PUNJABMAILUSA.COM

ਗੁਰਜਤਿੰਦਰ ਸਿੰਘ ਰੰਧਾਵਾ ਭਾਰੀ ਬਹੁਮਤ ਨਾਲ ਜਿੱਤ ਕੇ ਡੈਮਕ੍ਰੇਟ ਪਾਰਟੀ ਦੇ ਡੈਲੀਗੇਟ ਬਣੇ

May 04
10:55 2016

aa
ਸੈਕਰਾਮੈਂਟੋ, 4 ਮਈ (ਪੰਜਾਬ ਮੇਲ)- ਡੈਮੋਕ੍ਰੇਟ ਪਾਰਟੀ ਦੀਆਂ ਪਿਛਲੇ ਦਿਨੀਂ ਹੋਈਆਂ ਚੋਣਾਂ ਵਿਚ ਡਿਸਟ੍ਰਿਕ-7 ਤੋਂ ਗੁਰਜਤਿੰਦਰ ਸਿੰਘ ਰੰਧਾਵਾ ਨੇ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕੀਤੀ। ਸ. ਰੰਧਾਵਾ ਦੀ ਜਿੱਤ ਨਾਲ ਸਿੱਖ ਕੌਮ ‘ਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਅਗਲੇ ਮਹੀਨੇ ਫਿਲਾਡੇਲਫੀਆ ਵਿਚ ਡੈਮੋਕ੍ਰੇਟ ਪਾਰਟੀ ਦੀ ਹੋਣ ਵਾਲੀ ਕਨਵੈਨਸ਼ਨ ‘ਚ ਸ. ਰੰਧਾਵਾ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਨਗੇ। ਇਸ ਕਨਵੈਨਸ਼ਨ ਵਿਚ ਅਮਰੀਕਾ ਦੇ ਉਪ ਰਾਸ਼ਟਰਪਤੀ ਜੋਅ ਬੀਡਨ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਉੱਚ ਕੋਟੀ ਦੇ ਚੁਣੇ ਹੋਏ ਨੁਮਾਇੰਦੇ ਉਥੇ ਹਾਜ਼ਰ ਹੋਣਗੇ। ਕਿਉਂਕਿ ਸ. ਰੰਧਾਵਾ ਦਸਤਾਰ ਸਜਾਉਂਦੇ ਹਨ, ਉਨ੍ਹਾਂ ਦੀ ਇਸ ਜਿੱਤ ਨਾਲ ਅਮਰੀਕਾ ਵਿਚ ਦਸਤਾਰ ਦੀ ਪਛਾਣ ਬਣਾਉਣ ਵਿਚ ਮਦਦ ਮਿਲੇਗੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਐੱਨ.ਆਰ.ਆਈ. ਸਭਾ ਪੰਜਾਬ ਨੂੰ ਸਰਗਰਮ ਕਰਨ ਦੀ ਲੋੜ

Read Full Article
    ਐੱਨ.ਆਰ.ਆਈ. ਸਭਾ ਦੀਆਂ ਚੋਣਾਂ 7 ਮਾਰਚ ਨੂੰ

ਐੱਨ.ਆਰ.ਆਈ. ਸਭਾ ਦੀਆਂ ਚੋਣਾਂ 7 ਮਾਰਚ ਨੂੰ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਰੋਡ ਦੀ ਸਰਬਸੰਮਤੀ ਨਾਲ ਹੋਈ ਚੋਣ

    ਭਾਰਤੀ ਲੋਕਾਂ ਨੂੰ ਗਰੀਨ ਕਾਰਡ ਮਿਲਣ ‘ਚ ਲੱਗ ਸਕਦੇ ਨੇ 49 ਸਾਲ!

    ਏ.ਜੀ.ਪੀ.ਸੀ., ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਐਂਟੋਨੀਓ ਗੁਟਰੇਸ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੌਰੇ ਦੀ ਕੀਤੀ ਸ਼ਲਾਘਾ

    ਸੈਨੇਟ ਦੀ ਚੋਣ ਲੜ ਰਹੇ ਡੇਵ ਕੋਰਟੀਸੀ ਲਈ ਕੀਤਾ ਗਿਆ ਫੰਡ ਰੇਜ਼ਿੰਗ

    ਅਮਰੀਕਾ ‘ਚ ਪਿਛਲੇ ਸਾਲ 8.50 ਲੱਖ ਗੈਰ ਕਾਨੂੰਨੀ ਪ੍ਰਵਾਸੀ ਕੀਤੇ ਗਏ ਗ੍ਰਿਫ਼ਤਾਰ

    ਮੈਰੀਲੈਂਡ ਸੂਬੇ ਵੱਲੋਂ ਅਮਰੀਕਾ ‘ਚ ਵਿਆਹ ਕਰਵਾਉਣ ਵਾਲੇ ਗੈਰ ਕਾਨੂੰਨੀ ਪ੍ਰਵਾਸੀਆਂ ਦੀ ਗ੍ਰਿਫ਼ਤਾਰੀ ‘ਤੇ ਰੋਕ

    40 ਅਮਰੀਕੀ ਡਾਇਮੰਡ ਪਿ੍ਰੰਸਸ ਜਹਾਜ਼ ‘ਚ ਕੋਰੋਨਾਵਾਇਰਸ ਨਾਲ ਪੀਡ਼ਤ

    ਟਰੰਪ ਵੱਲੋਂ ਜਿਲ੍ਹਾ ਅਦਾਲਤ ‘ਚ ਭਾਰਤੀ ਅਮਰੀਕੀ ਮਹਿਲਾ ਸਰਿਤਾ ਕੌਮਾਟੈਡੀ ਨਾਮਜ਼ਦ

    ਕਨੈਕਟਿਕ ਦੇ ਨਾਈਟ ਕਲੱਬ ‘ਚ ਗੋਲੀਬਾਰੀ ਦੀ ਘਟਨਾ ‘ਚ ਇਕ ਵਿਅਕਤੀ ਦੀ ਮੌਤ

    ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 3 ਨਬਾਲਗਾਂ ਸਣੇ 6 ਜ਼ਖਮੀ

    ਅਮਰੀਕੀ ਏਅਰ ਫ਼ੋਰਸ ਵਲੋਂ ਸਿੱਖਾਂ ਨੂੰ ਦਾੜ੍ਹੀ ਰੱਖ ਕੇ ਡਿਊਟੀ ਕਰਨ ਦੀ ਮਿਲੀ ਇਜਾਜ਼ਤ

    ਅਮਰੀਕਾ ਨੇ ਕਈ ਦਹਾਕਿਆਂ ਤੱਕ ਸਵਿਟਜ਼ਰਲੈਂਡ ਦੀ ਕੰਪਨੀ ਤੋਂ ਕਰਵਾਈ ਭਾਰਤ ਦੀ ਜਾਸੂਸੀ

    ਕੋਰੋਨਾਵਾਇਰਸ; ਅਮਰੀਕੀ ਏਅਰਲਾਈਨਸ ਵੱਲੋਂ ਚੀਨ ਜਾਣ ਵਾਲੀਆਂ ਉਡਾਣਾਂ 24 ਅਪ੍ਰੈਲ ਤੱਕ ਟਾਲਣ ਦਾ ਫੈਸਲਾ