PUNJABMAILUSA.COM

ਗੁਰਦਾਸਪੁਰ ਦੀ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਾਂ 11 ਅਕਤੂਬਰ ਨੂੰ

ਗੁਰਦਾਸਪੁਰ ਦੀ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਾਂ 11 ਅਕਤੂਬਰ ਨੂੰ

ਗੁਰਦਾਸਪੁਰ ਦੀ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਾਂ 11 ਅਕਤੂਬਰ ਨੂੰ
September 13
10:32 2017

ਚੰਡੀਗੜ੍ਹ, 13 ਸਤੰਬਰ (ਪੰਜਾਬ ਮੇਲ)- ਭਾਰਤੀ ਚੋਣ ਕਮਿਸ਼ਨ ਨੇ ਲੋਕ ਸਭਾ ਹਲਕਾ ਗੁਰਦਾਸਪੁਰ-1 ਦੀ ਜ਼ਿਮਨੀ ਚੋਣ ਕਰਵਾਉਣ ਸਬੰਧੀ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਫਤਰ ਮੁੱਖ ਚੋਣ ਅਫਸਰ, ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਇਸ ਜ਼ਿਮਨੀ ਚੋਣ ਸਬੰਧੀ ਨੋਟੀਫਿਕੇਸ਼ਨ ਮਿਤੀ 15 ਸਤੰਬਰ, 2017 ਨੂੰ ਕੀਤੀ ਜਾਵੇਗੀ ਅਤੇ ਨਾਮਜ਼ਦਗੀਆਂ ਦਾਖਲ ਕਰਨ ਦੀ ਅੰਤਿਮ ਮਿਤੀ 22 ਸਤੰਬਰ, 2017 ਨਿਰਧਾਰਿਤ ਕੀਤੀ ਗਈ ਹੈ।
ਬੁਲਾਰੇ ਨੇ ਦੱਸਿਆ ਕਿ ਨਾਮਜ਼ਦਗੀ ਕਾਗਜ਼ਾਂ ਦੀ ਪੜਤਾਲ ਮਿਤੀ 25 ਸਤੰਬਰ, 2017 ਨੂੰ ਕੀਤੀ ਜਾਵੇਗੀ, ਜਦਕਿ ਕਾਗਜ਼ ਵਾਪਸ ਲੈਣ ਦੀ ਅੰਤਿਮ ਮਿਤੀ 27 ਸਤੰਬਰ, 2017 ਮਿੱਥੀ ਗਈ ਹੈ।
ਬੁਲਾਰੇ ਨੇ ਦੱਸਿਆ ਕਿ ਮਿਤੀ 11 ਅਕਤੂਬਰ, 2017 ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ ਅਤੇ ਨਤੀਜੇ ਦਾ ਐਲਾਨ ਮਿਤੀ 15 ਅਕਤੂਬਰ, 2017 ਨੂੰ ਕੀਤਾ ਜਾਵੇਗਾ। ਬੁਲਾਰੇ ਨੇ ਦੱਸਿਆ ਕਿ ਜ਼ਿਮਨੀ ਚੋਣ ਦੇ ਮੱਦੇਨਜ਼ਰ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਵਿਚ ਤੁਰੰਤ ਪ੍ਰਭਾਵ ਨਾਲ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਉਤਰ ਕੋਰੀਆ ਨੇ ਅਮਰੀਕਾ ਨੂੰ ਫਿਰ ਤੋਂ ਲਲਕਾਰਿਆ

ਉਤਰ ਕੋਰੀਆ ਨੇ ਅਮਰੀਕਾ ਨੂੰ ਫਿਰ ਤੋਂ ਲਲਕਾਰਿਆ

Read Full Article
    ਭਾਰਤ ਦੀ ਆਲਮੀ ਦਿੱਖ ਨੂੰ ਦੇਸ਼ ਨੂੰ ਵੰਡ ਰਹੀਆਂ ਤਾਕਤਾਂ ਮਿੱਟੀ ਵਿੱਚ ਮਿਲਾ ਰਹੀਆਂ ਨੇ : ਰਾਹੁਲ ਗਾਂਧੀ

ਭਾਰਤ ਦੀ ਆਲਮੀ ਦਿੱਖ ਨੂੰ ਦੇਸ਼ ਨੂੰ ਵੰਡ ਰਹੀਆਂ ਤਾਕਤਾਂ ਮਿੱਟੀ ਵਿੱਚ ਮਿਲਾ ਰਹੀਆਂ ਨੇ : ਰਾਹੁਲ ਗਾਂਧੀ

Read Full Article
    ਐਲਕ ਗਰੋਵ ਸਿਟੀ ਆਪਸੀ ਭਾਈਚਾਰੇ ਲਈ ਕਰੇਗਾ ਪ੍ਰਚਾਰ

ਐਲਕ ਗਰੋਵ ਸਿਟੀ ਆਪਸੀ ਭਾਈਚਾਰੇ ਲਈ ਕਰੇਗਾ ਪ੍ਰਚਾਰ

Read Full Article
    ਖੇਡ ਪੱਤਰਕਾਰ ਜਗਰੂਪ ਸਿੰਘ ਜਰਖੜ ਦਾ ਫੇਅਰਫੀਲਡ ਵਿਖੇ ਹੋਇਆ ਸਨਮਾਨ

ਖੇਡ ਪੱਤਰਕਾਰ ਜਗਰੂਪ ਸਿੰਘ ਜਰਖੜ ਦਾ ਫੇਅਰਫੀਲਡ ਵਿਖੇ ਹੋਇਆ ਸਨਮਾਨ

Read Full Article
    ਸੈਕਰਾਮੈਂਟੋ ‘ਚ ਪੈਣਗੀਆਂ 1 ਅਕਤੂਬਰ ਨੂੰ ਕਬੱਡੀ ਦੀਆਂ ਧਮਾਲਾਂ

ਸੈਕਰਾਮੈਂਟੋ ‘ਚ ਪੈਣਗੀਆਂ 1 ਅਕਤੂਬਰ ਨੂੰ ਕਬੱਡੀ ਦੀਆਂ ਧਮਾਲਾਂ

Read Full Article
    ਮੈਕਸੀਕੋ ‘ਚ ਆਏ ਭੂਚਾਲ ਕਾਰਨ 200 ਲੋਕਾਂ ਦੀ ਮੌਤ

ਮੈਕਸੀਕੋ ‘ਚ ਆਏ ਭੂਚਾਲ ਕਾਰਨ 200 ਲੋਕਾਂ ਦੀ ਮੌਤ

Read Full Article
    ਅਮਰੀਕਾ ਵੱਲੋਂ ਐੱਚ-1ਬੀ ਵੀਜ਼ਾ ਪਟੀਸ਼ਨਾਂ ਦੀ ਪ੍ਰੀਮੀਅਮ ਪ੍ਰੋਸੈਸਿੰਗ ਸ਼ੁਰੂ

ਅਮਰੀਕਾ ਵੱਲੋਂ ਐੱਚ-1ਬੀ ਵੀਜ਼ਾ ਪਟੀਸ਼ਨਾਂ ਦੀ ਪ੍ਰੀਮੀਅਮ ਪ੍ਰੋਸੈਸਿੰਗ ਸ਼ੁਰੂ

Read Full Article
    ਗੈਰ-ਕਾਨੂੰਨੀ ਪ੍ਰਵਾਸੀਆਂ ਦੀ ਰੱਖਿਆ ਲਈ ‘ਸੈਂਕਚੁਰੀ ਸਟੇਟ’ ਬਿੱਲ ਪਾਸ

ਗੈਰ-ਕਾਨੂੰਨੀ ਪ੍ਰਵਾਸੀਆਂ ਦੀ ਰੱਖਿਆ ਲਈ ‘ਸੈਂਕਚੁਰੀ ਸਟੇਟ’ ਬਿੱਲ ਪਾਸ

Read Full Article
    ਸੈਨਹੋਜ਼ੇ ਪੰਜਾਬੀ ਮੇਲੇ ‘ਤੇ 24 ਸਤੰਬਰ ਨੂੰ ਪਹੁੰਚਣ ਲਈ ਖੁੱਲ੍ਹਾ ਸੱਦਾ : ਬਿੱਲਾ ਸੰਘੇੜਾ

ਸੈਨਹੋਜ਼ੇ ਪੰਜਾਬੀ ਮੇਲੇ ‘ਤੇ 24 ਸਤੰਬਰ ਨੂੰ ਪਹੁੰਚਣ ਲਈ ਖੁੱਲ੍ਹਾ ਸੱਦਾ : ਬਿੱਲਾ ਸੰਘੇੜਾ

Read Full Article
    1600 ਤੋਂ ਵੱਧ ਲੋਕਾਂ ਨਾਲ ਇੰਮੀਗ੍ਰੇਸ਼ਨ ਧੋਖਾਧੜੀ ਕਰਨ ਦੇ ਮਾਮਲੇ ‘ਚ 4 ਹੋਰਨਾਂ ਨੂੰ ਸਜ਼ਾ

1600 ਤੋਂ ਵੱਧ ਲੋਕਾਂ ਨਾਲ ਇੰਮੀਗ੍ਰੇਸ਼ਨ ਧੋਖਾਧੜੀ ਕਰਨ ਦੇ ਮਾਮਲੇ ‘ਚ 4 ਹੋਰਨਾਂ ਨੂੰ ਸਜ਼ਾ

Read Full Article