PUNJABMAILUSA.COM

ਗੁਰਜੋਤ ਗਰਚਾ ਨੇ ਲੈ ਲਈ ਗੈਂਗਸਟਰ ਗਾਂਧੀ ਦੇ ਭਰਾ ਦੇ ਕਤਲ ਦੀ ਜਿ਼ਮੇਵਾਰੀ

ਗੁਰਜੋਤ ਗਰਚਾ ਨੇ ਲੈ ਲਈ ਗੈਂਗਸਟਰ ਗਾਂਧੀ ਦੇ ਭਰਾ ਦੇ ਕਤਲ ਦੀ ਜਿ਼ਮੇਵਾਰੀ

ਗੁਰਜੋਤ ਗਰਚਾ ਨੇ ਲੈ ਲਈ ਗੈਂਗਸਟਰ ਗਾਂਧੀ ਦੇ ਭਰਾ ਦੇ ਕਤਲ ਦੀ ਜਿ਼ਮੇਵਾਰੀ
August 21
21:04 2017

ਖੰਨਾ, 21 ਅਗਸਤ (ਪੰਜਾਬ ਮੇਲ) -ਬੀਤੇ ਐਤਵਾਰ ਖੰਨਾ ਵਿਚ ਮਹਹੂਮ ਗੈਂਗਸਟਰ ਰੁਪਿੰਦਰ ਸਿੰਘ ਗਾਂਧੀ ਦੇ ਭਰਾ ਮਨਵਿੰਦਰ ਸਿੰਘ ਮਿੰਦੀ ਨੂੰ ਕਤਲ ਦੀ ਜ਼ਿੰਮੇਵਾਰੀ ਗੈਂਗਸਟਰ ਗੁਰਜੋਤ ਗਰਚਾ ਨੇ ਲੈ ਲਈ ਹੈ।
ਆਪਣੇ ਫੇਸਬੁਕ ਪੇਜ ਉੱਤੇ ਇਸ ਦੀ ਜ਼ਿੰਮੇਵਾਰੀ ਲੈਂਦੇ ਹੋਏ ਗੁਰਜੋਤ ਗਰਚਾ ਨੇ ਲਿਖਿਆ ਹੈ ਕਿ ‘ਮੈਂ ਸਭ ਨੂੰ ਦੱਸ ਦੇਣਾ ਚਾਹੁੰਦਾ ਹਾਂ ਕਿ ਜਿਹੜਾ ਮਿੰਦੀ ਦਾ ਕਤਲ ਹੋਇਆ, ਇਸ ਵਿਚ ਮੇਰਾ ਅਤੇ ਮੇਰੇ ਵੀਰ ਰਿੰਦਾ ਸੰਧੂ ਦਾ ਰੋਲ ਹੈ। ਹੋਰ ਕਿਸੇ ਦਾ ੀ ਇਸ ਵਿਚ ਕੋਈ ਹੱਥ ਨਹੀਂ ਹੈ। ਰਿੰਦਾ ਉਹ ਯਾਰਾਂ ਦਾ ਯਾਰ ਹੈ, ਜਿਹੜਾ ਪੁੱਤ ਕੋਈ-ਕੋਈ ਮਾਂ ਹੀ ਜੰਮਦੀ ਹੈ। ਨਾਲ ਮੈਂ ਪੁਲਸ ਨੂੰ ਇਹ ਬੇਨਤੀ ਕਰਦਾ ਹਾਂ ਕਿ ਕਿਸੇ ਮੇਰੇ ਯਾਰ ਦੋਸਤ ਨਾਲ ਨਜਾਇਜ਼ ਨਾ ਕੀਤੀ ਜਾਵੇ ਕਿਉਂਕਿ ਜਿਹੜਾ ਮੇਰੇ ਉੱਤੇ ਪਹਿਲਾ ਪਰਚਾ ਹੋਇਆ ਸੀ, ਉਹ ਬਿਲਕੁਲ ਪੁਲਸ ਨੇ ਨਜਾਇਜ਼ ਕੀਤਾ ਸੀ। ਉਸ ਇਕ ਨਜਾਇਜ਼ ਪਰਚੇ ਨੇ ਮੈਨੂੰ ਨਾਰਮਲ ਲਾਈਫ ਵਿਚ ਵਾਪਸ ਨਹੀਂ ਜਾਣ ਦਿੱਤਾ। ਮੈਂ ਨਹੀਂ ਚਾਹੁੰਦਾ ਕਿ ਕਿਸੇ ਦੇ ਪੁੱਤ ਨਾਲ ਮੇਰੇ ਵਾਂਗ ਹੋਵੇ। ਮਿੰਦੀ ਨੂੰ ਮਾਰਨ ਦਾ ਕਾਰਨ ਇਹ ਸੀ ਕਿ ਉਸ ਨੇ ਅੱਜ ਤੱਕ ਜਾਂ ਆਪਣੇ ਭਰਾ ਗਾਂਧੀ ਦਾ ਨਾਮ ਵਰਤਿਆ ਜਾਂ ਯਾਰ ਵਰਤੇ ਹਨ, ਇਹ ਸਭ ਨੂੰ ਪਤਾ ਹੈ। ਇਸ ਇਨਸਾਨ ਨੇ ਆਪਣੀ ਫ੍ਰੀ ਪਬਲੀਸਿਟੀ ਲਈ ਸਕੂਲ ਟਿਊਸ਼ਨਾਂ ਦੇ ਵੀ ਪ੍ਰਧਾਨ ਲਾਏ। ਇਸ ਨੇ ਇਹ ਵੀ ਨਹੀਂ ਸੋਚਿਆ ਕਿ ਮੈਂ ਕਿਸੇ ਦੇ ਬੱਚਿਆਂ ਨੂੰ ਕਿਸ ਰਸਤੇ ਪਾ ਰਿਹਾ ਹਾਂ। ਜਿਸ ਦਿਨ ਰਵੀ ਬਾਈ ਤੋਂ ਗਲਤੀ ਨਾਲ ਗੋਲੀ ਵੱਜੀ, ਇਨ੍ਹਾਂ ਨੇ ਉਦੋਂ ਵੀ ਝੂਠਾ ਰੌਲਾ ਪਾਇਆ ਕਿ ਅਸੀਂ ਗਰਚਿਆਂ ਦੇ ਗੋਲੀ ਮਾਰੀ। ਸੱਚ ਇਹ ਸੀ ਕਿ ਇਹ ਤਾਂ ਗੋਲੀ ਚੱਲੀ ਤੋਂ ਆਪਣੇ ਨਾਲ ਦੇ ਇਕੱਲੇ ਨੂੰ ਛੱਡ ਕੇ ਭੱਜ ਗਏ ਸੀ। ਜੇ ਕਿਸੇ ਨੂੰ ਮਿੰਦੀ ਦੀ ਮੌਤ ਦਾ ਜ਼ਿਆਦਾ ਦੁੱਖ ਹੈ ਤਾਂ ਉਹ ਇਥੇ ਮੈਸੇਜ ਕਰ ਸਕਦਾ ਹੈ। ਉਸ ਨੂੰ ਵੀ ਜਲਦੀ ਮਿਲ ਲਵਾਂਗੇ। ਜ਼ੁਬਾਨ ਫਤਹਿ, ਜਹਾਨ ਫਤਹਿ, ਹਰ ਮੈਦਾਨ ਫਤਹਿ (ਰਵੀ ਸਰਪੰਚ)।
ਭਾਵੇਂ ਗੁਰਜੋਤ ਗਰਚਾ ਨੇ ਆਪਣੇ ਫੇਸਬੁਕ ਪੇਜ ਉੱਤੇ ਮਨਵਿੰਦਰ ਮਿੰਦੀ ਦੇ ਕਤਲ ਦਾ ਦੁੱਖ ਮਨਾਉਣ ਵਾਲਿਆਂ ਨੂੰ ਸਿੱਧੀ ਧਮਕੀ ਦਿੰਦਿਆਂ ਉਨ੍ਹਾਂ ਨੂੰ ਆਪਣੇ ਨਾਂਅ ਕੁਮੈਂਟ ਬਾਕਸ ਵਿਚ ਪਾਉਣ ਲਈ ਕਿਹਾ ਹੈ, ਇਸ ਦੇ ਬਾਵਜੂਦ ਰੁਪਿੰਦਰ ਗਾਂਧੀ ਅਤੇ ਮਨਵਿੰਦਰ ਗਾਂਧੀ ਦੇ ਸਮਰਥਕ ਉਸ ਨੂੰ ਕੁਮੈਂਟ ਕਰ ਕੇ ਵੰਗਾਰ ਰਹੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

Read Full Article
    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article
    ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

Read Full Article
    ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

Read Full Article
    ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

Read Full Article
    ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

Read Full Article
    ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

Read Full Article
    ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ  ਕੁੱਤੇ

ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ ਕੁੱਤੇ

Read Full Article
    ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

Read Full Article
    ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

Read Full Article
    ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

Read Full Article
    ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

Read Full Article