PUNJABMAILUSA.COM

ਗੁਰਦਾਸ ਮਾਨ ਦੀ ਨਵੀਂ ਐਲਬਮ ‘ਪੰਜਾਬ’ ਰਿਲੀਜ਼

ਗੁਰਦਾਸ ਮਾਨ ਦੀ ਨਵੀਂ ਐਲਬਮ ‘ਪੰਜਾਬ’ ਰਿਲੀਜ਼

ਗੁਰਦਾਸ ਮਾਨ ਦੀ ਨਵੀਂ ਐਲਬਮ ‘ਪੰਜਾਬ’ ਰਿਲੀਜ਼
February 10
09:25 2017

gurdasmaan
ਚੰਡੀਗੜ੍ਹ, 10 ਫਰਵਰੀ (ਪੰਜਾਬ ਮੇਲ)- ਗੁਰਦਾਸ ਮਾਨ ਨੇ ਵੀਰਵਾਰ ਨੂੰ ਆਪਣੀ ਨਵੀਂ ਐਲਬਮ ‘ਪੰਜਾਬ’ ਰਿਲੀਜ਼ ਕੀਤੀ। ਐਲਬਮ ਦੇ ਪਹਿਲੇ ਗੀਤ ਪੰਜਾਬ ਵਿੱਚ ਅੱਜ ਦਾ ਪੰਜਾਬ ਵਿਖਾਇਆ ਗਿਆ ਹੈ ਜੋ ਨਸ਼ੇ ਤੇ ਬੀਮਾਰੀ ਨੇ ਖਤਮ ਕਰ ਦਿੱਤਾ ਹੈ। ਗੁਰਦਾਸ ਮਾਨ ਨੇ ਦੱਸਿਆ ਕਿ ਉਹ ਕਾਫੀ ਚਿਰ ਤੋਂ ਇਨ੍ਹਾਂ ਗੱਲਾਂ ਨੂੰ ਮਹਿਸੂਸ ਕਰਦੇ ਸਨ। ਇਸ ਲਈ ਉਨ੍ਹਾਂ ਇਹ ਗੀਤ ਲਿਖਿਆ ਹੈ।
ਗੁਰਦਾਸ ਮਾਨ ਨੇ ਕਿਹਾ, “ਮੈਂ ਸ਼ੁਰੂ ਤੋਂ ਹੀ ਪੰਜਾਬ ਵਿੱਚ ਨਸ਼ਿਆਂ ਦੀ ਗੱਲ ਕੀਤੀ ਹੈ। ਆਪਣੇ ਗੀਤ ‘ਕੀ ਬਣੂ ਦੁਨੀਆ ਦਾ’ ਵਿੱਚ ਵੀ ਮੈਂ ਇਹ ਗੱਲ ਕਹੀ ਸੀ ਕਿ ਨਸ਼ਿਆਂ ਨੇ ਪੱਟਤੇ ਪੰਜਾਬੀ ਗੱਭਰੂ। ਪੰਜਾਬ ਦਾ ਫਿਕਰ ਹਰ ਵਾਰ ਮੇਰੀ ਕਲਮ ਵਿੱਚ ਹੁੰਦਾ ਹੈ ਪਰ ਇਸ ਵਾਰ ਮੇਰੇ ਸ਼ਬਦਾਂ ਦੀ ਪੇਸ਼ਕਾਰੀ ਬੇਹੱਦ ਵੱਖਰੀ ਹੈ। ਮੈਨੂੰ ਲੱਗਦਾ ਹੈ ਕਿ ਇਸ ਗੀਤ ਨੂੰ ਵੇਖਣ ਤੋਂ ਬਾਅਦ ਸ਼ਾਇਦ ਪੰਜਾਬ ਦੇ ਲੋਕਾਂ ‘ਤੇ ਕੋਈ ਅਸਰ ਪਵੇ।
ਮਾਨ ਸਾਬ ਨੇ ਨਾਲ ਹੀ ਕਹਿ ਦਿੱਤਾ ਕਿ ਪੰਜਾਬ ਦੀ ਇਸ ਹਾਲਤ ਲਈ ਕੱਲੀਆਂ ਸਰਕਾਰਾਂ ਜ਼ਿੰਮੇਵਾਰ ਨਹੀਂ। ਜੇ ਬਦਲਾਅ ਚਾਹੀਦਾ ਹੈ ਤਾਂ ਆਮ ਆਦਮੀ ਨੂੰ ਵੀ ਸੋਚਣਾ ਪਏਗਾ। ਇਸ ਗੀਤ ਦਾ ਨਿਰਦੇਸ਼ਨ ਗੁਰਦਾਸ ਮਾਨ ਦੇ ਬੇਟੇ ਗੁਰੀਕ ਮਾਨ ਨੇ ਕੀਤਾ ਹੈ। ਐਲਬਮ ਦਾ ਸੰਗੀਤ ਜਤਿੰਦਰ ਸ਼ਾਹ ਨੇ ਦਿੱਤਾ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article