PUNJABMAILUSA.COM

ਗੁਰਦਾਸਪੁਰ ‘ਚ ਕਾਂਗਰਸੀਆਂ ਅਤੇ ਅਕਾਲੀਆਂ ਦਰਮਿਆਨ ਨਾਮਜ਼ਦਗੀ ਪੱਤਰ ਨੂੰ ਲੈ ਕੇ ਝੜਪ, 1 ਜ਼ਖਮੀ

ਗੁਰਦਾਸਪੁਰ ‘ਚ ਕਾਂਗਰਸੀਆਂ ਅਤੇ ਅਕਾਲੀਆਂ ਦਰਮਿਆਨ ਨਾਮਜ਼ਦਗੀ ਪੱਤਰ ਨੂੰ ਲੈ ਕੇ ਝੜਪ, 1 ਜ਼ਖਮੀ

ਗੁਰਦਾਸਪੁਰ ‘ਚ ਕਾਂਗਰਸੀਆਂ ਅਤੇ ਅਕਾਲੀਆਂ ਦਰਮਿਆਨ ਨਾਮਜ਼ਦਗੀ ਪੱਤਰ ਨੂੰ ਲੈ ਕੇ ਝੜਪ, 1 ਜ਼ਖਮੀ
September 07
16:45 2018

ਗੁਰਦਾਸਪੁਰ/ਡੇਰਾ ਬਾਬਾ ਨਾਨਕ, 7 ਸਤੰਬਰ (ਪੰਜਾਬ ਮੇਲ)-ਬਲਾਕ ਸੰਮਤੀ ਅਤੇ ਜ਼ਿਲਾ ਪ੍ਰੀਸ਼ਦ ਦੀਆਂ ਚੋਣਾਂ ਸੰਬੰਧੀ ਨਾਮਜ਼ਦਗੀ ਕਾਗਜ਼ ਦਾਖ਼ਲ ਕਰਵਾਉਣ ਸੰਬੰਧੀ ਕਸਬਾ ਡੇਰਾ ਬਾਬਾ ਨਾਨਕ ਵਿਖੇ ਕਾਂਗਰਸੀਆਂ ਅਤੇ ਅਕਾਲੀਆਂ ਦਰਮਿਆਨ ਜੰਮ ਕੇ ਇੱਟਾਂ ਰੋੜੇ ਚੱਲੇ, ਜਿਸ ਦੇ ਚਲਦਿਆਂ ਅਕਾਲੀ ਆਗੂ ਇੰਦਰਜੀਤ ਸਿੰਘ ਰੰਧਾਵਾ ਦੇ ਸੱਟਾਂ ਵੀ ਲੱਗੀਆਂ ਅਤੇ ਉਨ੍ਹਾਂ ਦੀ ਗੱਡੀ ਦੀ ਭੰਨਤੋੜ ਵੀ ਹੋਈ। ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਅਕਾਲੀ ਵਰਕਰ ਇੰਦਰਜੀਤ ਸਿੰਘ ਰੰਧਾਵਾ, ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਜਥੇ. ਅਮਰੀਕ ਸਿੰਘ ਖਲੀਲਪੁਰ ਅਤੇ ਸੁਖਵਿੰਦਰ ਸਿੰਘ ਅਗਵਾਨ ਦੀ ਅਗਵਾਈ ਹੇਠ ਆਪਣੇ ਉਮੀਦਵਾਰਾਂ ਦੇ ਕਾਗਜ਼ ਦਾਖਲ ਕਰਵਾਉਣ ਲਈ ਮਾਰਕੀਟ ਕਮੇਟੀ ਦਫਤਰ ‘ਚ ਆ ਰਹੇ ਸਨ ਤਾਂ ਕਾਂਗਰਸੀ ਵਰਕਰਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।
ਇਸ ਦੌਰਾਨ ਜਦੋਂ ਅਕਾਲੀਆਂ ਨੇ ਵੀ ਨਾਅਰੇ ਲਾਉਣੇ ਸ਼ੁਰੂ ਕੀਤੇ ਤਾਂ ਕਾਂਗਰਸੀ ਭੜਕ ਗਏ ਅਤੇ ਉਨ੍ਹਾਂ ਅਕਾਲੀਆਂ ‘ਤੇ ਪਥਰਾਅ ਸ਼ੁਰੂ ਕਰ ਦਿੱਤਾ, ਜਿਸ ਕਾਰਨ ਉਥੇ ਭੱਜ ਦੌੜ ਪੈ ਗਈ। ਅਕਾਲੀਆਂ ਨੇ ਵੀ ਜਵਾਬੀ ਇੱਟਾਂ ਰੋੜੇ ਚਲਾਏ ਪਰ ਉਹ ਗਿਣਤੀ ‘ਚ ਘੱਟ ਸਨ, ਜਿਸ ਕਾਰਨ ਕਾਂਗਰਸੀ ਉਨ੍ਹਾਂ ‘ਤੇ ਹਾਵੀ ਹੋ ਗਏ ਅਤੇ ਅਕਾਲੀਆਂ ਨੂੰ ਵਾਪਸ ਪਰਤਨਾ ਪਿਆ। ਬਾਅਦ ‘ਚ ਕਸਬਾ ਮੇਨ ਚੌਂਕ ‘ਚ ਅਕਾਲੀਆਂ ਨੇ ਧਰਨਾ ਲਾ ਦਿੱਤਾ ਅਤੇ ਦੋਸ਼ ਲਾਇਆ ਕਿ ਸੁੱਖੀ ਰੰਧਾਵਾ ਦੀ ਸ਼ਹਿ ‘ਤੇ ਕਾਂਗਰਸੀਆਂ ਨੇ ਉਨ੍ਹਾਂ ਦੇ ਵਰਕਰਾਂ ‘ਤੇ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀਆਂ ਨੇ ਘਬਰਾਹਟ ਵਿਚ ਆ ਕੇ ਅਤੇ ਚੋਣਾਂ ‘ਚ ਹਾਰ ਦਾ ਸਾਹਮਣਾ ਹੁੰਦਾ ਵੇਖ ਕੇ ਉਨ੍ਹਾਂ ‘ਤੇ ਹਮਲਾ ਕਰਵਾਇਆ ਹੈ।

About Author

Punjab Mail USA

Punjab Mail USA

Related Articles

ads

Latest Category Posts

    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article