PUNJABMAILUSA.COM

ਗੁਰਜੀਤ ਸਿੰਘ ਨੇ ਉਡਦੇ ਜਹਾਜ ਵਿੱਚ ਪੱਗ ਬੰਨਕੇ ਇਤਹਾਸ ਰੱਚਿਆ

 Breaking News

ਗੁਰਜੀਤ ਸਿੰਘ ਨੇ ਉਡਦੇ ਜਹਾਜ ਵਿੱਚ ਪੱਗ ਬੰਨਕੇ ਇਤਹਾਸ ਰੱਚਿਆ

ਗੁਰਜੀਤ ਸਿੰਘ ਨੇ ਉਡਦੇ ਜਹਾਜ ਵਿੱਚ ਪੱਗ ਬੰਨਕੇ ਇਤਹਾਸ ਰੱਚਿਆ
December 07
09:51 2017

ਫਤਿਹਗੜ੍ਹ ਚੂੜੀਆਂ, 7 ਦਸੰਬਰ (ਪੰਜਾਬ ਮੇਲ) – ਆਪਣੀ ਸੋਹਣੀ ਦਸਤਾਰ ਨਾਲ ਲੋਕਾਂ ਨੂੰ ਆਪਣੇ ਵੱਲ ਖਿੱਚਣ ਅਤੇ ਸਿੱਖ ਹੋਣ ਦੀ ਜੁਮੇਵਾਰੀ ਨਿਭਾਉਣ ਵਾਲਾ ਸਿੱਖ ਨੌਜਵਾਨ ਗੁਰਜੀਤ ਸਿੰਘ ਸ਼ਾਹਪੁਰੀਆ ਨੇ ਇਕ ਅਨੋਖਾ ਇਤੇਹਾਸ ਰਚ ਦਿੱਤਾ ਹੈ ਜਿਸ ਦਾੀ ਅੱਜ ਤੱਕ ਕਿਸੇ ਨੇ ਕੋਈ ਕਾਮਨਾ ਵੀ ਨਹੀ ਕੀਤੀ ਹੋਵੇਗੀ ਕਿ ਗੁਰਜੀਤ ਸਿੰਘ ਸ਼ਾਹਪੁਰੀਆ ਜਿਸ ਨੇ ਇਕ ਸਿੱਖ ਨੌਜਵਾਨ ਨੂੰ ਉਡਦੇ ਜਹਾਜ ਵਿੱਚ ਪੱਗ ਬੰਨਕੇ ਇਹ ਇਤੇਹਾਸ ਰੱਚਿਆ ਹੈ। ਦੱਸਿਆ ਜਾਂਦਾ ਹੈ ਕਿ ਅੰਮ੍ਰਿਤਸਰ ਤੋ ਸਿੰਗਾਪੁਰ ਜਾ ਰਿਹਾ ਜਹਾਜ ਜਦੋ 27 ਹਜਾਰ ਫੁੱਟ ਤੇ ਉਡ ਰਿਹਾ ਸੀ ਤੇ ਜਿਲ੍ਹਾ ਤਰਨ ਤਾਰਨ ਦੇ ਪਿੰਡ ਰਟੌਲ ਦਾ ਇਕ ਨੌਜਵਾਨ ਜੋ ਉਸ ਜਹਾਜ ਵਿੱਚ ਸਫਰ ਕਰ ਰਿਹਾ ਸੀ ਨੂੰ ਪੱਗੜੀ ਬੰਨੀ। ਇਹ ਕਾਰਨਾਮਾ ਕਰਨ ਵਾਲਾ ਪਹਿਲਾਂ ਪੰਜਾਬੀ ਨੌਜਵਾਨ ਜਿਲ੍ਹਾ ਗੁਰਦਾਸਪੁਰ ਦੇ ਪਿੰਡ ਸ਼ਾਹਪੁਰ ਗੋਰਾਇਆ ਦਾ ਨੂੰ ਮਾਨ ਹਾਸਿਲ ਹੋਇਆ ਹੈ। ਕੁਝ ਦਿਨ ਪਹਿਲਾਂ ਹੀ ਭਾਰਤ ਵਾਪਸ ਆਏ ਗੁਰਜੀਤ ਸਿੰਘ ਸ਼ਾਹਪੁਰੀਆਂ ਨੇ ਦੱਸਿਆ ਕਿ• ਅੱਜ ਦੁਨੀਆ ਭਰ ਵਿੱਚ ਵੱਸਦੇ ਪੰਜਾਬੀਆਂ ਵੱਲੋਂ ਫੇਸਬੁੱਕ ਅਤੇ ਵਾਟਸਅੱਪ ਤੇ ਬਹੁਤ ਪਿਆਰ ਮਿਲ ਰਿਹਾ ਹੈ। ਉਹਨਾਂ ਦੱਸਿਆ ਕਿ ਵੱਡਾ ਗੁਰਦੁਆਰਾ ਸਾਹਿਬ ਸਿੰਗਾਂਪੁਰ ਵਿਖੇ ਪਰਮੋਟਿੰਗ ਗੁਰਮੱਤ ਜੱਥਾ (ਸਿੱਖੀ ਅਪਣਾÀ) ਦੇ ਸਹਿਯੋਗ ਨਾਲ ਸਿੰਗਾਪੁਰ ਦੇ ਵੱਖ ਵੱਖ ਸ਼ਹਿਰਾਂ ਵਿੱਚ ਫ੍ਰੀ ਦਸਤਾਰਬੰਦੀ ਕੈਂਪ ਲਗਾਏ ਗਏ। ਜਿਸ ਵਿੱਚ ਨੌਜਵਾਨ ਲੜਕੇ, ਲੜਕੀਆਂ ਅਤੇ ਬਜੁਰਗਾਂ ਨੂੰ ਵੀ ਸੋਹਣੀ ਦਸਤਾਰ ਸਜਾਈ ਗਈ ਤੇ ਨਾਲ ਹੀ ਸਿੰਗਾਂਪੁਰ ‘ਚ ਰਹਿੰਦੇ ਉਥੋ ਦੇ ਵਸਨੀਕ ਅੰਗਰੇਜਾਂ ਨੂੰ ਦਸਤਾਰਬੰਦੀ ਦੇ ਗੁਣ ਸਿਖਾਏ ਗਏ। ਇਸ ਮੌਕੇ ਸਿੰਗਾਪੁਰ ‘ਚ ਵੱਸਦੇ ਪੰਜਾਬੀਆ ਵੱਲੋ ਗੁਰਜੀਤ ਸਿੰਘ ਸ਼ਾਹਪੁਰੀਆ ਨੂੰ ਸਨਮਾਨਿਤ ਵੀ ਕੀਤਾ ਗਿਆ। ਗੁਰਜੀਤ ਸਿੰਘ ਸ਼ਾਹਪੁਰੀਆ ਨਾਲ ਹੋਈ ਇਕ ਮੁਲਾਕਾਤ ‘ਚ ਉਹਨਾਂ ਨੇ ਦੱਸਿਆ ਕਿ ਮੈਨੂੰ ਬਿਲਕੁਲ ਵੀ ਨਹੀ ਲੱਗਾ ਕਿ ਮੈ ਸਿੰਗਾਪੁਰ ਆਇਆਂ ਹਾਂ ਮੈ ਇਕ ਮਹੀਨਾਂ ਉਥੇ ਰਹਿ ਕੇ ਇਹ ਮਹਸੂਸ ਕੀਤਾ ਹੈ ਕਿ ਮੈ ਪੰਜਾਬ ਵਿੱਚ ਹਾਂ ਕਿਉਕਿ ਹੋਰਨਾ ਦੇਸ਼ਾ ਵਾਂਗ ਸਿੰਗਾਪੁਰ ਵਿੱਚ ਵੀ ਪੰਜਾਬੀਆਂ ਨੇ ਅਪਣੇ ਝੰਡੇ ਗੱਡੇ ਹਨ ਤੇ ਉਥੇ ਵੀ ਪੰਜਾਬੀਆਂ ਦੀ ਕੋਈ ਕਮੀ ਨਹੀ ਸੀ। ਮੈ ਸਿੰਗਾਪੁਰ ਦੀਆਂ ਸਮੂਹ ਸੰਗਤਾਂ ਦਾ ਧੰਨਵਾਦ ਕਰਦਾ ਹਾਂ ਜਿੰਨਾਂ ਨੇ ਮੈਨੂੰ ਅਪਣੇ ਕੋਲ ਬੁਲਾ ਕੇ ਰੱਬ ਵਰਗੀਆਂ ਰੂਹਾਂ ਦੇ ਦਰਸ਼ਨ ਕਰਵਾਏ।

About Author

Punjab Mail USA

Punjab Mail USA

Related Articles

ads

Latest Category Posts

    ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

Read Full Article
    ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

Read Full Article
    ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ

ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਭਿਆਨਕ ਅੱਗ ਆਲੇ-ਦੁਆਲੇ ਦੇ ਰਿਹਾਇਸ਼ੀ ਖੇਤਰਾਂ ਵੱਲ ਵਧੀ

ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਭਿਆਨਕ ਅੱਗ ਆਲੇ-ਦੁਆਲੇ ਦੇ ਰਿਹਾਇਸ਼ੀ ਖੇਤਰਾਂ ਵੱਲ ਵਧੀ

Read Full Article
    ਸਿਆਟਲ ਕੌਮਾਂਤਰੀ ਏਅਰਪੋਰਟ ਤੋਂ ਗਰਾਊਂਡ ਸਟਾਫ (ਮਕੈਨਿਕ) ਨੇ ਚੋਰੀ ਕੀਤਾ ਜਹਾਜ਼; ਹੋਇਆ ਕ੍ਰੈਸ਼

ਸਿਆਟਲ ਕੌਮਾਂਤਰੀ ਏਅਰਪੋਰਟ ਤੋਂ ਗਰਾਊਂਡ ਸਟਾਫ (ਮਕੈਨਿਕ) ਨੇ ਚੋਰੀ ਕੀਤਾ ਜਹਾਜ਼; ਹੋਇਆ ਕ੍ਰੈਸ਼

Read Full Article
    ਪਰਿਵਾਰਕ ਇਮੀਗ੍ਰੇਸ਼ਨ ਨੀਤੀ ਦਾ ਲਾਭ ਲੈ ਕੇ ਹੀ ਟਰੰਪ ਦੇ ਸੱਸ-ਸਹੁਰੇ ਨੇ ਹਾਸਲ ਕੀਤੀ ਅਮਰੀਕਾ ਦੀ ਨਾਗਰਿਕਤਾ

ਪਰਿਵਾਰਕ ਇਮੀਗ੍ਰੇਸ਼ਨ ਨੀਤੀ ਦਾ ਲਾਭ ਲੈ ਕੇ ਹੀ ਟਰੰਪ ਦੇ ਸੱਸ-ਸਹੁਰੇ ਨੇ ਹਾਸਲ ਕੀਤੀ ਅਮਰੀਕਾ ਦੀ ਨਾਗਰਿਕਤਾ

Read Full Article
    ਅੱਤਵਾਦੀ ਸੰਗਠਨਾਂ ‘ਤੇ ਨਕੇਲ ਕੱਸਣ ‘ਚ ਅਸਫਲ ਰਹੇ ਪਾਕਿ ‘ਤੇ ਟਰੰਪ ਪ੍ਰਸ਼ਾਸਨ ਦੀ ਸਖਤੀ

ਅੱਤਵਾਦੀ ਸੰਗਠਨਾਂ ‘ਤੇ ਨਕੇਲ ਕੱਸਣ ‘ਚ ਅਸਫਲ ਰਹੇ ਪਾਕਿ ‘ਤੇ ਟਰੰਪ ਪ੍ਰਸ਼ਾਸਨ ਦੀ ਸਖਤੀ

Read Full Article
    ਕੈਲੀਫੋਰਨੀਆ ਦੇ ਜੰਗਲਾਂ ਦੀ ਅੱਗ ਬੁਝਾਉਣ ਲਈ ਲੱਗ ਸਕਦਾ ਹੈ ਸਤੰਬਰ ਮਹੀਨੇ ਤੱਕ ਦਾ ਸਮਾਂ

ਕੈਲੀਫੋਰਨੀਆ ਦੇ ਜੰਗਲਾਂ ਦੀ ਅੱਗ ਬੁਝਾਉਣ ਲਈ ਲੱਗ ਸਕਦਾ ਹੈ ਸਤੰਬਰ ਮਹੀਨੇ ਤੱਕ ਦਾ ਸਮਾਂ

Read Full Article
    ਵਰਜੀਨੀਆ ‘ਚ ਮੋਬਾਈਲ ਫ਼ੋਨ ਜ਼ਰੀਏ ਹੋਵੇਗੀ ਵੋਟਿੰਗ

ਵਰਜੀਨੀਆ ‘ਚ ਮੋਬਾਈਲ ਫ਼ੋਨ ਜ਼ਰੀਏ ਹੋਵੇਗੀ ਵੋਟਿੰਗ

Read Full Article
    ਮਨਟੀਕਾ ‘ਚ ਸਿੱਖ ਬਜ਼ੁਰਗ ‘ਤੇ ਹਮਲੇ ਦਾ ਦੋਸ਼ੀ ਪੁਲਿਸ ਮੁਖੀ ਦਾ ਪੁੱਤਰ ਸਾਥੀ ਸਮੇਤ ਗ੍ਰਿਫ਼ਤਾਰ

ਮਨਟੀਕਾ ‘ਚ ਸਿੱਖ ਬਜ਼ੁਰਗ ‘ਤੇ ਹਮਲੇ ਦਾ ਦੋਸ਼ੀ ਪੁਲਿਸ ਮੁਖੀ ਦਾ ਪੁੱਤਰ ਸਾਥੀ ਸਮੇਤ ਗ੍ਰਿਫ਼ਤਾਰ

Read Full Article
    ਹੁਣ ਅਮਰੀਕਾ ਵੀ ਰੂਸ ਖਿਲਾਫ ਹੋਇਆ ਖੜ੍ਹਾ; ਪਾਬੰਦੀਆਂ ਲਾ ਕੇ ਨਵੀਂ ਜੰਗ ਛੇੜਨ ਨੂੰ ਤਿਆਰ

ਹੁਣ ਅਮਰੀਕਾ ਵੀ ਰੂਸ ਖਿਲਾਫ ਹੋਇਆ ਖੜ੍ਹਾ; ਪਾਬੰਦੀਆਂ ਲਾ ਕੇ ਨਵੀਂ ਜੰਗ ਛੇੜਨ ਨੂੰ ਤਿਆਰ

Read Full Article
    ਸਮਾਰਟ ਫੋਨ ਦੀ ਨੀਲੀ ਰੌਸ਼ਨੀ ਨਾਲ ਅੰਨ੍ਹੇ ਹੋਣ ਦਾ ਖ਼ਤਰਾ

ਸਮਾਰਟ ਫੋਨ ਦੀ ਨੀਲੀ ਰੌਸ਼ਨੀ ਨਾਲ ਅੰਨ੍ਹੇ ਹੋਣ ਦਾ ਖ਼ਤਰਾ

Read Full Article
    ਭਾਰਤਵੰਸ਼ੀ ਅਵੀ ਗੋਇਲ ਨੇ ਜਿੱਤੀ ਜਿਓਗ੍ਰਾਫ਼ੀ ਵਰਲਡ ਚੈਂਪੀਅਨਸ਼ਿਪ

ਭਾਰਤਵੰਸ਼ੀ ਅਵੀ ਗੋਇਲ ਨੇ ਜਿੱਤੀ ਜਿਓਗ੍ਰਾਫ਼ੀ ਵਰਲਡ ਚੈਂਪੀਅਨਸ਼ਿਪ

Read Full Article
    ਅਮਰੀਕਾ ‘ਤੇ ਸਾਈਬਰ ਹਮਲਾ ਕਰ ਸਕਦਾ ਹੈ ਈਰਾਨ

ਅਮਰੀਕਾ ‘ਤੇ ਸਾਈਬਰ ਹਮਲਾ ਕਰ ਸਕਦਾ ਹੈ ਈਰਾਨ

Read Full Article
    ਨਰਵ ਏਜੰਟ ਮਾਮਲਾ : ਰੂਸ ਦੇ ਖ਼ਿਲਾਫ਼ ਅਮਰੀਕਾ ਖੁਲ੍ਹ ਕੇ ਹੋਇਆ ਖੜ੍ਹਾ

ਨਰਵ ਏਜੰਟ ਮਾਮਲਾ : ਰੂਸ ਦੇ ਖ਼ਿਲਾਫ਼ ਅਮਰੀਕਾ ਖੁਲ੍ਹ ਕੇ ਹੋਇਆ ਖੜ੍ਹਾ

Read Full Article