PUNJABMAILUSA.COM

ਗੀਤਾਂ ਵਿਚ ਹਥਿਆਰਾਂ ਨੂੰ ਪਰਮੋਟ ਕਰਨ ਵਾਲੇ ਪੰਜਾਬੀ ਗਾਇਕਾ ਖਿਲਾਫ ਪੁਲਿਸ ਨੇ ਕਾਰਵਾਈ ਕੀਤੀ ਸ਼ੁਰੂ

ਗੀਤਾਂ ਵਿਚ ਹਥਿਆਰਾਂ ਨੂੰ ਪਰਮੋਟ ਕਰਨ ਵਾਲੇ ਪੰਜਾਬੀ ਗਾਇਕਾ ਖਿਲਾਫ ਪੁਲਿਸ ਨੇ ਕਾਰਵਾਈ ਕੀਤੀ ਸ਼ੁਰੂ

ਗੀਤਾਂ ਵਿਚ ਹਥਿਆਰਾਂ ਨੂੰ ਪਰਮੋਟ ਕਰਨ ਵਾਲੇ ਪੰਜਾਬੀ ਗਾਇਕਾ ਖਿਲਾਫ ਪੁਲਿਸ ਨੇ ਕਾਰਵਾਈ ਕੀਤੀ ਸ਼ੁਰੂ
February 15
16:50 2018

ਸੰਗਰੂਰ, 15 ਫਰਵਰੀ (ਪੰਜਾਬ ਮੇਲ)- ਗੀਤਾਂ ਵਿਚ ਹਥਿਆਰਾਂ ਨੂੰ ਪਰਮੋਟ ਕਰਨ ਵਾਲੇ ਪੰਜਾਬੀ ਗਾਇਕਾ ਖਿਲਾਫ ਪੁਲਿਸ ਨੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ, ਜਿਸ ਦੇ ਚੱਲਦੇ ਪੁਲਿਸ ਨੇ ਹਥਿਆਰਾਂ ਨੂੰ ਪਰਮੋਟ ਕਰਨ ਵਾਲੇ ਗਾਇਕ ਖਿਲਾਫ ਪਹਿਲਾ ਮਾਮਲਾ ਦਰਜ ਕਰ ਕੀਤਾ ਹੈ। ਦਰਅਸਲ ਸੰਗਰੂਰ ਤੋਂ ਰੌਕੀ ਭੱਟੀ ਨਾਂ ਦੇ ਇਕ ਗਾਇਕ ਵੱਲੋਂ ਗੀਤ ਰੀਲੀਜ਼ ਕੀਤਾ ਗਿਆ ਜਿਸ ‘ਚ ਹਥਿਆਰਾਂ ਦੀ ਨੁਮਾਇਸ਼ ਕੀਤੀ ਗਈ ਹੈ। ਗਾਇਕ ਰੌਕੀ ਵੱਲੋਂ ਆਪਣੇ ਗੀਤ ‘ਵਾਰਦਾਤ’ ਦੀ ਪ੍ਰਮੋਸ਼ਨ ਕਰਨ ਲਈ ਪੋਸਟਰ ਤਿਆਰ ਕੀਤੇ ਗਏ ਜਿਸ ‘ਚ ਉਹ ਹਥਿਆਰਾਂ ਨਾਲ ਨਜ਼ਰ ਆ ਰਿਹਾ ਹੈ, ਜਿਸ ‘ਤੇ ਐਕਸ਼ਨ ਲੈਂਦਿਆਂ ਸੰਗਰੂਰ ਪੁਲਿਸ ਵੱਲੋਂ ਰੌਕੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ।ਉਥੇ ਹੀ ਲੱਚਰ ਗਾਇਕੀ ਖ਼ਿਲਾਫ਼ ਪੁਲਿਸ ਦੇ ਚੁੱਕੇ ਇਸ ਕਦਮ ਦੀ ਆਮ ਜਨਤਾ ਵੱਲੋਂ ਕਾਫੀ ਸ਼ਲਾਘਾ ਕੀਤੀ ਜਾ ਰਹੀ ਹੈ।
ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਪੰਜਾਬ ਦੇ ਡੀ.ਜੀ.ਪੀ. ਵੱਲੋਂ ਸੂਬੇ ਦੇ ਵਿਗੜ ਰਹੇ ਮਾਹੌਲ ਨੂੰ ਸਹੀ ਕਰਨ ਤੇ ਲੱਚਰ ਗਾਇਕੀ ‘ਤੇ ਨੱਥ ਪਾਉਣ ਲਈ ਹਰ ਜ਼ਿਲੇ ਦੇ ਐੱਸ.ਐੱਸ.ਪੀ. ਨੂੰ ਹੁਕਮ ਦਿੱਤੇ ਗਏ ਸਨ ਕਿ ਉਹ ਆਪਣੇ ਜ਼ਿਲੇ ਦੇ ਗਾਇਕਾਂ ਨੂੰ ਮਿਲਣ ਅਤੇ ਉਨ੍ਹਾਂ ਨੂੰ ਨਸ਼ਿਆਂ ਅਤੇ ਹਥਿਆਰਾਂ ਨੂੰ ਗੀਤਾਂ ਰਾਹੀਂ ਪਰਮੋਟ ਨਾ ਕਰਨ ਲਈ ਪ੍ਰੇਰਿਤ ਕਰਨ, ਜਿਸ ਸਬੰਧੀ ਪੁਲਿਸ ਵੱਲੋਂ ਸ਼ੁਰੂਆਤ ਕਰ ਦਿੱਤੀ ਗਈ ਹੈ।

About Author

Punjab Mail USA

Punjab Mail USA

Related Articles

ads

Latest Category Posts

    ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

Read Full Article
    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article
    ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

Read Full Article
    ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

Read Full Article
    ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

Read Full Article
    ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

Read Full Article
    ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

Read Full Article
    ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ  ਕੁੱਤੇ

ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ ਕੁੱਤੇ

Read Full Article
    ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

Read Full Article
    ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

Read Full Article
    ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

Read Full Article
    ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

Read Full Article