PUNJABMAILUSA.COM

ਗੁਜਰਾਤ ਤੇ ਹਿਮਾਚਲ ਦੇ ਚੋਣ ਨਤੀਜੇ ਅੱਜ

ਗੁਜਰਾਤ ਤੇ ਹਿਮਾਚਲ ਦੇ ਚੋਣ ਨਤੀਜੇ ਅੱਜ

ਗੁਜਰਾਤ ਤੇ ਹਿਮਾਚਲ ਦੇ ਚੋਣ ਨਤੀਜੇ ਅੱਜ
December 17
22:15 2017

ਅਹਿਮਦਾਬਾਦ/ਸ਼ਿਮਲਾ, 17 ਦਸੰਬਰ (ਪੰਜਾਬ ਮੇਲ)- ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਨਤੀਜੇ 18 ਦਸੰਬਰ ਨੂੰ ਆਉਣਗੇ | ਇਸ ਤੋਂ ਪਹਿਲਾਂ ਭਾਜਪਾ ਤੇ ਕਾਂਗਰਸ ਵਲੋਂ ਆਪਣੀ-ਆਪਣੀ ਜਿੱਤ ਦੇ ਦਾਅਵੇ ਕੀਤੇ ਜਾ ਰਹੇ ਹਨ ਜਦੋਂ ਕਿ ਐਗਜ਼ਿਟ ਪੋਲ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਗ੍ਰਹਿ ਰਾਜ ਗੁਜਰਾਤ ਤੇ ਕਾਂਗਰਸ ਸ਼ਾਸਤ ਰਾਜ ਹਿਮਾਚਲ ਪ੍ਰਦੇਸ਼ ‘ਚ ਭਾਜਪਾ ਦੀ ਸਰਕਾਰ ਬਣਨ ਦੇ ਸੰਕੇਤ ਮਿਲ ਰਹੇ ਹਨ, ਹਾਲਾਂਕਿ ਪਿਛਲੀਆਂ ਚੋਣਾਂ ‘ਚ ਦੇਖਿਆ ਗਿਆ ਹੈ ਕਿ ਐਗਜ਼ਿਟ ਪੋਲ ਤੇ ਆਖ਼ਰੀ ਨਤੀਜੇ ਕਈ ਵਾਰ ਵੱਖ-ਵੱਖ ਹੁੰਦੇ ਹਨ | ਉੱਧਰ ਕਾਂਗਰਸ ਨੇ ਐਗਜ਼ਿਟ ਪੋਲ ਨਤੀਜਿਆਂ ਨੂੰ ਨਕਾਰਿਆ ਹੈ | ਚੋਣਾਂ ਦੀ ਸਹੀ ਤਸਵੀਰ ਸੋਮਵਾਰ ਨੂੰ ਹੀ ਸਾਫ਼ ਹੋਵੇਗੀ | ਗੁਜਰਾਤ ‘ਚ 37 ਥਾਵਾਂ ‘ਤੇ ਗਿਣਤੀ ਦਾ ਕੰਮ ਹੋਵੇਗਾ | ਸਾਰੇ ਸਟਰਾਂਗ ਰੂਮਾਂ ‘ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ | ਸਵੇਰੇ 8 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ | ਹਿਮਾਚਲ ਦੇ ਮੁੱਖ ਮੰਤਰੀ ਵੀਰਭੱਦਰ ਸਿੰਘ 18 ਦਿਨ ਬਾਅਦ ਸ਼ਿਮਲਾ ਪਹੁੰਚ ਚੁੱਕੇ ਹਨ | ਉਨ੍ਹਾਂ ਐਗਜ਼ਿਟ ਪੋਲ ਦੇ ਨਤੀਜਿਆਂ ਨੂੰ ਨਕਾਰਦੇ ਹੋਏ ਕਿਹਾ ਕਿ ਨਤੀਜੇ ਇਸ ਦੇ ਉਲਟ ਹੋਣਗੇ | ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮੈਨੂੰ ਯਕੀਨ ਹੈ ਕਿ ਹਿਮਾਚਲ ‘ਚ ਕਾਂਗਰਸ ਸਰਕਾਰ ਦੁਬਾਰਾ ਬਣੇਗੀ ਤੇ ਭਾਜਪਾ ਵਲੋਂ ਕੀਤੇ ਵੱਡੇ ਦਾਅਵੇ ਗਲਤ ਸਾਬਤ ਹੋਣਗੇ | ਦੂਜੇ ਪਾਸੇ ਸਾਬਕਾ ਮੁੱਖ ਮੰਤਰੀ ਪ੍ਰੇਮ ਕੁਮਾਰ ਧੂਮਲ ਭਾਜਪਾ ਦੀ ਸਰਕਾਰ ਬਣਨ ਨੂੰ ਲੈ ਕੇ ਕਾਫ਼ੀ ਆਸਵੰਦ ਹਨ ਤੇ ਉਨ੍ਹਾਂ ਅਨੁਸਾਰ ਨਤੀਜੇ ਐਗਜ਼ਿਟ ਪੋਲ ਅਨੁਸਾਰ ਹੀ ਆਉਣਗੇ |

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article
    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

Read Full Article
    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

Read Full Article
    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

Read Full Article
    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

Read Full Article
    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

Read Full Article
    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

Read Full Article
    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ

ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਕਿਊਬਾ ਦੇ ਸਾਬਕਾ ਰਾਸ਼ਟਰਪਤੀ ਫਿਦੇਲ ਕਾਸਤ੍ਰੋ ਨੂੰ ਮਾਰਨ ਲਈ ਅਮਰੀਕੀ ਖੁਫੀਆ ਏਜੰਸੀ ਸੀ.ਆਈ.ਏ. ਨੇ 638 ਸਾਜਿਸ਼ਾਂ ਰੱਚੀਆਂ

ਕਿਊਬਾ ਦੇ ਸਾਬਕਾ ਰਾਸ਼ਟਰਪਤੀ ਫਿਦੇਲ ਕਾਸਤ੍ਰੋ ਨੂੰ ਮਾਰਨ ਲਈ ਅਮਰੀਕੀ ਖੁਫੀਆ ਏਜੰਸੀ ਸੀ.ਆਈ.ਏ. ਨੇ 638 ਸਾਜਿਸ਼ਾਂ ਰੱਚੀਆਂ

Read Full Article
    ਅਮਰੀਕੀ ਕਾਂਗਰਸ ਦੇ ਮੈਂਬਰ ਵੱਲੋਂ ਕਸ਼ਮੀਰ ਮੁੱਦੇ ‘ਤੇ ਲਿਖੇ ਪੱਤਰ ਲਈ ਭਾਰਤੀ ਭਾਈਚਾਰੇ ਕੋਲ ਮੰਗੀ ਮੁਆਫੀ

ਅਮਰੀਕੀ ਕਾਂਗਰਸ ਦੇ ਮੈਂਬਰ ਵੱਲੋਂ ਕਸ਼ਮੀਰ ਮੁੱਦੇ ‘ਤੇ ਲਿਖੇ ਪੱਤਰ ਲਈ ਭਾਰਤੀ ਭਾਈਚਾਰੇ ਕੋਲ ਮੰਗੀ ਮੁਆਫੀ

Read Full Article