਠੀ ਪੁਸਤਕ ਇੰਡੋ ਅਮਰੀਕਨ ਹੈਰੀਟੇਜ ਫੋਰਮ ਵੱਲੋਂ ਕਰਵਾਏ ਗਦਰੀ ਬਾਬਿਆਂ ਦੇ ਮੇਲੇ ‘ਤੇ ਡਾ. ਰਘਬੀਰ ਕੌਰ, ਕਰਨਲ ਹਰਦੇਵ ਸਿੰਘ ਤੇ ਗੁਰਦੀਪ ਸਿੰਘ ਅਣਖੀ ਦੀ ਸਰਪ੍ਰਸਤੀ ਹੇਠ ਬੜੇ ਧੂਮ-ਧੜੱਕੇ ਨਾਲ ਰਿਲੀਜ਼ ਕੀਤੀ ਗਈ। ਇਹ ਪੁਸਤਕ, ਜਿਸ ਦਾ ਨਾਂ ‘ਢੋਲ ਪ੍ਰਦੇਸੀ’ ਹੈ, ਪਹਿਲਾਂ ਹੀ ਪੰਜਾਬ ਵਿਚ 22 ਫਰਵਰੀ ਨੂੰ ਪੰਜਾਬ ਸਾਹਿਤ ਸਭਾ ਮੋਗਾ ਵਿਖੇ ਡਾ. ਮਲਕੀਤ ਸਿੰਘ ਕਿੰਗਰਾ ਵੱਲੋਂ ਰਿਲੀਜ਼ ਕੀਤੀ ਜਾ ਚੁੱਕੀ ਹੈ। ਜਿਉਂ ਹੀ ‘ਢੋਲ ਪ੍ਰਦੇਸੀ’ ਪੁਸਤਕ ਪੰਜਾਬ ਵਿਚ ਪਾਠਕਾਂ ਦੇ ਹੱਥ ਲੱਗੀ, ਤਾਂ ‘ਦੇਵ ਘੋਲੀਏ’ ਨੂੰ ਗੀਤਕਾਰ ਬਣਨ ‘ਤੇ ਵਧਾਈਆਂ ਦੇਣ ਦਾ ਤਾਂਤਾ ਲੱਗ ਗਿਆ। ਪੰਜਾਬ ਵਿਚੋਂ ਬਹੁਤੇ ਫੋਨ ਮਾਲਵਾ ਖੇਤਰ ਵਿਚੋਂ ਆਏ। ਅੱਜਕੱਲ੍ਹ ਪੰਜਾਬ ਦੀ ਨਵੀਂ ਉਭਰੀ ਗਾਇਕ ਸੁਰਜੀਤ ਕੌਰ ਮੱਲ੍ਹੀ ਜੋ ਪਟਿਆਲੇ ਨਾਲ ਸੰਬੰਧਤ ਹੈ, ਦੇਵ ਘੋਲੀਏ ਦੇ ਲਿਖੇ ਗੀਤ ਗਾ ਰਹੀ ਹੈ ਤੇ ਜਲਦੀ ਹੀ ਪਲੇਠੀ ”ਦੇਵ” ਦੇ ਲਿਖੇ ਗੀਤਾਂ ਦੀ ਸੀ.ਡੀ. ਮਰਕੀਟ ‘ਚ ਦੀਵਾਲੀ ਤੱਕ ਆਉਣ ਦੀ ਸੰਭਾਵਨਾ ਹੈ। ਗੀਤਕਾਰੀ ਖੇਤਰ ਵਿਚ ਪਾਉਣ ਦਾ ਹੱਥ ਮੇਰੇ ਉਸਤਾਦ ਮੰਨੇ-ਪ੍ਰਮੰਨੇ ਗੀਤਕਾਰ ਬਾਬੂ ਸਿੰਘ ਮਾਨ ਮਰਾੜਾਂ ਅਤੇ ਲੇਖਕ ਜਗਤਾਰ ਗਿੱਲ ਦਾ ਬਹੁਤ ਯੋਗਦਾਨ ਹੈ, ਬਾਕੀ ਹੋਰ ਵੀ ਦੋਸਤਾਂ, ਭੈਣਾਂ, ਭਰਾਵਾਂ ਦਾ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਗੀਤਕਾਰ ਬਣਨ ਲਈ ਹੱਲਾਸ਼ੇਰੀ ਦਿੱਤੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

Read Full Article
    ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

Read Full Article
    ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

Read Full Article
    ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

Read Full Article
    ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

Read Full Article
    ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

Read Full Article
    ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

Read Full Article
    ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Read Full Article
    ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

Read Full Article
    ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

Read Full Article
    ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ

ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਭਿਆਨਕ ਅੱਗ ਆਲੇ-ਦੁਆਲੇ ਦੇ ਰਿਹਾਇਸ਼ੀ ਖੇਤਰਾਂ ਵੱਲ ਵਧੀ

ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਭਿਆਨਕ ਅੱਗ ਆਲੇ-ਦੁਆਲੇ ਦੇ ਰਿਹਾਇਸ਼ੀ ਖੇਤਰਾਂ ਵੱਲ ਵਧੀ

Read Full Article
    ਸਿਆਟਲ ਕੌਮਾਂਤਰੀ ਏਅਰਪੋਰਟ ਤੋਂ ਗਰਾਊਂਡ ਸਟਾਫ (ਮਕੈਨਿਕ) ਨੇ ਚੋਰੀ ਕੀਤਾ ਜਹਾਜ਼; ਹੋਇਆ ਕ੍ਰੈਸ਼

ਸਿਆਟਲ ਕੌਮਾਂਤਰੀ ਏਅਰਪੋਰਟ ਤੋਂ ਗਰਾਊਂਡ ਸਟਾਫ (ਮਕੈਨਿਕ) ਨੇ ਚੋਰੀ ਕੀਤਾ ਜਹਾਜ਼; ਹੋਇਆ ਕ੍ਰੈਸ਼

Read Full Article
    ਪਰਿਵਾਰਕ ਇਮੀਗ੍ਰੇਸ਼ਨ ਨੀਤੀ ਦਾ ਲਾਭ ਲੈ ਕੇ ਹੀ ਟਰੰਪ ਦੇ ਸੱਸ-ਸਹੁਰੇ ਨੇ ਹਾਸਲ ਕੀਤੀ ਅਮਰੀਕਾ ਦੀ ਨਾਗਰਿਕਤਾ

ਪਰਿਵਾਰਕ ਇਮੀਗ੍ਰੇਸ਼ਨ ਨੀਤੀ ਦਾ ਲਾਭ ਲੈ ਕੇ ਹੀ ਟਰੰਪ ਦੇ ਸੱਸ-ਸਹੁਰੇ ਨੇ ਹਾਸਲ ਕੀਤੀ ਅਮਰੀਕਾ ਦੀ ਨਾਗਰਿਕਤਾ

Read Full Article