PUNJABMAILUSA.COM

ਗੁਰਦੁਆਰਾ ਨਾਨਕ ਪ੍ਰਕਾਸ਼ ਦਮਦਮੀ ਟਕਸਾਲ, ਟਰੇਸੀ ਵਿਖੇ ਭਾਈ ਜਗਤਾਰ ਸਿੰਘ ਹਵਾਰਾ ਦੀ ਮਾਤਾ ਦਾ ਸਨਮਾਨ

ਗੁਰਦੁਆਰਾ ਨਾਨਕ ਪ੍ਰਕਾਸ਼ ਦਮਦਮੀ ਟਕਸਾਲ, ਟਰੇਸੀ ਵਿਖੇ ਭਾਈ ਜਗਤਾਰ ਸਿੰਘ ਹਵਾਰਾ ਦੀ ਮਾਤਾ ਦਾ ਸਨਮਾਨ

ਗੁਰਦੁਆਰਾ ਨਾਨਕ ਪ੍ਰਕਾਸ਼ ਦਮਦਮੀ ਟਕਸਾਲ, ਟਰੇਸੀ ਵਿਖੇ ਭਾਈ ਜਗਤਾਰ ਸਿੰਘ ਹਵਾਰਾ ਦੀ ਮਾਤਾ ਦਾ ਸਨਮਾਨ
April 13
10:03 2016

Gurdwara Nanak parkash damdami taksal-1ਟਰੇਸੀ, 13 ਅਪ੍ਰੈਲ (ਪੰਜਾਬ ਮੇਲ)- ਦਸਮ ਪਾਤਸ਼ਾਹ ਵੱਲੋਂ ਵਰਸੋਏ ਅਤੇ ਖਾਲਸਾਈ ਜਾਹੋ-ਜਲਾਲ ਦੇ ਪ੍ਰਤੀਕ ਹੋਲੇ-ਮਹੱਲੇ ਦੇ ਪਾਵਨ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਨਾਨਕ ਪ੍ਰਕਾਸ਼ ਦਮਦਮੀ ਟਕਸਾਲ ਟਰੇਸੀ ਵਿਖੇ ਨਗਰ ਕੀਰਤਨ ਦਾ ਅਯੋਜਨ ਕੀਤਾ ਗਿਆ। ਇਸ ਮੌਕੇ ਜਿਥੇ ਧਾਰਮਿਕ ਸਮਾਗਮ ਹੋਏ, ਉਥੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਥਾਪੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੀ ਮਾਤਾ ਜੀ ਬੀਬੀ ਨਰਿੰਦਰ ਕੌਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਨਮਾਨ ਅਦਾ ਕਰਨ ਦੀ ਰਸਮ ਬਾਬਾ ਧਰਮ ਸਿੰਘ ਜੀ ਅਤੇ ਭਾਈ ਦੀਪ ਸਿੰਘ ਜੀ ਨੇ ਨਿਭਾਈ। ਭਾਰੀ ਗਿਣਤੀ ਵਿਚ ਆਈਆਂ ਸੰਗਤਾਂ ਨੇ ਜੈਕਾਰੇ ਛੱਡੇ। ਬਾਬਾ ਧਰਮ ਸਿੰਘ ਜੀ ਨੇ ਉਮੀਦ ਕੀਤੀ ਹੈ ਕਿ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਜਲਦ ਹੀ ਜੇਲ੍ਹ ‘ਚੋਂ ਰਿਹਾਅ ਹੋ ਕੇ ਆਉਣਗੇ ਅਤੇ ਕੌਮ ਨੂੰ ਸਹੀ ਦਿਸ਼ਾ ਦੇਣਗੇ। ਇਸ ਮੌਕੇ ਸ਼ਹੀਦ ਭਾਈ ਅਮਰੀਕ ਸਿੰਘ ਦੀ ਸੁਪਤਨੀ ਬੀਬੀ ਹਰਮੀਤ ਕੌਰ ਜੀ ਅਤੇ ਉਨ੍ਹਾਂ ਦੇ ਸਪੁੱਤਰ ਭਾਈ ਤਰਲੋਚਨ ਸਿੰਘ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article