PUNJABMAILUSA.COM

ਗੁਜਰਾਤ ਰਾਜ ਸਭਾ ਚੋਣਾਂ : ਭਾਜਪਾ ਤੇ ਕਾਂਗਰਸ ਨੇ ਖਿੱਚੀ ਤਿਆਰੀ

ਗੁਜਰਾਤ ਰਾਜ ਸਭਾ ਚੋਣਾਂ : ਭਾਜਪਾ ਤੇ ਕਾਂਗਰਸ ਨੇ ਖਿੱਚੀ ਤਿਆਰੀ

ਗੁਜਰਾਤ ਰਾਜ ਸਭਾ ਚੋਣਾਂ : ਭਾਜਪਾ ਤੇ ਕਾਂਗਰਸ ਨੇ ਖਿੱਚੀ ਤਿਆਰੀ
August 07
21:40 2017

ਅਹਿਮਦਾਬਾਦ, 7 ਅਗਸਤ (ਪੰਜਾਬ ਮੇਲ)- ਰਾਜ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਗੁਜਰਾਤ ’ਚ ਕਮਾਨ ਸੰਭਾਲ ਲਈ ਹੈ। ਉਹ 8 ਅਗਸਤ ਨੂੰ ਚੋਣ ਮੁਕੰਮਲ ਹੋਣ ਤੱਕ ਗੁਜਰਾਤ ’ਚ ਹੀ ਰਹਿਣਗੇ। ਸਨਿੱਚਰਵਾਰ ਦੇਰ ਰਾਤ ਇੱਥੇ ਪੁੱਜੇ ਸ੍ਰੀ ਸ਼ਾਹ ਨੇ ਮੁੱਖ ਮੰਤਰੀ ਵਿਜੇ ਰੁਪਾਨੀ ਸਮੇਤ ਹੋਰ ਆਗੂਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਪ੍ਰਦੇਸ਼ ਭਾਜਪਾ ਮੁਖੀ ਜੀਤੂਭਾਈ ਵਘਾਨੀ, ਭੁਪੇਂਦਰ ਯਾਦਵ ਅਤੇ ਪ੍ਰਦੀਪ ਸਿੰਹੁ ਜਡੇਜਾ ਨਾਲ ਅੱਜ ਸਵੇਰੇ ਮਿਲ ਕੇ ਚੋਣਾਂ ਦੀ ਰਣਨੀਤੀ ’ਤੇ ਵਿਚਾਰ ਵਟਾਂਦਰਾ ਕੀਤਾ। ਜ਼ਿਕਰਯੋਗ ਹੈ ਕਿ ਚਾਰ ਸੀਟਾਂ ਲਈ ਹੋ ਰਹੀਆਂ ਚੋਣਾਂ ’ਚ ਅਮਿਤ ਸ਼ਾਹ ਵੀ ਇੱਕ ਉਮੀਦਵਾਰ ਹਨ। ਉਂਜ ਭਾਜਪਾ ਨੇ ਦਾਅਵਾ ਕੀਤਾ ਹੈ ਕਿ ਉਹ ਸ਼ਹਿਰ ’ਚ ਰੱਖੜੀ ਮਨਾਉਣ ਲਈ ਆਏ ਹਨ ਅਤੇ ਉਨ੍ਹਾਂ ਦਾ ਕੋਈ ਸਰਕਾਰੀ ਪ੍ਰੋਗਰਾਮ ਤੈਅ ਨਹੀਂ ਹੈ। ਪਾਰਟੀ ਸੂਤਰਾਂ ਦਾ ਕਹਿਣਾ ਹੈ ਕਿ ਅੱਜ ਵਾਂਗ ਕਲ ਵੀ ਬੈਠਕਾਂ ਦਾ ਦੌਰ ਜਾਰੀ ਰਹੇਗਾ। ਗੁਜਰਾਤ ’ਚ ਰਾਜ ਸਭਾ ਦੀਆਂ ਖਾਲੀ ਹੋਈਆਂ ਤਿੰਨ ਸੀਟਾਂ ’ਚੋਂ ਭਾਜਪਾ ਨੇ ਅਮਿਤ ਸ਼ਾਹ, ਕੇਂਦਰੀ ਮੰਤਰੀ ਅਤੇ ਮੌਜੂਦਾ ਰਾਜ ਸਭਾ ਮੈਂਬਰ ਸਮ੍ਰਿਤੀ ਇਰਾਨੀ ਅਤੇ ਸਾਬਕਾ ਕਾਂਗਰਸ ਵਿਧਾਇਕ ਬਲਵੰਤ ਸਿੰਹੁ ਰਾਜਪੂਤ ਨੂੰ ਮੈਦਾਨ ’ਚ ਉਤਾਰਿਆ ਹੈ। -ਪੀਟੀਆਈ

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸਕੂਲ ਨੇੜੇ ਗੋਲੀਬਾਰੀ ‘ਚ 8 ਸਾਲ ਬੱਚੀ ਦੀ ਮੌਤ; 3 ਜ਼ਖਮੀ

ਅਮਰੀਕਾ ‘ਚ ਸਕੂਲ ਨੇੜੇ ਗੋਲੀਬਾਰੀ ‘ਚ 8 ਸਾਲ ਬੱਚੀ ਦੀ ਮੌਤ; 3 ਜ਼ਖਮੀ

Read Full Article
    ਕੈਨੇਡਾ ਦੇ ਦੋ ਪੰਜਾਬੀ ਨੌਜਵਾਨਾਂ ‘ਤੇ ਅਮਰੀਕਾ ‘ਚ ਸਾਈਬਰ ਧੋਖਾਧੜੀ ਦਾ ਲੱਗਾ ਦੋਸ਼

ਕੈਨੇਡਾ ਦੇ ਦੋ ਪੰਜਾਬੀ ਨੌਜਵਾਨਾਂ ‘ਤੇ ਅਮਰੀਕਾ ‘ਚ ਸਾਈਬਰ ਧੋਖਾਧੜੀ ਦਾ ਲੱਗਾ ਦੋਸ਼

Read Full Article
    ਸੜਕ ਹਾਦਸੇ ‘ਚ ਪਰਿਵਾਰ ਗੁਆਉਣ ਵਾਲੇ ਜ਼ਖਮੀ ਬੱਚੇ ਲਈ ਸਿੱਖ ਭਾਈਚਾਰੇ ਨੇ ਜੁਟਾਏ 1 ਲੱਖ 75 ਹਜ਼ਾਰ ਡਾਲਰ

ਸੜਕ ਹਾਦਸੇ ‘ਚ ਪਰਿਵਾਰ ਗੁਆਉਣ ਵਾਲੇ ਜ਼ਖਮੀ ਬੱਚੇ ਲਈ ਸਿੱਖ ਭਾਈਚਾਰੇ ਨੇ ਜੁਟਾਏ 1 ਲੱਖ 75 ਹਜ਼ਾਰ ਡਾਲਰ

Read Full Article
    ਚੀਨ ਖਿਲਾਫ ਮੇਰੀਆਂ ਨੀਤੀਆਂ ਕਾਰਨ ਅਮਰੀਕੀਆਂ ਨੂੰ ਆਰਥਿਕ ਮੋਰਚੇ ‘ਤੇ ਹੋ ਸਕਦੀ ਹੈ ਦਿੱਕਤ : ਟਰੰਪ

ਚੀਨ ਖਿਲਾਫ ਮੇਰੀਆਂ ਨੀਤੀਆਂ ਕਾਰਨ ਅਮਰੀਕੀਆਂ ਨੂੰ ਆਰਥਿਕ ਮੋਰਚੇ ‘ਤੇ ਹੋ ਸਕਦੀ ਹੈ ਦਿੱਕਤ : ਟਰੰਪ

Read Full Article
    ਇਰਾਨ ‘ਤੇ ਲੱਗੀਆਂ ਅਮਰੀਕੀ ਪਾਬੰਦੀਆਂ ਦੀ ਉਲੰਘਣਾ ਨਹੀਂ ਕਰ ਰਿਹਾ ਭਾਰਤ

ਇਰਾਨ ‘ਤੇ ਲੱਗੀਆਂ ਅਮਰੀਕੀ ਪਾਬੰਦੀਆਂ ਦੀ ਉਲੰਘਣਾ ਨਹੀਂ ਕਰ ਰਿਹਾ ਭਾਰਤ

Read Full Article
    ਗ੍ਰੀਨਲੈਂਡ ਨੂੰ ਵੇਚਣ ਤੋਂ ਡੈੱਨਮਾਰਕ ਦੀ ਪ੍ਰਧਾਨ ਮੰਤਰੀ ਦੇ ਇਨਕਾਰ ‘ਤੇ ਟਰੰਪ ਵੱਲੋਂ ਯਾਤਰਾ ਰੱਦ

ਗ੍ਰੀਨਲੈਂਡ ਨੂੰ ਵੇਚਣ ਤੋਂ ਡੈੱਨਮਾਰਕ ਦੀ ਪ੍ਰਧਾਨ ਮੰਤਰੀ ਦੇ ਇਨਕਾਰ ‘ਤੇ ਟਰੰਪ ਵੱਲੋਂ ਯਾਤਰਾ ਰੱਦ

Read Full Article
    ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

Read Full Article
    ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

Read Full Article
    ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

Read Full Article
    ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

Read Full Article
    ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

Read Full Article
    ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

Read Full Article
    ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

Read Full Article
    ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

Read Full Article