PUNJABMAILUSA.COM

ਗੁਜਰਾਤੀ ਸ਼ੇਰ ਮੁੰਬਈ ਇੰਡੀਅਨਜ਼ ਅੱਗੇ ਢੇਰ

ਗੁਜਰਾਤੀ ਸ਼ੇਰ ਮੁੰਬਈ ਇੰਡੀਅਨਜ਼ ਅੱਗੇ ਢੇਰ

ਗੁਜਰਾਤੀ ਸ਼ੇਰ ਮੁੰਬਈ ਇੰਡੀਅਨਜ਼ ਅੱਗੇ ਢੇਰ
April 16
19:34 2017

CRICKET-T20-IPL-IND-MUMBAI-GUJARAT
ਮੁੰਬਈ, 16 ਅਪ੍ਰੈਲ (ਪੰਜਾਬ ਮੇਲ)- ਨਿਤੀਸ਼ ਰਾਣਾ (53 ਦੌੜਾਂ) ਦੇ ਇਸ ਸੀਜ਼ਨ ਵਿੱਚ ਦੂਜੇ ਅਰਧ ਸੈਂਕੜੇ ਸਦਕਾ ਮੁੰਬਈ ਇੰਡੀਅਜ਼ ਇੱਥੇ ਗੁਜਰਾਤ ਲਾਇਨਜ਼ ਨੂੰ ਛੇ ਵਿਕਟਾਂ ਨਾਲ ਹਰਾ ਕੇ ਲਗਾਤਾਰ ਚੌਥੀ ਜਿੱਤ ਨਾਲ ਅੰਕ ਸੂਚੀ ਵਿੱਚ ਸਭ ਤੋਂ ਉਪਰ ਪੁੱਜ ਗਈ ਹੈ। ਗੁਜਰਾਤ ਲਾਇਨਜ਼ ਨੇ ਸਲਾਮੀ ਬੱਲੇਬਾਜ਼ ਬਰੈਂਡਨ ਮੈਕੁਲਮ ਦੀ ਤੇਜ਼ ਤਰਾਰ 68 ਦੌੜਾਂ ਦੀ ਪਾਰੀ ਤੋਂ ਬਾਅਦ ਦਿਨੇਸ਼ ਕਾਰਤਿਕ ਦੀਆਂ ਨਾਬਾਦ 48 ਦੌੜਾਂ ਨਾਲ ਚਾਰ ਵਿਕਟਾਂ ਦੇ ਨੁਕਸਾਨ ’ਤੇ 176 ਦੌੜਾਂ ਬਣਾਉਣ ਵਿੱਚ ਸਫ਼ਲ ਰਹੀ। ਘਰੇਲੂ ਟੀਮ ਨੇ 19.3 ਓਵਰਾਂ ਵਿੱਚ ਚਾਰ ਵਿਕਟਾਂ ਦੇ ਨੁਕਸਾਨ ’ਤੇ 177 ਦੌੜਾਂ ਬਣਾ ਕੇ ਮੈਚ ਜਿੱਤ ਲਿਆ।
ਮੁੰਬਈ ਇੰਡੀਅਨਜ਼ ਦੇ ਪੰਜ ਮੈਚਾਂ ਵਿੱਚ ਚਾਰ ਜਿੱਤਾਂ ਨਾਲ ਅੱਠ ਅੰਕ ਹੋ ਗਏ ਹਨ, ਜਦਕਿ ਗੁਜਰਾਤ ਨੇ ਚਾਰ ਵਿੱਚੋਂ ਸਿਰਫ਼ ਇੱਕ ਮੈਚ ਜਿੱਤਿਆ ਹੈ ਤੇ ਉਸ ਦੇ ਸਿਰਫ਼ ਦੋ ਅੰਕ ਹਨ। ਟੀਚਾ ਸਰ ਕਰਨ ਉੱਤਰੀ ਮੁੰਬਈ ਨੇ ਵੀ ਗੁਜਰਾਤ ਵਾਂਗ ਆਪਣੇ ਸਲਾਮੀ ਬੱਲੇਬਾਜ਼ ਪਾਰਥਿਵ ਪਟੇਲ ਦੀ ਵਿਕਟ ਦੂਜੀ ਗੇਂਦ ’ਤੇ ਸਿਫ਼ਰ ’ਤੇ ਗੁਆ ਦਿੱਤੀ। ਜੋਸ ਬਟਲਰ (24 ਗੇਂਦਾਂ ਵਿੱਚ 26 ਦੌੜਾਂ) ਅਤੇ ਨਿਤੀਸ਼ ਰਾਣਾ (36 ਗੇਂਦਾਂ ਵਿੱਚ ਚਾਰ ਚੌਕਿਆਂ ਤੇ ਦੋ ਛੱਕਿਆਂ ਬਦੌਲਤ 53 ਦੌੜਾਂ) ਨੇ ਦੂਜੀ ਵਿਕਟ ਲਈ ਨੌਂ ਓਵਰਾਂ ਵਿੱਚ 85 ਦੌੜਾਂ ਦੀ ਭਾਈਵਾਲੀ ਕੀਤੀ।
ਆਪਣੇ ਪਹਿਲੇ ਮੈਚ ਵਿੱਚ ਹੈਟ੍ਰਿਕ ਕਰ ਪੰਜ ਵਿਕਟਾਂ ਝਟਕਾਉਣ ਵਾਲੇ ਐਂਡਰਿਊ ਟਾਏ (34 ਦੌੌੜਾਂ ਦੇ ਕੇ ਦੋ ਵਿਕਟਾਂ) ਦੀ ਗੇਂਦ ’ਤੇ 10ਵੇਂ ਓਵਰ ਵਿੱਚ ਰਾਣਾ ਦੇ ਆਊਟ ਹੋਣ ਨਾਲ ਇਹ ਭਾਈਵਾਲੀ ਟੁੱਟੀ, ਪਰ ਉਦੋਂ ਤੱਕ ਰਾਣਾ ਨੇ ਪੰਜ ਮੈਚਾਂ ਵਿੱਚ 193 ਦੌੜਾਂ ਬਣਾ ਕੇ ਕੋਲਕਾਤਾ ਨਾਈਟਰਾਈਡਰਜ਼ ਦੇ ਕਪਤਾਨ ਗੌਤਮ ਗੰਭੀਰ ਤੋਂ ‘ਓਰੈਂਜ ਕੈਪ’ ਹਾਸਲ ਕਰ ਲਈ।
ਕਪਤਾਨ ਰੋਹਿਤ ਸ਼ਰਮਾ ਨਾਬਾਦ 40 ਦੌੜਾਂ ਅਤੇ ਕੀਰੋਨ ਪੋਲਾਰਡ 39 ਦੌੜਾਂ ਨੇ ਤੇਜ਼ੀ ਨਾਲ ਦੌੜਾਂ ਬਣਾਉਂਦਿਆਂ ਸੱਤ ਓਵਰਾਂ ਵਿੱਚ 68 ਦੌੜਾਂ ਬਣਾਈਆਂ। ਟਾਏ ਨੇ 19ਵੇਂ ਓਵਰ ਦੀ ਪਹਿਲੀ ਗੇਂਦ ’ਤੇ ਪੋਲਾਰਡ ਨੂੰ ਆਊਟ ਕਰ ਦਿੱਤਾ ਅਤੇ ਟੀਮ ਦਾ ਸਕੋਰ ਚਾਰ ਵਿਕਟਾਂ 160 ਦੌੜਾਂ ਹੋ ਗਿਆ। ਇਸ ਤੋਂ ਬਾਅਦ ਰੋਹਿਤ ਅਤੇ ਪਾਂਡਿਆ ਨੇ ਆਰਾਮ ਨਾਲ ਅੱਠ ਗੇਂਦਾਂ ’ਤੇ 17 ਦੌੜਾਂ ਬਣਾ ਕੇ ਟੀਮ ਨੂੰ ਟੀਚੇ ਤੱਕ ਪੁਚਾ ਦਿੱਤਾ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

Read Full Article
    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article