PUNJABMAILUSA.COM

ਗੁਜਰਾਤ ਦੇ ਸ਼ੇਰਾਂ ਅੱਗੇ ਨਹੀਂ ਚੱਲੇ ਸੁਪਰ ਜਾਇੰਟਸ

ਗੁਜਰਾਤ ਦੇ ਸ਼ੇਰਾਂ ਅੱਗੇ ਨਹੀਂ ਚੱਲੇ ਸੁਪਰ ਜਾਇੰਟਸ

ਗੁਜਰਾਤ ਦੇ ਸ਼ੇਰਾਂ ਅੱਗੇ ਨਹੀਂ ਚੱਲੇ ਸੁਪਰ ਜਾਇੰਟਸ
April 15
03:35 2016

ipl
ਰਾਜਕੋਟ, 14 ਅਪਰੈਲ (ਪੰਜਾਬ ਮੇਲ)- ਇੰਡੀਅਨ ਪ੍ਰੀਮੀਅਰ ਲੀਗ ਦੇ ਇਕ ਮੁਕਾਬਲੇ ’ਚ ਗੁਜਰਾਤ ਲਾਇਨਜ਼ ਨੇ ਰਾਈਜ਼ਿੰਗ ਪੁਣੇ ਸੁਪਰ ਜਾਇੰਟਸ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਗੁਜਰਾਤ ਟੀਮ ਨੇ ਆਈਪੀਐਲ ’ਚ ਦੂਜੀ ਜਿੱਤ ਦਰਜ ਕੀਤੀ ਹੈ। ਪੁਣੇ ਟੀਮ ਨੇ ਮਹਿੰਦਰ ਸਿੰਘ ਧੋਨੀ ਦੀ ਕਪਤਾਨੀ ਹੇਠ ਪਹਿਲਾਂ ਬੱਲੇਬਾਜ਼ੀ ਕਰਦਿਆਂ ਗੁਜਰਾਤ ਨੂੰ ਜਿੱਤ ਲਈ 164 ਦੌਡ਼ਾਂ ਦਾ ਟੀਚਾ ਦਿੱਤਾ ਸੀ। ਆਰੋਨ ਫਿੰਚ ਦੀਆਂ 50 ਅਤੇ ਬ੍ਰੈਂਡਨ ਮੈਕੱਲਮ ਦੀਆਂ 49 ਦੌਡ਼ਾਂ ਦੀ ਬਦੌਲਤ ਗੁਜਰਾਤ ਲਾਇਨਜ਼ ਨੇ ਇਹ ਟੀਚਾ 18 ਓਵਰਾਂ ’ਚ ਹੀ ਤਿੰਨ ਵਿਕਟਾਂ ਗੁਆ ਕੇ ਸਰ ਕਰ ਲਿਆ। ਅੱਜ ਦੇ ਮੈਚ ਦੀ ਖਾਸੀਅਤ ਇਹ ਸੀ ਕਿ ਪਹਿਲੀ ਵਾਰ ਸੁਰੇਸ਼ ਰੈਨਾ ਅਤੇ ਧੋਨੀ ਆਹਮੋ ਸਾਹਮਣੇ ਸਨ।
ਇਸ ਤੋਂ ਪਹਿਲਾਂ ਗੁਜਰਾਤ ਲਾਇਨਜ਼ ਨੇ ਧੀਮੀ ਗਤੀ ਦੇ ਗੇਂਦਬਾਜ਼ਾਂ ਦੇ ਦਮ ਉੱਤੇ ਚੰਗੀ ਵਾਪਸੀ ਕਰਦਿਆਂ ਫਾਫ ਡੂ ਪਲੇਸਿਸ ਦੀ ਅਰਧ ਸੈਂਕਡ਼ੇ ਦੀ ਪਾਰੀ ਦੇ ਬਾਵਜੂਦ ਰਾਈਜ਼ਿੰਗ ਪੁਣੇ ਸੁਪਰਜਾਇੰਟਸ ਨੂੰ ਪੰਜ ਵਿਕਟਾਂ ਉੱਤੇ 163 ਦੌਡ਼ਾਂ ’ਤੇ ਰੋਕ ਦਿੱਤਾ। ਪੁਣੇ ਨੇ ਪਹਿਲੇ ਅੱਠ ਓਵਰਾਂ ਵਿੱਚ ਇੱਕ ਵਿਕਟ ਉੱਤੇ 76 ਦੌਡ਼ਾਂ ਬਣਾਈਆਂ ਅਤੇ ਲੱਗਦਾ ਸੀ ਕਿ ਟੀਮ 200 ਦੌਡ਼ਾਂ ਦੇ ਸਕੋਰ ਤਕ ਪੁੱਜ ਜਾਵੇਗੀ ਪਰ ਇਸ ਤੋਂ ਬਾਅਦ ਅਗਲੇ 11 ਓਵਰਾਂ ਵਿੱਚ ਟੀਮ ਕੇਵਲ 67 ਦੌਡ਼ਾਂ ਹੀ ਬਣਾ ਸਕੀ। ਕਪਤਾਨ ਮਹਿੰਦਰ ਸਿੰਘ ਧੋਨੀ ਨੇ ਆਖਰੀ ਓਵਰ ਵਿੱਚ 10 ਗੇਂਦਾਂ ਵਿੱਚ ਨਾਬਾਦ 22 ਦੌਡ਼ਾਂ ਜੋਡ਼ ਕੇ ਪੁਣੇ ਦੀ ਟੀਮ ਨੂੰ ਸਨਮਾਨਜਨਕ ਸਕੋਰ ਤਕ ਪਹੁੰਚਾਇਆ। ਇਸ ਤੋਂ ਪਹਿਲਾਂ ਡੁਪਲੇਸਿਸ 43 ਗੇਂਦਾਂ ਵਿੱਚ ਪੰਜ ਚੌਕਿਆਂ ਅਤੇ ਚਾਰ ਛੱਕਿਆਂ ਦੀ ਮੱਦਦ ਨਾਲ 69 ਦੌਡ਼ਾਂ ਬਣਾਈਆਂ ਅਤੇ ਕੇਵਿਨ ਪੀਟਰਸਨ ਨੇ 37 ਦੌਡ਼ਾਂ ਜੋਡ਼ ਕੇ ਦੂਜੀ ਵਿਕਟ ਲਈ 86 ਦੌਡ਼ਾਂ ਦੀ ਸਾਂਝੇਦਾਰੀ ਕੀਤੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article