PUNJABMAILUSA.COM

ਗੁਰਜਤਿੰਦਰ ਸਿੰਘ ਰੰਧਾਵਾ ਮਲਟੀਕਲਚਰਲ ਕਮੇਟੀ ਦੇ ਕਮਿਸ਼ਨਰ ਨਿਯੁਕਤ

 Breaking News

ਗੁਰਜਤਿੰਦਰ ਸਿੰਘ ਰੰਧਾਵਾ ਮਲਟੀਕਲਚਰਲ ਕਮੇਟੀ ਦੇ ਕਮਿਸ਼ਨਰ ਨਿਯੁਕਤ

ਗੁਰਜਤਿੰਦਰ ਸਿੰਘ ਰੰਧਾਵਾ ਮਲਟੀਕਲਚਰਲ ਕਮੇਟੀ ਦੇ ਕਮਿਸ਼ਨਰ ਨਿਯੁਕਤ
July 19
09:17 2017

ਸੈਕਰਾਮੈਂਟੋ, 19 ਜੁਲਾਈ (ਪੰਜਾਬ ਮੇਲ)- ਸਮਾਜ ਸੇਵੀ ਗੁਰਜਤਿੰਦਰ ਸਿੰਘ ਰੰਧਾਵਾ ਨੂੰ ਐਲਕ ਗਰੋਵ ਸਿਟੀ ਦੀ ਮਲਟੀਕਲਚਰਲ ਕਮੇਟੀ ਦਾ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਐਲਕ ਗਰੋਵ ਸਿਟੀ ਦੇ ਮੇਅਰ ਸਟੀਵ ਲੀ ਵੱਲੋਂ ਸ. ਰੰਧਾਵਾ ਦਾ ਨਾਮ ਇਸ ਅਹੁਦੇ ਲਈ ਪੇਸ਼ ਕੀਤਾ ਗਿਆ। ਸਿਟੀ ਦੇ ਸਮੂਹ ਕੌਂਸਲ ਮੈਂਬਰਾਂ ਨੇ ਇਕ ਮਤ ਹੋ ਕੇ ਸ. ਰੰਧਾਵਾ ਨੂੰ ਇਸ ਅਹੁਦੇ ਲਈ ਆਪਣੀ ਸਹਿਮਤੀ ਦੇ ਦਿੱਤੀ। ਇਸ ਅਹੁਦੇ ਲਈ ਕੁੱਲ 8 ਉਮੀਦਵਾਰ ਮੈਦਾਨ ਵਿਚ ਸਨ। ਪਰ ਸ. ਰੰਧਾਵਾ ਨੂੰ ਇਸ ਦੇ ਲਈ 100 ਫੀਸਦੀ ਵੋਟਾਂ ਪ੍ਰਾਪਤ ਹੋਈਆਂ। ਗੁਰਜਤਿੰਦਰ ਸਿੰਘ ਰੰਧਾਵਾ ਪਿਛਲੇ ਲੰਮੇ ਸਮੇਂ ਤੋਂ ਅਮਰੀਕੀ ਸਿਆਸਤ ਵਿਚ ਪੂਰੀ ਤਰ੍ਹਾਂ ਸਰਗਰਮ ਹਨ। ਉਹ 2016 ਵਿਚ ਡੈਮੋਕਰੇਟਿਕ ਪਾਰਟੀ ਦੇ ਨੈਸ਼ਨਲ ਡੈਲੀਗੇਟ ਭਾਰੀ ਬਹੁਮਤ ਨਾਲ ਜਿੱਤੇ ਸਨ। ਉਸ ਵਕਤ ਉਨ੍ਹਾਂ ਫਿਲਾਡੇਲਫੀਆ ਵਿਖੇ ਡੈਮੋਕਰੇਟਿਕ ਪਾਰਟੀ ਲਈ ਹੋਈ ਕਨਵੈਨਸ਼ਨ ਵਿਚ ਹਿੱਸਾ ਲਿਆ ਸੀ। ਉਥੇ ਬਤੌਰ ਡੈਲੀਗੇਟ ਉਨ੍ਹਾਂ ਆਪਣੀ ਵੋਟ ਅਮਰੀਕਾ ਦੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਉਮੀਦਵਾਰ ਹਿਲੇਰੀ ਕਲਿੰਟਨ ਨੂੰ ਪਾਈ ਸੀ।
ਸ. ਰੰਧਾਵਾ ਨੇ ਕਿਹਾ ਹੈ ਕਿ ਇਥੇ ਵੱਖ-ਵੱਖ ਧਰਮਾਂ ਅਤੇ ਜਾਤੀਆਂ ਦੇ ਲੋਕ ਰਹਿੰਦੇ ਹਨ। ਇਸ ਕਮਿਸ਼ਨ ਵਿਚ ਆਉਣ ਨਾਲ ਮੈਨੂੰ ਸਮੂਹ ਭਾਈਚਾਰੇ ਲਈ ਕੰਮ ਕਰਨ ਦਾ ਮੌਕਾ ਮਿਲੇਗਾ। ਇਥੇ ਆਪਸੀ ਭਾਈਚਾਰਾ ਬਣਾ ਕੇ ਰੱਖਣਾ ਬਹੁਤ ਜ਼ਰੂਰੀ ਹੈ। ਗੁਰਜਤਿੰਦਰ ਸਿੰਘ ਰੰਧਾਵਾ ਦੀ ਇਸ ਨਿਯੁਕਤੀ ਨਾਲ ਪੰਜਾਬੀ ਭਾਈਚਾਰੇ ਵਿਚ ਖੁਸ਼ੀ ਦੀ ਲਹਿਰ ਹੈ।

About Author

Punjab Mail USA

Punjab Mail USA

Related Articles

ads

Latest Category Posts

    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article