PUNJABMAILUSA.COM

ਗੁਰਦਾਸਪੁਰ ‘ਚ 31 ਸਾਲ ਬਾਅਦ ਬਣੇਗਾ ਨਵਾਂ ਜ਼ਿਲ੍ਹਾ ਪ੍ਰਧਾਨ

ਗੁਰਦਾਸਪੁਰ ‘ਚ 31 ਸਾਲ ਬਾਅਦ ਬਣੇਗਾ ਨਵਾਂ ਜ਼ਿਲ੍ਹਾ ਪ੍ਰਧਾਨ

ਗੁਰਦਾਸਪੁਰ ‘ਚ 31 ਸਾਲ ਬਾਅਦ ਬਣੇਗਾ ਨਵਾਂ ਜ਼ਿਲ੍ਹਾ ਪ੍ਰਧਾਨ
November 22
10:05 2017

ਬਟਾਲਾ, 22 ਨਵੰਬਰ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਬਾਦਲ ਆਪਣੇ ਨਵੇਂ ਜੱਥੇਬੰਦਕ ਢਾਂਚੇ ਦਾ ਐਲਾਨ ਕਰ ਰਿਹਾ ਹੈ, ਤਾਂ ਅਜਿਹੇ ‘ਚ ਹਰੇਕ ਸਿਆਸੀ ਗੁੱਟ ਦੀਆਂ ਨਜ਼ਰਾਂ ਜੱਥੇਦਾਰ ਲੰਗਾਹ ਦੇ ਅਸਤੀਫੇ ਤੋਂ ਬਾਅਦ ਗੁਰਦਾਸਪੁਰ ਦੀ ਜ਼ਿਲ੍ਹਾ ਪ੍ਰਧਾਨਗੀ ‘ਤੇ ਹੈ। ਜ਼ਿਕਰਯੋਗ ਹੈ ਕਿ 1986 ‘ਚ ਸਵ. ਜੱਥੇਦਾਰ ਉਜਾਗਰ ਸਿੰਘ ਸੇਖਵਾਂ ਨੇ ਪ੍ਰਕਾਸ਼ ਸਿੰਘ ਬਾਦਲ ਦੇ ਕਹਿਣ ‘ਤੇ ਸੁੱਚਾ ਸਿੰਘ ਲੰਗਾਹ ਨੂੰ ਜ਼ਿਲ੍ਹੇ ਦੀ ਜੱਥੇਦਾਰੀ ਸੌਂਪੀ ਸੀ। ਉਸ ਤੋਂ ਬਾਅਦ ਕਦੇ ਵੀ ਅਜਿਹਾ ਮੌਕਾ ਨਹੀਂ ਆਇਆ, ਜਦ ਉਨ੍ਹਾਂ ਦੀ ਪ੍ਰਧਾਨਗੀ ਨੂੰ ਸਿੱਧੇ ਤੌਰ ‘ਤੇ ਕੋਈ ਖਤਰਾ ਲੱਗਾ ਪਰ ਇਸ ਵਾਰ ਸੈਕਸ ਸੀ.ਡੀ. ਕਾਰਨ ਬੇਕਾਬੂ ਹੋਏ ਸਿਆਸੀ ਹਾਲਾਤ ਨੂੰ ਦੇਖਦੇ ਹੋਏ ਲੰਗਾਹ ਨੂੰ ਅਸਤੀਫਾ ਦੇਣਾ ਪਿਆ, ਜਿਸ ‘ਤੇ ਪੂਰੇ 31 ਸਾਲ ਬਾਅਦ ਗੁਰਦਾਸਪੁਰ ਦਾ ਨਵਾਂ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਜਾਵੇਗਾ।
ਬਹੁਤ ਹੀ ਅਹਿਮ ਸੂਤਰ ਦੱਸਦੇ ਹਨ ਕਿ ਉਕਤ ਪ੍ਰਧਾਨਗੀ ਨੂੰ ਲੈ ਕੇ ਸੁਖਬੀਰ ਬਾਦਲ ਲਈ ਜੇਕਰ ਕੋਈ ਮੁਸ਼ਕਲ ਹੈ, ਤਾਂ ਉਹ ਹੈ ਕਾਹਲੋਂ ਤੇ ਲੋਧੀਨੰਗਲ ਦੀ ਆਪਸੀ ਫੁੱਟ। ਜਾਣਕਾਰ ਮੰਨਦੇ ਹਨ ਕਿ ਜ਼ਿਲ੍ਹੇ ‘ਚ ਲੋਧੀਨੰਗਲ ਦੀ ਦਾਅਵੇਦਾਰੀ ਨੂੰ ਲੈ ਕੇ ਅੰਦਰਖਾਤੇ ਚਾਹੇ ਕੋਈ ਜ਼ਹਿਰ ਘੋਲਿਆ ਵੀ ਜਾਵੇ ਪਰ ਖੁੱਲ੍ਹ ਕੇ ਕੋਈ ਨਹੀਂ ਬੋਲੇਗਾ ਪਰ ਚਰਚਾ ਹੈ ਕਿ ਦੋਨਾਂ ਗੁੱਟਾਂ ਦੀ ਜੱਗ-ਜ਼ਾਹਿਰ ਰੰਜ਼ਿਸ਼ ਦੇ ਚੱਲਦਿਆਂ ਕਾਹਲੋਂ ਹੀ ਲੋਧੀਨੰਗਲ ਦਾ ਡੱਟ ਕੇ ਵਿਰੋਧ ਕਰ ਸਕਦਾ ਹੈ। ਇਸ ਤੋਂ ਉਲਟ ਚਰਚਾ ਇਹ ਵੀ ਹੈ ਕਿ ਰਵੀਕਰਨ ਕਾਹਲੋਂ ਦੀ ਦਾਅਵੇਦਾਰੀ ਨੂੰ ਵੀ ਖੋਖਲਾ ਸਿਰਫ ਲੋਧੀਨੰਗਲ ਧੜਾ ਹੀ ਕਰ ਸਕਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article