PUNJABMAILUSA.COM

ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

 Breaking News

ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ
February 13
10:18 2019

ਜਲੰਧਰ, 13 ਫਰਵਰੀ (ਪੰਜਾਬ ਮੇਲ)- ਸ਼ਹੀਦ ਭਗਤ ਸਿੰਘ ਸਪੋਰਟਸ ਅਤੇ ਕਲਚਰਲ ਕੱਲਬ ਵੱਲੋਂ ਪੰਜਾਬ ਮੇਲ ਯੂ.ਐੱਸ.ਏ. ਦੇ ਮੁੱਖ ਸੰਪਾਦਕ ਗੁਰਜਤਿੰਦਰ ਸਿੰਘ ਰੰਧਾਵਾ ਤੇ ਉਨ੍ਹਾਂ ਦੀ ਧਰਮ ਪਤਨੀ ਨਿਰਮਲਜੀਤ ਕੌਰ ਰੰਧਾਵਾ ਦਾ ਪਾਕਿਸਤਾਨ ਦੌਰੇ ਤੋਂ ਜਲੰਧਰ ਪਹੁੰਚਣ ‘ਤੇ ਨਿੱਘਾ ਸੁਆਗਤ ਕੀਤਾ ਗਿਆ। ਇਸ ਮੌਕੇ ਗੁਰਜਤਿੰਦਰ ਸਿੰਘ ਰੰਧਾਵਾ ਨੇ ਪਾਕਿਸਤਾਨ ਦੌਰੇ ਸਬੰਧੀ ਵਿਸਥਾਰ ਸਾਹਿਤ ਜਾਣਕਾਰੀ ਦਿੱਤੀ। ਸ. ਰੰਧਾਵਾ ਨੇ ਦੱਸਿਆ ਕਿ ਪਾਕਿਸਤਾਨ ਦੀ ਸਰਕਾਰ ਕਰਤਾਰਪੁਰ ਦੇ ਗੁਰਦੁਆਰਾ ਸਾਹਿਬ ਦੇ ਲਾਂਘੇ ਸਬੰਧੀ ਪੂਰੀ ਤਰ੍ਹਾਂ ਗੰਭੀਰ ਹੈ। ਪਾਕਿਸਤਾਨ ਸਰਕਾਰ ਵੱਲੋਂ ਕਰਤਾਰਪੁਰ ਦੇ ਲਾਂਘੇ ਦੀਆਂ ਤਿਆਰੀਆਂ ਜ਼ੋਰਾਂ ‘ਤੇ ਚੱਲ ਰਹੀਆਂ ਹਨ। ਗੁਰਜਤਿੰਦਰ ਸਿੰਘ ਰੰਧਾਵਾ ਨੇ ਪਾਕਿਸਤਾਨ ਪੰਜਾਬ ਦੇ ਗਵਰਨਰ ਨਾਲ ਸਫਲ ਮੁਲਾਕਾਤ ਕੀਤੀ। ਉਨ੍ਹਾਂ ਦੱਸਿਆ ਕਿ ਪਾਕਿਸਤਾਨ ਸਰਕਾਰ ਵੱਲੋਂ ਪੰਜਾਬ ਦੇ ਗਵਰਨਰ ਜਲਦ ਹੀ ਅਮਰੀਕਾ ਦੇ ਦੌਰੇ ‘ਤੇ ਪਹੁੰਚ ਰਹੇ ਹਨ। ਪ੍ਰੋ. ਰਾਜਿੰਦਰ ਸਿੰਘ ਨੇ ਸਵਾਗਤੀ ਭਾਸ਼ਣ ‘ਚ ਦੱਸਿਆ ਕਿ ਗੁਰਜਤਿੰਦਰ ਸਿੰਘ ਰੰਧਾਵਾ ਪੰਜਾਬੀ ਮੀਡੀਆ ਰਾਹੀਂ ਸੈਕਰਾਮੈਂਟੋ ਤੋਂ ਕਈ ਸਾਲਾਂ ਤੋਂ ਸ਼ਾਨਦਾਰ ਸੇਵਾਵਾਂ ਨਿਭਾ ਰਹੇ ਹਨ। ਰੰਧਾਵਾ ਨੇ ਪੰਜਾਬੀ ਭਾਈਚਾਰੇ ਸਾਂਝੇ ਮਸਲੇ ਬੜੀ ਗੰਭੀਰਤਾ ਨਾਲ ਲੋਕਾਂ ਦੇ ਧਿਆਨ ਵਿਚ ਲਿਆਂਦੇ ਹਨ ਅਤੇ ਪੰਜਾਬੀ ਭਾਈਚਾਰੇ ਦੀ ਤਨਦੇਹੀ ਨਾਲ ਸੇਵਾ ਕਰ ਰਹੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

Read Full Article
    ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

Read Full Article
    ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

Read Full Article
    ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

Read Full Article
    ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

Read Full Article
    ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

Read Full Article
    ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

Read Full Article
    ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

Read Full Article
    ਕੈਲੀਫੋਰਨੀਆ ਦੇ ਸਕੂਲ ‘ਚ ਵਿਦਿਆਰਥੀ ਵੱਲੋਂ ਗੋਲੀਬਾਰੀ ਦੌਰਾਨ 2 ਮੌਤਾਂ; 3 ਜ਼ਖਮੀ

ਕੈਲੀਫੋਰਨੀਆ ਦੇ ਸਕੂਲ ‘ਚ ਵਿਦਿਆਰਥੀ ਵੱਲੋਂ ਗੋਲੀਬਾਰੀ ਦੌਰਾਨ 2 ਮੌਤਾਂ; 3 ਜ਼ਖਮੀ

Read Full Article
    ਭਾਰਤ-ਅਮਰੀਕਾ ਵਿਚਕਾਰ ਜਲਦ ਹੀ ਨਵਾਂ ਵਪਾਰ ਸਮਝੌਤਾ ਹੋਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਕਾਰ ਜਲਦ ਹੀ ਨਵਾਂ ਵਪਾਰ ਸਮਝੌਤਾ ਹੋਣ ਦੀ ਸੰਭਾਵਨਾ

Read Full Article
    ਕੈਲੇਫੋਰਨੀਆਂ’ਚ ਸੜਕ ਹਾਦਸੇ ‘ਚ ਪੰਜਾਬੀ ਦੀ ਮੌਤ

ਕੈਲੇਫੋਰਨੀਆਂ’ਚ ਸੜਕ ਹਾਦਸੇ ‘ਚ ਪੰਜਾਬੀ ਦੀ ਮੌਤ

Read Full Article
    ਸਾਂਤਾ ਕਲਾਰਿਟਾ ਦੇ ਹਾਈ ਸਕੂਲ ‘ਚ ਗੋਲੀਬਾਰੀ, 1 ਦੀ ਮੌਤ

ਸਾਂਤਾ ਕਲਾਰਿਟਾ ਦੇ ਹਾਈ ਸਕੂਲ ‘ਚ ਗੋਲੀਬਾਰੀ, 1 ਦੀ ਮੌਤ

Read Full Article
    ਅਮਰੀਕੀ ਰਾਸ਼ਟਰਪਤੀ ਟਰੰਪ ਨੇ ਉਨ੍ਹਾਂ ਖਿਲਾਫ ਮਹਾਦੋਸ਼ ਦੀ ਪ੍ਰਕਿਰਿਆ ਨੂੰ ਦੱਸਿਆ ‘ਦਿਖਾਵਾ’

ਅਮਰੀਕੀ ਰਾਸ਼ਟਰਪਤੀ ਟਰੰਪ ਨੇ ਉਨ੍ਹਾਂ ਖਿਲਾਫ ਮਹਾਦੋਸ਼ ਦੀ ਪ੍ਰਕਿਰਿਆ ਨੂੰ ਦੱਸਿਆ ‘ਦਿਖਾਵਾ’

Read Full Article
    ਅਮਰੀਕੀ ਰਾਸ਼ਟਰਪਤੀ ਟਰੰਪ ਖਿਲਾਫ ਮਹਾਦੋਸ਼ ਦੀ ਜਾਂਚ ਨਾਲ ਜੁੜੀ ਪਹਿਲੀ ਜਨਤਕ ਸੁਣਵਾਈ ਸ਼ੁਰੂ

ਅਮਰੀਕੀ ਰਾਸ਼ਟਰਪਤੀ ਟਰੰਪ ਖਿਲਾਫ ਮਹਾਦੋਸ਼ ਦੀ ਜਾਂਚ ਨਾਲ ਜੁੜੀ ਪਹਿਲੀ ਜਨਤਕ ਸੁਣਵਾਈ ਸ਼ੁਰੂ

Read Full Article
    ਅਮਰੀਕਾ ‘ਚ ਸਿੱਖਾਂ ਵਿਰੁੱਧ ਨਸਲੀ ਨਫ਼ਰਤ ਦੇ ਮਾਮਲਿਆਂ ‘ਚ ਹੋਇਆ ਵਾਧਾ : ਐੱਫ.ਬੀ.ਆਈ.

ਅਮਰੀਕਾ ‘ਚ ਸਿੱਖਾਂ ਵਿਰੁੱਧ ਨਸਲੀ ਨਫ਼ਰਤ ਦੇ ਮਾਮਲਿਆਂ ‘ਚ ਹੋਇਆ ਵਾਧਾ : ਐੱਫ.ਬੀ.ਆਈ.

Read Full Article