PUNJABMAILUSA.COM

ਗੁਰਦਵਾਰਾ ਸਿੰਘ ਸਭਾ ਫਰਿਜ਼ਨੋ ਵੱਲੋਂ ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਯਾਦ ‘ਚ ਵਿਸ਼ੇਸ਼ ਦੀਵਾਨ ਸਜਾਏ ਗਏ

ਗੁਰਦਵਾਰਾ ਸਿੰਘ ਸਭਾ ਫਰਿਜ਼ਨੋ ਵੱਲੋਂ ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਯਾਦ ‘ਚ ਵਿਸ਼ੇਸ਼ ਦੀਵਾਨ ਸਜਾਏ ਗਏ

ਗੁਰਦਵਾਰਾ ਸਿੰਘ ਸਭਾ ਫਰਿਜ਼ਨੋ ਵੱਲੋਂ ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਯਾਦ ‘ਚ ਵਿਸ਼ੇਸ਼ ਦੀਵਾਨ ਸਜਾਏ ਗਏ
September 13
10:16 2017

ਫਰਿਜ਼ਨੋ, 13 ਸਤੰਬਰ (ਮਾਛੀਕੇ/ ਧਾਲੀਆਂ/ ਪੰਜਾਬ ਮੇਲ)- ਪੰਜਾਬ ਅੰਦਰ ਕਾਲੇ ਦੌਰ ਦੌਰਾਨ ਸੈਂਕੜੇ ਬੇਦੋਸ਼ੇ ਨੌਜਵਾਨ ਪੁਲਿਸ ਨੇ ਝੂਠੇ ਮੁਕਾਬਲੇ ਬਣਾਕੇ ਮੌਤ ਦੇ ਘਾਟ ਉਤਾਰ ਦਿੱਤੇ ਤੇ ਲਾਵਾਰਸ ਲਾਸ਼ਾਂ ਦਾ ਨਾਮ ਦੇ ਕੇ ਫੂਕ ਦਿੱਤੇ। ਇਨ੍ਹਾਂ ਸਿਵਿਆਂ ਦੀ ਖਾਕ ਛਾਣਦੇ-ਛਾਣਦੇ ਮਨੁੱਖੀ ਅਧਿਕਾਰ ਸੰਸਥਾਂ ਦੇ ਆਗੂ ਸ. ਜਸਵੰਤ ਸਿੰਘ ਖਾਲੜਾ ਪੰਜਾਬ ਪੁਲਿਸ ਦੇ ਅਫ਼ਸਰਾਂ ਨੇ ਖੁਦ ਹੀ ਰਾਖ ਬਣਾ ਦਿੱਤੇ। ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਗੁਰਦਵਾਰਾ ਸਿੰਘ ਸਭਾ ਫਰਿਜ਼ਨੋ ਵਿਖੇ ਬੀਤੇ ਐਤਵਾਰ ਉਨ੍ਹਾਂ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਭਾਰੀ ਗਿਣਤੀ ‘ਚ ਸੰਗਤਾਂ ਨੇ ਗੁਰਦਵਾਰਾ ਸਹਿਬ ਪਹੁੰਚਕੇ ਉਨ੍ਹਾਂ ਨੂੰ ਸਰਧਾ ਦੇ ਫੁਲ ਭੇਂਟ ਕੀਤੇ। ਰਾਗੀ ਭਾਈ ਸਰਬਜੀਤ ਸਿੰਘ ਜੀ ਸੁੰਦਰ ਨਗਰ ਵਾਲਿਆਂ ਦੇ ਜੱਥੇ ਨੇ ਰੱਬੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਭਾਈ ਮਲਕੀਤ ਸਿੰਘ ਨੇ ਗੁਰਬਾਣੀ ਦੀ ਰੌਸ਼ਨੀ ਹੇਠ ਸ਼ਹੀਦ ਖਾਲੜਾ ਦੇ ਜੀਵਨ ‘ਤੇ ਚਾਨਣਾ ਪਾਇਆ। ਕਰਨਾਟਕਾ ਤੋਂ ਅਕਾਲੀ ਦਲ ਅੰਮ੍ਰਿਤਸਰ ਦੇ ਸੱਦੇ ‘ਤੇ ਖਾਸ ਤੌਰ ‘ਤੇ ਪਹੁੰਚੇ ਬਾਵਨ ਮਹੇਸ਼ ਨੇ ਘੱਟ ਗਿਣਤੀ ਤੇ ਦਲਿਤਾਂ ਨੂੰ ਇੱਕ ਪਲੇਟਫਾਰਮ ‘ਤੇ ਇਕੱਠੇ ਹੋਕੇ ਹਿੰਦੂਤਵ ਦੇ ਭਗਵਾਂਕਰਨ ਵਿਰੁੱਧ ਡਟਣ ਲਈ ਬੇਨਤੀ ਕਰਦਿਆਂ ਸ਼ਹੀਦ ਖਾਲੜਾ ਨੂੰ ਇਨਸਾਨੀਅਤ ਲਈ ਕੁਰਬਾਨ ਹੋਣ ਵਾਲਾ ਮਹਾਨ ਪੁਰਖ ਗਰਦਾਨਿਆ। ਸਟੇਜ ਸੰਚਾਲਨ ਗੁਰਪ੍ਰੀਤ ਸਿੰਘ ਮਾਨ ਨੇ ਕੀਤਾ। ਕੜਾਹ ਪ੍ਰਸ਼ਾਦ ਦੀ ਦੇਗ ਮਗਰੋਂ ਗੁਰੂ ਕਾ ਲੰਗਰ ਅਤੁੱਟ ਵਰਤਿਆ।

About Author

Punjab Mail USA

Punjab Mail USA

Related Articles

ads

Latest Category Posts

    ਰਾਕੇਟ ਬਣਾਉਣ ਵਾਲਾ ਸ਼ਖਸ ਖੁਦ ਨੂੰ  1 ਹਜ਼ਾਰ 800 ਫੁੱਟ ਦੀ ਉਚਾਈ ‘ਤੇ ਲਾਂਚ ਕਰਨ ਦੀ ਤਿਆਰੀ ‘ਚ

ਰਾਕੇਟ ਬਣਾਉਣ ਵਾਲਾ ਸ਼ਖਸ ਖੁਦ ਨੂੰ 1 ਹਜ਼ਾਰ 800 ਫੁੱਟ ਦੀ ਉਚਾਈ ‘ਤੇ ਲਾਂਚ ਕਰਨ ਦੀ ਤਿਆਰੀ ‘ਚ

Read Full Article
    ਏ.ਜੀ.ਪੀ.ਸੀ ਪੰਜਾਬ ਪੁਲਿਸ ਰਾਹੀਂ ਫੜੇ ਗਏ ਨਿਰਦੋਸ਼ ਵਿਦੇਸ਼ੀ ਸਿੱਖਾਂ ਦੇ ਹੱਕ ਵਿਚ ਨਿਤਰੀ

ਏ.ਜੀ.ਪੀ.ਸੀ ਪੰਜਾਬ ਪੁਲਿਸ ਰਾਹੀਂ ਫੜੇ ਗਏ ਨਿਰਦੋਸ਼ ਵਿਦੇਸ਼ੀ ਸਿੱਖਾਂ ਦੇ ਹੱਕ ਵਿਚ ਨਿਤਰੀ

Read Full Article
    ਏੇ.ਜੀ.ਪੀ.ਸੀ. ਵੱਲੋਂ ਸੁਖਦੇਵ ਸਿੰਘ ਭੋਰ ਵੱਲੋਂ ਬਣਾਈ ਗਈ ਨਵੀ ਪਾਰਟੀ “ਪੰਥਕ ਫ਼ਰੰਟ” ਦਾ ਸਵਾਗਤ

ਏੇ.ਜੀ.ਪੀ.ਸੀ. ਵੱਲੋਂ ਸੁਖਦੇਵ ਸਿੰਘ ਭੋਰ ਵੱਲੋਂ ਬਣਾਈ ਗਈ ਨਵੀ ਪਾਰਟੀ “ਪੰਥਕ ਫ਼ਰੰਟ” ਦਾ ਸਵਾਗਤ

Read Full Article
    ਏੇ.ਜੀ.ਪੀ.ਸੀ.ਨੇ ਮਨਮੋਹਨ ਸਿੰਘ ਦੇ ਅਕਾਲ ਚਲਾਣੇ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ

ਏੇ.ਜੀ.ਪੀ.ਸੀ.ਨੇ ਮਨਮੋਹਨ ਸਿੰਘ ਦੇ ਅਕਾਲ ਚਲਾਣੇ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ

Read Full Article
    ਫਰਿਜ਼ਨੋ ‘ਚ ਹੋਵੇਗਾ ਫਗਵਾੜਾ ਦੇ ਧਰਮਪ੍ਰੀਤ ਦਾ ਸਸਕਾਰ

ਫਰਿਜ਼ਨੋ ‘ਚ ਹੋਵੇਗਾ ਫਗਵਾੜਾ ਦੇ ਧਰਮਪ੍ਰੀਤ ਦਾ ਸਸਕਾਰ

Read Full Article
    ਨਿਊਯਾਰਕ ‘ਚ ਪੰਜਾਬ ਦੇ ਨੌਜਵਾਨ ਦੀ ਹੋਈ ਮੌਤ

ਨਿਊਯਾਰਕ ‘ਚ ਪੰਜਾਬ ਦੇ ਨੌਜਵਾਨ ਦੀ ਹੋਈ ਮੌਤ

Read Full Article
    ਜਗਤਾਰ ਸਿੰਘ ਜੌਹਲ ‘ਤੇ ਅਣਮਨੁੱਖੀ ਤਸ਼ੱਦਦ ਮਨੁੱਖੀ ਅਧਿਕਾਰਾਂ ਦੀ ਉਲੰਘਣਾ : ਜਸਪ੍ਰੀਤ ਸਿੰਘ ਅਟਾਰਨੀ

ਜਗਤਾਰ ਸਿੰਘ ਜੌਹਲ ‘ਤੇ ਅਣਮਨੁੱਖੀ ਤਸ਼ੱਦਦ ਮਨੁੱਖੀ ਅਧਿਕਾਰਾਂ ਦੀ ਉਲੰਘਣਾ : ਜਸਪ੍ਰੀਤ ਸਿੰਘ ਅਟਾਰਨੀ

Read Full Article
    ਟਰੰਪ ਪ੍ਰਸ਼ਾਸਨ ਨੇ ਅਮਰੀਕੀ ਸੁਪਰੀਮ ਕੋਰਟ ਤੋਂ ਮੰਗੀ ਯਾਤਰਾ ਪਾਬੰਦੀ ਲਾਗੂ ਕਰਨ ਦੀ ਪ੍ਰਵਾਨਗੀ

ਟਰੰਪ ਪ੍ਰਸ਼ਾਸਨ ਨੇ ਅਮਰੀਕੀ ਸੁਪਰੀਮ ਕੋਰਟ ਤੋਂ ਮੰਗੀ ਯਾਤਰਾ ਪਾਬੰਦੀ ਲਾਗੂ ਕਰਨ ਦੀ ਪ੍ਰਵਾਨਗੀ

Read Full Article
    ਅਮਰੀਕਾ ਨੇ ਨਾਗਰਿਕਾਂ ਨੂੰ ਕ੍ਰਿਸਮਿਸ ਤੇ ਨਵੇਂ ਸਾਲ ‘ਤੇ ਚੌਕਸ ਰਹਿਣ ਦੀ ਦਿੱਤੀ ਸਲਾਹ

ਅਮਰੀਕਾ ਨੇ ਨਾਗਰਿਕਾਂ ਨੂੰ ਕ੍ਰਿਸਮਿਸ ਤੇ ਨਵੇਂ ਸਾਲ ‘ਤੇ ਚੌਕਸ ਰਹਿਣ ਦੀ ਦਿੱਤੀ ਸਲਾਹ

Read Full Article
    ਵਰਜੀਨੀਆ ‘ਚ ਸਕੂਲੀ ਅਧਿਆਪਕ ਨੇ ਖਿੱਚਿਆ ਮੁਸਲਿਮ ਵਿਦਿਆਰਥਣ ਦਾ ਹਿਜਾਬ

ਵਰਜੀਨੀਆ ‘ਚ ਸਕੂਲੀ ਅਧਿਆਪਕ ਨੇ ਖਿੱਚਿਆ ਮੁਸਲਿਮ ਵਿਦਿਆਰਥਣ ਦਾ ਹਿਜਾਬ

Read Full Article