PUNJABMAILUSA.COM

ਗੁਰਦਾਸਪੁਰ ਜ਼ਿਮਨੀ ਚੋਣ :11 ਉਮੀਦਵਾਰ ਚੋਣ ਮੈਦਾਨ ਵਿਚ

ਗੁਰਦਾਸਪੁਰ ਜ਼ਿਮਨੀ ਚੋਣ :11 ਉਮੀਦਵਾਰ ਚੋਣ ਮੈਦਾਨ ਵਿਚ

ਗੁਰਦਾਸਪੁਰ ਜ਼ਿਮਨੀ ਚੋਣ :11 ਉਮੀਦਵਾਰ ਚੋਣ ਮੈਦਾਨ ਵਿਚ
September 28
21:04 2017

ਨਾਮਜ਼ਦਗੀ ਵਾਪਸੀ ਦੇ ਆਖਰੀ ਦਿਨ ਕਿਸੇ ਨੇ ਨਾ ਲਏ ਕਾਗਜ਼ ਵਾਪਸ
ਚੰਡੀਗੜ, 28 ਸਤੰਬਰ (ਪੰਜਾਬ ਮੇਲ)- ਗੁਰਦਾਸਪੁਰ ਲੋਕ ਸਭਾ ਜ਼ਿਮਨੀ ਚੋਣ ਲਈ 11 ਉਮੀਦਵਾਰ ਚੋਣ ਮੈਦਾਨ ਵਿਚ ਹਨ ।ਅੱਜ ਕਾਗਜ਼ ਵਾਪਸ ਲੈਣ ਦੇ ਅੰਤਿਮ ਦਿਨ ਕਿਸੇ ਵੀ ਉਮੀਦਵਾਰ ਵੱਲੋਂ ਕਾਗਜ਼ ਨਹੀਂ ਲਏ ਗਏ ।ਉਕਤ ਜਾਣਕਾਰੀ ਵਧੀਕ ਮੁੱਖ ਚੋਣ ਅਫਸਰ ਪੰਜਾਬ ਸ. ਮਨਪ੍ਰੀਤ ਸਿੰਘ ਆਈ.ਏ.ਐਸ. ਵੱਲੋਂ ਅੱਜ ਇਥੇ ਦਿੱਤੀ ਗਈ।
ਉਨ੍ਹਾਂ ਦੱਸਿਆ ਕਿ ਗੁਰਦਾਸਪੁਰ ਲੋਕ ਸਭਾ ਜ਼ਿਮਨੀ ਚੋਣ ਸਬੰਧੀ ਨਾਮਜਦਗੀ ਪੱਤਰ ਵਾਪਸ ਲੈਣ ਦਾ ਅੱਜ ਅੰਤਿਮ ਦਿਨ ਸੀ ।
ਉਨ੍ਹਾਂ ਦੱੱਸਿਆ ਕਿ ਅੱਜ ਸਾਰੇ ਉਮੀਦਵਾਰ ਨੂੰ ਚੋਣ ਨਿਸ਼ਾਨ ਵੀ ਅਲਾਟ ਕਰ ਦਿੱਤੇ ਗਏ ਹਨ। ਭਾਰਤੀ ਜਨਤਾ ਪਾਰਟੀ ਦੇ ਸਵਰਨ ਸਲਾਰੀਅ ਨੂੰ ਚੋਣ ਨਿਸ਼ਾਨ ਕਮਲ , ਇੰਡੀਅਨ ਨੈਸ਼ਨਲ ਕਾਂਗਰਸ ਦੇ ਸੁਨੀਲ ਕੁਮਾਰ ਜਾਖੜ ਨੂੰ ਚੋਣ ਨਿਸ਼ਾਨ ਹੱਥ, ਆਮ ਆਦਮੀ ਪਾਰਟੀ ਦੇ ਮੇਜਰ ਜਨਰਲ (ਸੇਵਾਮੁਕਤ) ਸੁਰੇਸ਼ ਕੁਮਾਰ ਖਜੂਰੀਆ ਨੂੰ ਚੋਣ ਨਿਸ਼ਾਨ ਝਾੜੂ, ਮੇਘ ਦੇਸ਼ਮ ਪਾਰਟੀ ਦੀ ਸੰਤੋਸ਼ ਕੁਮਾਰੀ ਨੂੰ ਚੋਣ ਨਿਸ਼ਾਨ ਬੰਸਰੀ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) (ਸਿਮਰਨਜੀਤ ਸਿੰਘ ਮਾਨ) ਦੇ ਕੁਲਵੰਤ ਸਿੰਘ ਨੂੰ ਚੋਣ ਨਿਸ਼ਾਨ ਟਰੱਕ, ਹਿੰਦੋਸਤਾਨ ਸ਼ਕਤੀ ਸੈਨਾ ਦੇ ਰਜਿੰਦਰ ਸਿੰਘ ਨੂੰ ਚੋਣ ਨਿਸ਼ਾਨ ਨਾਰੀਅਲ ਅਤੇ ਅਜਾਦ ਉਮੀਦਵਾਰ ਸਤਨਾਮ ਸਿੰਘ ਨੂੰ ਚੋਣ ਨਿਸ਼ਾਨ ਬੱਲਾ, ਸੰਦੀਪ ਕੁਮਾਰ ਨੂੰ ਚੋਣ ਨਿਸ਼ਾਨ ਮੋਮਬੱਤੀਆਂ, ਪਰਦੀਪ ਕੁਮਾਰ ਨੂੰ ਚੋਣ ਨਿਸ਼ਾਨ ਹੀਰਾ, ਪਰਵਿੰਦਰ ਸਿੰਘ ਨੂੰ ਚੋਣ ਨਿਸ਼ਾਨ ਸੀਟੀ ਅਤੇ ਪਵਨ ਕੁਮਾਰ ਨੂੰ ਚੋਣ ਨਿਸ਼ਾਨ ਆਟੋ ਰਿਕਸ਼ਾ ਦਿੱਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਮਿਤੀ 11 ਅਕਤੂਬਰ 2017 ਦਿਨ ਬੁੱਧਵਾਰ ਨੂੰ ਸਵੇਰੇ 8:00 ਵਜੇਂ ਤੋਂ ਸ਼ਾਮ 5:00 ਵਜੇਂ ਤੱਕ ਵੋਟਾਂ ਦਾ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ ਮਿਤੀ 15 ਅਕਤੂਬਰ 2017 ਦਿਨ ਐਤਵਾਰ ਨੂੰ ਹੋਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article