PUNJABMAILUSA.COM

ਗੁਰਦਾਸਪੁਰ ਜ਼ਿਮਨੀ ਚੋਣ; ‘ਆਪ’ ਪਾਰਟੀ ਨੇ ਸਭ ਤੋਂ ਪਹਿਲਾਂ ਕੀਤਾ ਉਮੀਦਵਾਰ ਦੇ ਨਾਂ ਦਾ ਐਲਾਨ

ਗੁਰਦਾਸਪੁਰ ਜ਼ਿਮਨੀ ਚੋਣ; ‘ਆਪ’ ਪਾਰਟੀ ਨੇ ਸਭ ਤੋਂ ਪਹਿਲਾਂ ਕੀਤਾ ਉਮੀਦਵਾਰ ਦੇ ਨਾਂ ਦਾ ਐਲਾਨ

ਗੁਰਦਾਸਪੁਰ ਜ਼ਿਮਨੀ ਚੋਣ; ‘ਆਪ’ ਪਾਰਟੀ ਨੇ ਸਭ ਤੋਂ ਪਹਿਲਾਂ ਕੀਤਾ ਉਮੀਦਵਾਰ ਦੇ ਨਾਂ ਦਾ ਐਲਾਨ
September 17
17:27 2017

ਗੁਰਦਾਸਪੁਰ, 17 ਸਤੰਬਰ (ਪੰਜਾਬ ਮੇਲ)– ਗੁਰਦਾਸਪੁਰ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਵੱਲੋਂ ਸਭ ਤੋਂ ਪਹਿਲਾਂ ਆਪਣੇ ਉਮੀਦਵਾਰ ਦਾ ਐਲਾਨ ਕੀਤਾ ਗਿਆ। ਜਲੰਧਰ ਦੇ ਸਰਕਟ ਹਾਊਸ ‘ਚ ਅੱਜ ‘ਆਪ’ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਅਤੇ ਸੁਖਪਾਲ ਖਹਿਰਾ ਨੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਮੇਜਰ ਜਨਰਲ ਸੁਰੇਸ਼ ਖਜੂਰੀਆ ਨੂੰ ਗੁਰਦਾਸਪੁਰ ਉੱਪ ਚੋਣ ਲਈ ‘ਆਪ’ ਦਾ ਉਮੀਦਵਾਰ ਐਲਾਨਿਆ। ਪ੍ਰੈੱਸ ਕਾਨਫਰੰਸ ਦੌਰਾਨ ਖਹਿਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਆਪਣੇ ਵਾਅਦਿਆਂ ਤੋਂ ਮੁਕਰ ਰਹੀ ਹੈ, ਉਹ ਕਿਸ ਮੂੰਹ ਦੇ ਨਾਲ ਵੋਟਾਂ ਮੰਗਣਗੇ। ਉਨ੍ਹਾਂ ਨੇ ਕਿਹਾ ਕਿ ਗੁਰਦਾਸਪੁਰ ਤੋਂ ਸਾਨੂੰ ਫੌਜੀਆਂ ਦਾ ਸਹਿਯੋਗ ਮਿਲੇਗਾ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ 6 ਮਹੀਨੇ ਮੁੱਖ ਮੰਤਰੀ ਕੈਪਟਨ ਪੰਜਾਬ ‘ਚ ਨਹੀਂ ਵੜੇ ਹਨ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਦੀ 70 ਫੀਸਦੀ ਸਰਕਾਰ ਬਾਬੂਆਂ ਦੀ ਸਰਕਾਰ ਹੈ।
ਇਸ ਦੌਰਾਨ ਰਿਟਾਇਰਡ ਮੇਜਰ ਜਨਰਲ ਸੁਰੇਸ਼ ਖਜੂਰੀਆ ਨੇ ਕਿਹਾ ਕਿ ‘ਆਪ’ ਨੇ ਮੈਨੂੰ ਚੁਣਿਆ ਹੈ। ਮੈਂ ਹਾਈਕਮਾਨ ਦਾ ਧੰਨਵਾਦ ਕਰਦਾ ਹਾਂ। ਉਨ੍ਹਾਂ ਨੇ ਕਿਹਾ ਕਿ ਮੈਂ 40 ਸਾਲ ਤੋਂ ਫੌਜ ਦੀ ਸੇਵਾ ਕੀਤੀ ਹੈ। ਹੁਣ ਮੈਂ ਜਨਤਾ ਦੀ ਸੇਵਾ ਕਰਨੀ ਹੈ। 40 ਸਾਲ ਤੋਂ ਜਿਹੜੀਆਂ ਮੰਗਾਂ ਦਿੱਲੀ ਤੱਕ ਨਹੀਂ ਪਹੁੰਚੀਆਂ, ਉਹ ਮੈਂ ਪਹੁੰਚਾਵਾਂਗਾ।
ਦੱਸ ਦਈਏ ਕਿ ਮੇਜਰ ਜਨਰਲ ਸੁਰੇਸ਼ ਖਜੂਰੀਆ ਸ਼ੁਰੂ ਤੋਂ ਹੀ ਆਮ ਆਦਗਮੀ ਪਾਰਟੀ ਦੇ ਨਾਲ ਜੁੜੇ ਹੋਏ ਹਨ। ਮੇਜਰ ਜਨਰਲ ਸੁਰੇਸ਼ ਖਜੁਰੀਆ ਨੇ ਆਪਣੀ ਸਾਰੀ ਉਮਰ ਦੇਸ਼ ਲਈ ਫੌਜ ਦੀ ਸੇਵਾ ਕਰਨ ‘ਚ ਗੁਜ਼ਾਰੀ ਹੈ। ਮੇਜਰ ਸਾਫ-ਸੁਥਰੇ ਅਕਸ ਵਾਲੇ ਹਨ ਅਤੇ ਇਹ ਪਠਾਨਕੋਟ ਨਾਲ ਸੰਬੰਧ ਰੱਖਦੇ ਹਨ। ਇਨ੍ਹਾਂ ਦੀ ਉਮਰ 64 ਸਾਲ ਦੇ ਕਰੀਬ ਹੈ। ਫੌਜ ‘ਚ ਨੌਕਰੀ ਦੌਰਾਨ ਦੁਸ਼ਮਣਾਂ ਨੂੰ ਜੰਗ ਦੇ ਮੈਦਾਨ ‘ਚ ਧੂੜ ਚਟਾਉਣ ਵਾਲੇ ਮੇਜਰ ਜਨਰਲ ਸੁਰੇਸ਼ ਖਜੁਰੀਆ ਸਿਆਸਤ ਦੀ ਜੰਗ ਜਿੱਤਣ ‘ਚ ਕਾਮਯਾਬ ਹੋਣਗੇ ਜਾਂ ਨਹੀਂ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article
    ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

Read Full Article
    ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

Read Full Article