PUNJABMAILUSA.COM

ਗੁਰਜਤਿੰਦਰ ਸਿੰਘ ਰੰਧਾਵਾ ਨੂੰ ਸਦਮਾ, ਪਿਤਾ ਸ. ਬਲਬੀਰ ਸਿੰਘ ਪਰਲੋਕ ਸਿਧਾਰੇ

 Breaking News

ਗੁਰਜਤਿੰਦਰ ਸਿੰਘ ਰੰਧਾਵਾ ਨੂੰ ਸਦਮਾ, ਪਿਤਾ ਸ. ਬਲਬੀਰ ਸਿੰਘ ਪਰਲੋਕ ਸਿਧਾਰੇ

ਗੁਰਜਤਿੰਦਰ ਸਿੰਘ ਰੰਧਾਵਾ ਨੂੰ ਸਦਮਾ, ਪਿਤਾ ਸ. ਬਲਬੀਰ ਸਿੰਘ ਪਰਲੋਕ ਸਿਧਾਰੇ
December 10
17:00 2017

ਸੈਕਰਾਮੈਂਟੋ, 10 ਦਸੰਬਰ (ਪੰਜਾਬ ਮੇਲ)- ਪੰਜਾਬ ਮੇਲ ਅਖਬਾਰ ਦੇ ਮੁੱਖ ਸੰਪਾਦਕ ਸ. ਗੁਰਜਤਿੰਦਰ ਸਿੰਘ ਰੰਧਾਵਾ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਿਆ, ਜਦੋਂ ਉਨ੍ਹਾਂ ਦੇ ਪਿਤਾ ਸ. ਬਲਬੀਰ ਸਿੰਘ ਰੰਧਾਵਾ ਪ੍ਰਮਾਤਮਾ ਦੀ ਬਖਸ਼ੀ ਹੋਈ ਉਮਰ ਭੋਗ ਕੇ ਪਰਲੋਕ ਸਿਧਾਰ ਗਏ। ਉਹ 85 ਵਰ੍ਹਿਆਂ ਦੇ ਸਨ ਅਤੇ ਪਿਛਲੇ ਲੰਮੇ ਸਮੇਂ ਤੋਂ ਅਮਰੀਕਾ ਵਿਚ ਹੀ ਰਹਿ ਰਹੇ ਸਨ। ਸ. ਰੰਧਾਵਾ ਇਕ ਬੁੱਧੀਜੀਵੀ ਅਤੇ ਇਤਿਹਾਸਕਾਰ ਸਨ। ਉਹ ਭਾਰਤੀ ਜੀਵਨ ਬੀਮਾ ਨਿਗਮ ਤੋਂ 1992 ਵਿਚ ਉੱਚ ਅਹੁਦੇ ਤੋਂ ਰਿਟਾਇਰ ਹੋਏ ਸਨ। ਸ. ਰੰਧਾਵਾ ਪਿਛਲੇ ਕੁਝ ਸਮੇਂ ਤੋਂ ਕੈਂਸਰ ਨਾਲ ਪੀੜਤ ਸਨ, ਜੋ ਕਿ ਉਨ੍ਹਾਂ ਲਈ ਜਾਨਲੇਵਾ ਸਾਬਤ ਹੋਇਆ। ਉਨ੍ਹਾਂ ਦਾ ਅੰਤਿਮ ਸਸਕਾਰ 16 ਦਸੰਬਰ, ਦਿਨ ਸ਼ਨਿਚਰਵਾਰ ਨੂੰ Sacramento Memorial Lawn ਵਿਖੇ ਸਵੇਰੇ 11 ਵਜੇ ਤੋਂ ਹੋਵੇਗਾ। ਉਪਰੰਤ Sikh Temple 7676 Bradshaw Rd., Sacramento, CA 95829 ਵਿਖੇ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਹੋਵੇਗੀ। ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸ. ਗੁਰਜਤਿੰਦਰ ਸਿੰਘ ਰੰਧਾਵਾ ਨਾਲ 916-320-9444 ‘ਤੇ ਸੰਪਰਕ ਕਰ ਸਕਦੇ ਹੋ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article