PUNJABMAILUSA.COM

ਗੁਰਦਵਾਰਾ ਗੁਰੂ ਨਾਨਕ ਪ੍ਰਕਾਸ਼ ਵਿਖੇ ਸ਼ਹੀਦੀ ਪੁਰਬ ਸ਼ਰਧਾ ਨਾਲ ਮਨਾਇਆ ਗਿਆ

ਗੁਰਦਵਾਰਾ ਗੁਰੂ ਨਾਨਕ ਪ੍ਰਕਾਸ਼ ਵਿਖੇ ਸ਼ਹੀਦੀ ਪੁਰਬ ਸ਼ਰਧਾ ਨਾਲ ਮਨਾਇਆ ਗਿਆ

ਗੁਰਦਵਾਰਾ ਗੁਰੂ ਨਾਨਕ ਪ੍ਰਕਾਸ਼ ਵਿਖੇ ਸ਼ਹੀਦੀ ਪੁਰਬ ਸ਼ਰਧਾ ਨਾਲ ਮਨਾਇਆ ਗਿਆ
December 07
09:52 2016

19
ਫਰਿਜ਼ਨੋ, (ਨੀਟਾ ਮਾਛੀਕੇ/ਕੁਲਵੰਤ ਧਾਲੀਆਂ/ਪੰਜਾਬ ਮੇਲ)- ਬੀਤੇ ਐਤਵਾਰ ਸਥਾਨਕ ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਦੀ ਸਮੂਹ ਸੰਗਤ ਵੱਲੋਂ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਨ੍ਹਾਂ ਦੀਵਾਨਾਂ ਦੌਰਾਨ ਗੁਰੂਘਰ ਦੇ ਮੁੱਖ ਸੇਵਾਦਾਰ ਭਾਈ ਅਵਤਾਰ ਸਿੰਘ ਨੇ ਲਗਾਤਾਰ 13 ਸਾਲ ਸੇਵਾ ਨਿਭਾਉਣ ਮਗਰੋਂ ਸੰਗਤ ਤੋਂ ਵਿਦਾਇਗੀ ਲਈ। ਉਨ੍ਹਾਂ ਦੇ ਨਾਲ ਭਾਈ ਰਣਜੀਤ ਸਿੰਘ ਅਤੇ ਭਾਈ ਵਰਿੰਦਰ ਸਿੰਘ ਨੂੰ ਵੀ ਸੇਵਾਮੁਕਤ ਕੀਤਾ ਗਿਆ। ਦੀਵਾਨ ਹਾਲ ਵਿਚ ਸੰਗਤਾਂ ਦੇ ਠਾਠਾਂ ਮਾਰਦੇ ਇਕੱਠ ਵਿਚ ਭਾਈ ਅਵਤਾਰ ਅਤੇ ਸਾਥੀਆਂ ਨੂੰ ਸਿਰੋਪਾਓ ਭੇਂਟ ਕਰਕੇ ਜੈਕਾਰਿਆਂ ਦੀ ਗੂੰਜ ਵਿਚ ਭਾਈ ਸਹਿਬ ਦੀਆਂ ਸੇਵਾਵਾਂ ਦੀ ਪ੍ਰਸ਼ੰਸਾ ਕੀਤੀ ਗਈ। ਇਹ ਪਹਿਲੀ ਵਾਰ ਹੋਇਆ ਕਿ ਫਰਿਜ਼ਨੋ ਇਲਾਕੇ ਦੇ ਸਮੂਹ ਗੁਰੂਘਰਾਂ ਦੇ ਪ੍ਰਬੰਧਕਾਂ ਵੱਲੋਂ ਭਾਈ ਅਵਤਾਰ ਸਿੰਘ ਅਤੇ ਸਾਥੀਆਂ ਪ੍ਰਤੀ ਸਨੇਹ ਪ੍ਰਗਟਾਉਣ ਲਈ ਵੱਖਰੇ ਤੌਰ ‘ਤੇ ਸਿਰੋਪਾਓ ਭੇਜੇ ਗਏ ਹੋਣ। ਇਸ ਮੌਕੇ ਸੰਗਤਾਂ ਨੂੰ ਮੁਖਾਤਿਬ ਹੁੰਦਿਆਂ ਭਾਈ ਅਵਤਾਰ ਸਿੰਘ ਨੇ ਕਿਹਾ ਕਿ ਭਰਿਆ ਪਰਿਵਾਰ ਛੱਡਕੇ ਜਾਣ ਨੂੰ ਦਿਲ ਤਾਂ ਨਹੀਂ ਕਰਦਾ ਪਰ ਨਿੱਜੀ ਕੰਮਾਂਕਾਰਾਂ ਕਰਕੇ ਵਿਦਾਇਗੀ ਲੈਣੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਤੇਰਾਂ ਸਾਲਾਂ ਦੌਰਾਨ ਸੰਗਤ ਵੱਲੋਂ ਬੇਹੱਦ ਪਿਆਰ, ਸਤਿਕਾਰ ਮਿਲਿਆ, ਜਿਸ ਨੂੰ ਉਹ ਕਦੇ ਭੁਲਾ ਨਹੀਂ ਸਕਣਗੇ। ਉਨ੍ਹਾਂ ਅਖੀਰ ਵਿਚ ਗੁਰੂਘਰ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਦਾ ਧੰਨਵਾਦ ਕੀਤਾ। ਭਾਈ ਅਵਤਾਰ ਸਿੰਘ ਦੀ ਵਿਦਾਇਗੀ ਨੂੰ ਲੈ ਕੇ ਸੰਗਤਾਂ ਵਿਚ ਉਦਾਸੀ ਦਾ ਆਲਮ ਵੇਖਣ ਨੂੰ ਮਿਲਿਆ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article