PUNJABMAILUSA.COM

ਗੁਜਰਾਤ ਵਿਧਾਨ ਸਭਾ ਚੋਣਾਂ; ਸੱਸ-ਨੂੰਹ ‘ਚ ਟਿਕਟ ਨੂੰ ਲੈ ਕੇ ਛਿੜੀ ਮਹਾਭਾਰਤ

ਗੁਜਰਾਤ ਵਿਧਾਨ ਸਭਾ ਚੋਣਾਂ; ਸੱਸ-ਨੂੰਹ ‘ਚ ਟਿਕਟ ਨੂੰ ਲੈ ਕੇ ਛਿੜੀ ਮਹਾਭਾਰਤ

ਗੁਜਰਾਤ ਵਿਧਾਨ ਸਭਾ ਚੋਣਾਂ; ਸੱਸ-ਨੂੰਹ ‘ਚ ਟਿਕਟ ਨੂੰ ਲੈ ਕੇ ਛਿੜੀ ਮਹਾਭਾਰਤ
November 25
16:40 2017

ਵਡੋਦਰਾ, 25 ਨਵੰਬਰ (ਪੰਜਾਬ ਮੇਲ)- ਸੱਸ-ਨੂੰਹ ਦੇ ਰਿਸ਼ਤਿਆਂ ‘ਤੇ ਗੱਲਾਂ ਤਾਂ ਸੁਣੀਆਂ ਹੀ ਹੋਣਗੀਆਂ ਪਰ ਗੁਜਰਾਤ ਦੀਆਂ ਵਿਧਾਨ ਸਭਾ ਚੋਣਾਂ ‘ਚ ਇਸ ਦਾ ਇਕ ਵੱਖ ਹੀ ਰੰਗ ਦੇਖਣ ਨੂੰ ਮਿਲਿਆ। ਇੱਥੇ ਪੰਚਮਹਿਲ ਤੋਂ ਭਾਜਪਾ ਸੰਸਦ ਮੈਂਬਰ ਦੇ ਘਰ ‘ਚ ਟਿਕਟ ਨੂੰ ਲੈ ਕੇ ਅਜਿਹੀ ਮਹਾਭਾਰਤ ਛਿੜੀ ਕਿ ਸੱਸ ਨੇ ਨੂੰਹ ਨੂੰ ਚੋਣ ਪ੍ਰਚਾਰ ਲਈ ਘਰੋਂ ਬਾਹਰ ਪੈਰ ਨਹੀਂ ਰੱਖਣ ਦੀ ਧਮਕੀ ਦੇ ਦਿੱਤੀ। ਪੰਚਮਹਿਲ ਦੇ ਭਾਜਪਾ ਸੰਸਦ ਮੈਂਬਰ ਪ੍ਰਭਾਤ ਸਿੰਘ ਚੌਹਾਨ ਦੀ ਨੂੰਹ ਸੁਮਨ ਚੌਹਾਨ ਨੂੰ ਕਲੋਲ ਸੀਟ ਤੋਂ ਪਾਰਟੀ ਦਾ ਟਿਕਟ ਮਿਲਣ ਨਾਲ ਸੱਸ ਰੰਗੇਸ਼ਵਰੀ ਚੌਹਾਨ ਨਾਰਾਜ਼ ਹੋ ਗਈ ਹੈ। ਸੱਸ ਨੇ ਟਿਕਟ ਲਈ ਦਾਅਵਾ ਕੀਤਾ ਸੀ ਪਰ ਪਾਰਟੀ ਨੇ ਨੂੰਹ ਨੂੰ ਸੱਸ ‘ਤੇ ਤਵੱਜੋਂ ਦੇ ਦਿੱਤੀ। ਇਸ ਨਾਲ ਨਾਰਾਜ਼ ਸੱਸ ਨੇ ਆਪਣੀ ਨੂੰਹ ਨੂੰ ਧਮਕੀ ਦੇ ਦਿੱਤੀ ਕਿ ਪ੍ਰਚਾਰ ਲਈ ਘਰੋਂ ਬਾਹਰ ਨਿਕਲ ਕੇ ਦਿਖਾਏ।
ਸੰਸਦ ਮੈਂਬਰ ਪ੍ਰਭਾਤ ਸਿੰਘ ਆਪਣੀ ਪਤਨੀ ਰੰਗੇਸ਼ਵਰੀ ਲਈ ਟਿਕਟ ਮੰਗ ਰਹੇ ਸਨ ਅਤੇ ਇਸ ਲਈ ਉਨ੍ਹਾਂ ਨੇ ਰਾਜ ਦੇ ਵੱਡੇ ਅਹੁਦਾ ਅਧਿਕਾਰੀਆਂ ਨਾਲ ਸੰਪਰਕ ਵੀ ਕੀਤਾ ਸੀ ਪਰ ਸ਼ੁੱਕਰਵਾਰ ਨੂੰ ਪਾਰਟੀ ਨੇ 5ਵੀਂ ਸੂਚੀ ਜਾਰੀ ਕਰਦੇ ਹੋਏ ਉਨ੍ਹਾਂ ਦੀ ਨੂੰਹ ਨੂੰ ਟਿਕਟ ਦੇ ਦਿੱਤਾ। ਪ੍ਰਭਾਤ ਸਿੰਘ ਦੀ ਪਹਿਲੀ ਪਤਨੀ ਨਾਲ ਹੋਏ ਬੇਟੇ ਪ੍ਰਵੀਨ ਸਿੰਘ ਦੀ ਨੂੰਹ ਸੁਮਨ ਨੂੰ ਟਿਕਟ ਮਿਲਿਆ ਹੈ। ਰੰਗੇਸ਼ਵਰੀ ਦੇਵੀ ਨੇ ਕਿਹਾ,”ਮੈਂ ਪ੍ਰਭਾਤ ਸਿੰਘ ਦੀ ਪਤਨੀ ਹੋਣ ਦਾ ਦਾਅਵਾ ਨਹੀਂ ਕਰਦੀ ਹਾਂ। ਮੈਂ ਖੇਤਰ ‘ਚ ਮਿਹਨਤ ਕੀਤੀ ਹੈ ਅਤੇ ਯੋਗ ਉਮੀਦਵਾਰ ਨੂੰ ਟਿਕਟ ਮਿਲਣ ਨਾਲ ਖੁਸ਼ ਵੀ ਹੁੰਦੀ। ਪ੍ਰਵੀਨ ਸਿੰਘ ਦਲ ਬੱਦਲੂ ਹਨ ਅਤੇ ਜੇਕਰ ਪ੍ਰਭਾਤ ਸਿੰਘ ਨੇ ਆਪਣੀ ਮਾਂ ਦਾ ਦੁੱਧ ਪੀਤਾ ਹੋਵੇ ਤਾਂ ਪ੍ਰਚਾਰ ਲਈ ਖੇਤਰ ‘ਚ ਨਿਕਲ ਕੇ ਦਿਖਾਉਣ।”

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article