PUNJABMAILUSA.COM

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

 Breaking News

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ
April 17
13:17 2019

ਸੈਕਰਾਮੈਂਟੋ, 17 ਅਪ੍ਰੈਲ (ਪੰਜਾਬ ਮੇਲ)- ਅਮਰੀਕੀ ਸਿਆਸਤ ਵਿਚ ਸਰਗਰਮ ਗੁਰਜਤਿੰਦਰ ਸਿੰਘ ਰੰਧਾਵਾ ਨੂੰ ਕੈਲੀਫੋਰਨੀਆ ਸਟੇਟ ਵਿਚ ਵਕਾਰੀ ਅਹੁਦੇ ਲਈ ਨਾਮਜ਼ਦ ਕੀਤਾ ਗਿਆ ਹੈ। ਸੈਕਟਰੀ ਆਫ ਸਟੇਟ ਸ਼੍ਰੀ ਐਲਕਸ ਪਡੇਲਾ ਵੱਲੋਂ ਸ. ਰੰਧਾਵਾ ਨੂੰ ਆਪਣੇ ਵਿਭਾਗ ‘ਚ ਐਡਵਾਈਜ਼ਰੀ ਬੋਰਡ ਲਈ ਨਾਮਜ਼ਦ ਕੀਤਾ ਗਿਆ ਹੈ। ਸ. ਰੰਧਾਵਾ ਇਕ ਦਸਤਾਰਧਾਰੀ ਸਿੱਖ ਹਨ।
ਇਹ ਨਿਯੁਕਤੀ ਸਿੱਖ ਕੌਮ ਲਈ ਅਮਰੀਕਾ ਵਿਚ ਸਿੱਖਾਂ ਦੀ ਪਹਿਚਾਣ ਬਣਾਉਣ ਲਈ ਸਹਾਈ ਹੋਵੇਗੀ।
ਕੈਲੀਫੋਰਨੀਆ ਦੀ ਰਾਜਧਾਨੀ ਸੈਕਰਾਮੈਂਟੋ ‘ਚ ਸ. ਗੁਰਜਤਿੰਦਰ ਸਿੰਘ ਰੰਧਾਵਾ ਨੂੰ ਆਪਣੇ ਇਸ ਅਹੁਦੇ ਲਈ ਸਹੁੰ ਚੁਕਾਈ ਗਈ। ਕੈਲੀਫੋਰਨੀਆ ਸੈਕਟਰੀ ਆਫ ਸਟੇਟ ਆਨਰੇਬਲ ਐਲਕਸ ਪਡੇਲਾ ਨੇ ਸ. ਰੰਧਾਵਾ ਨੂੰ ਸਹੁੰ ਚੁਕਾਈ। ਇਸ ਮੌਕੇ 200 ਦੇ ਕਰੀਬ ਸਰਕਾਰੀ ਅਧਿਕਾਰੀ ਅਤੇ ਅਮਰੀਕੀ ਆਗੂ ਹਾਜ਼ਰ ਸਨ। ਸਹੁੰ ਚੁੱਕਣ ਤੋਂ ਬਾਅਦ ਸਮੁੱਚਾ ਹਾਲ ਤਾੜੀਆਂ ਨਾਲ ਗੂੰਜ ਉਠਿਆ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸ. ਰੰਧਾਵਾ ਡੈਮੋਕਰੇਟ ਪਾਰਟੀ ਦੇ ਡਿਸਟ੍ਰਿਕ-7 ਤੋਂ ਡੈਲੀਗੇਟ ਦੀ ਨੈਸ਼ਨਲ ਚੋਣ ਜਿੱਤ ਚੁੱਕੇ ਹਨ ਤੇ ਉਹ ਐਲਕ ਗਰੋਵ ਸਿਟੀ ਦੇ ਕਮਿਸ਼ਨ ਮੈਂਬਰ ਵੀ ਹਨ, ਜਿੱਥੇ ਉਹ 2 ਵਿਭਾਗਾਂ ਵਿਚ ਆਪਣੀ ਜ਼ਿੰਮੇਵਾਰੀ ਨਿਭਾ ਰਹੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

Read Full Article
    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article
    ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

Read Full Article
    ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

Read Full Article
    ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

Read Full Article
    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article