PUNJABMAILUSA.COM

ਗੁਰਦਾਪੁਰ ਉਪ ਚੋਣ ਕਾਂਗਰਸ, ਭਾਜਪਾ ਤੇ ਆਮ ਆਦਮੀ ਪਾਰਟੀ ਲਈ ਬਣੀ ਇਜ਼ੱਤ ਦਾ ਸਵਾਲ

ਗੁਰਦਾਪੁਰ ਉਪ ਚੋਣ ਕਾਂਗਰਸ, ਭਾਜਪਾ ਤੇ ਆਮ ਆਦਮੀ ਪਾਰਟੀ ਲਈ ਬਣੀ ਇਜ਼ੱਤ ਦਾ ਸਵਾਲ

ਗੁਰਦਾਪੁਰ ਉਪ ਚੋਣ ਕਾਂਗਰਸ, ਭਾਜਪਾ ਤੇ ਆਮ ਆਦਮੀ ਪਾਰਟੀ ਲਈ ਬਣੀ ਇਜ਼ੱਤ ਦਾ ਸਵਾਲ
September 10
08:17 2017

ਜਲੰਧਰ/ਗੁਰਦਾਪੁਰ, 10 ਸਤੰਬਰ (ਪੰਜਾਬ ਮੇਲ)– ਗੁਰਦਾਸਪੁਰ ਲੋਕ ਸਭਾ ਉਪ ਚੋਣਾਂ ਸੂਬੇ ਦੀਆਂ 3 ਮੁੱਖ ਪਾਰਟੀਆਂ ਕਾਂਗਰਸ, ਭਾਜਪਾ ਤੇ ਆਮ ਆਦਮੀ ਪਾਰਟੀ ਦੇ ਲਈ ਇਜ਼ੱਤ ਦਾ ਸਵਾਲ ਬਣਦਾ ਨਜ਼ਰ ਆ ਰਿਹਾ ਹੈ। ਹਾਲਾਂਕਿ ਗੁਰਦਾਸਪੁਰ ਉਪ ਚੋਣਾਂ ਦੀ ਤਾਰੀਕ ਦਾ ਐਲਾਨ ਅਜੇ ਤਕ ਨਹੀਂ ਹੋਇਆ ਹੈ ਪਰ ਤਿੰਨਾਂ ਪਾਰਟੀਆਂ ਨੇ ਆਪਣੇ ਮੋਹਰੇ ਫਿਟ ਕਰਨੇ ਸ਼ੁਰੂ ਕਰ ਦਿੱਤੇ ਹਨ। ਕਾਰਨ ਸਾਫ ਹੈ ਕਿ ਇਹ ਇੱਥੋਂ ਦੀ ਜਿੱਤ ਤਿੰਨਾਂ ਪਾਰਟੀਆਂ ਦੇ ਸੂਬੇ ‘ਚ ਸਿਆਸੀ ਭਵਿੱਖ ਨੂੰ ਤੈਅ ਕਰੇਗੀ। ਗੁਰਦਾਸਪੁਰ ਲੋਕ ਸਭਾ ਸੀਟ ਦਾ ਇਤਿਹਾਸ ਦੇਖਿਆ ਜਾਵੇ ਤਾਂ ਇਥੇ ਲੰਮੇ ਸਮੇਂ ਤਕ ਕਾਂਗਰਸ ਦਾ ਰਾਜ ਰਿਹਾ ਸੀ। ਕਾਂਗਰਸ ਨੇਤਾ ਸੁਖਬੰਸ਼ ਕੌਰ ਭਿੰਡਰ ਨੇ ਇਥੇ 5 ਵਾਰ ਜਿੱਤ ਪ੍ਰਾਪਤ ਕੀਤੀ ਸੀ। ਕਾਂਗਰਸ ਦੇ ਇਸ ਰਿਕਾਰਡ ਨੂੰ ਭਾਜਪਾ ਦੇ ਦਿੱਗਜ਼ ਆਗੂ ਤੇ ਅਭਿਨੇਤਾ ਵਿਨੋਦ ਖੰਨਾ ਨੇ ਤੋੜਿਆ ਸੀ।
ਵਿਨੋਦ ਖੰਨਾ ਨੇ ਇਥੇ ਭਾਜਪਾ ਦੀ ਨੀਂਅ ਨੂੰ ਕਾਫੀ ਮਜ਼ਬੂਤ ਕੀਤਾ ਸੀ। ਹਾਲਾਂਕਿ 2009 ‘ਚ ਇਹ ਚੋਣਾਂ ਕਾਂਗਰਸ ਦੇ ਪ੍ਰਤਾਪ ਸਿੰਘ ਬਾਜਵਾ ਤੋਂ ਹਾਰ ਗਏ ਸਨ ਪਰ 5 ਸਾਲ ਬਾਅਦ ਹੀ ਵਾਪਸੀ ਕਰਦੇ ਹੋਏ 2014 ‘ਚ ਇਕ ਵਾਰ ਫਿਰ ਬਾਜਵਾ ਨੂੰ ਪਟਖਨੀ ਦਿੱਤੀ ਸੀ। ਤਬੀਅਤ ਖਰਾਬ ਰਹਿਣ ਦੇ ਕਾਰਨ ਉਨ੍ਹਾਂ ਦਾ ਦਿਹਾਂਤ ਹੋ ਗਿਆ ਸੀ। ਵਿਨੋਦ ਖੰਨਾ ਦੇ ਦਿਹਾਂਤ ਤੋਂ ਬਾਅਦ ਹੁਣ ਇਸ ਸੀਟ ‘ਤੇ ਉਪ ਚੋਣਾਂ ਹੋਣੀਆਂ ਹਨ। ਕਾਂਗਰਸ ਨੂੰ ਸੂਬੇ ਦੀ ਸੱਤਾ ‘ਚ ਆਏ ਹੋਏ ਸਿਰਫ 5 ਮਹੀਨੇ ਦਾ ਸਮਾਂ ਹੋਇਆ ਹੈ। ਇਸ ਲਈ ਉਪ ਚੋਣਾਂ ਸਭ ਤੋਂ ਵੱਧ ਕਾਂਗਰਸ ਲਈ ਸਾਖ ਦਾ ਸਵਾਲ ਬਣਿਆ ਹੋਇਆ ਹੈ।
ਸੱਤਾ ‘ਚ ਰਹਿੰਦੇ ਹੋਏ ਜੇਕਰ ਕਾਂਗਰਸ ਦੀ ਹਾਰ ਹੁੰਦੀ ਹੈ ਤਾਂ ਪ੍ਰਦੇਸ਼ ਭਰ ‘ਚ ਪਾਰਟੀ ਦੇ ਨਾਲ-ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਾਖ ਨੂੰ ਵੱਟਾ ਲਗੇਗਾ ਤੇ ਆਧਾਰ ਕਮਜ਼ੋਰ ਹੋਵੇਗਾ। ਭਾਜਪਾ ਦੀ ਗੱਲ ਕਰੀਏ ਤਾਂ ਇਹ ਸੀਟ ਉਸ ਦੇ ਹੱਥ ‘ਚ ਸੀ ਤੇ ਦੇਸ਼ ਭਰ ‘ਚ ਮੋਦੀ ਦੀ ਸਾਖ ਕਾਰਨ ਉਹ 2019 ਲੋਕਸਭਾ ਦੀ ਤਿਆਰੀ ‘ਚ ਜੁੱਟੀ ਹੋਈ ਹੈ। ਅਜਿਹੇ ‘ਚ ਜੇਕਰ ਉਹ ਇਹ ਸੀਟ ਹਾਰਦੀ ਹੈ ਤ ਨਾ ਸਿਰਫ ਸੂਬੇ ‘ਚ ਸਗੋਂ ਦੇਸ਼ ‘ਚ ਉਸ ਨੂੰ ਵੱਡਾ ਝੱਟਕਾ ਲਗੇਗਾ। ਇਸ ਲਈ ਭਾਜਪਾ ਇਸ ਸੀਟ ਨੂੰ ਜਿੱਤਣ ਲਈ ਪੂਰਾ ਜ਼ੋਰ ਲਗਾਉਣ ਜਾ ਰਹੀ ਹੈ। ਕੁਝ ਅਜਿਹੀ ਹੀ ਹਾਲਤ ਆਮ ਆਦਮੀ ਪਾਰਟੀ ਦੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article