PUNJABMAILUSA.COM

ਗੁਰਦੁਆਰਾ ਪ੍ਰਬੰਧਕ ਕਮੇਟੀ ਗਊਘਾਟ ਵਲੋਂ ਸੰਤ ਬਾਬਾ ਅਮੀਰ ਸਿੰਘ ਜੀ ਮੁਖੀ ਜੱਵਦੀ ਟਕਸਾਲ ਦੀ ਅਗਵਾਈ ਹੇਠ ਕਰਵਾਇਆ ਰਾਗ ਦਰਬਾਰ

March 27
19:01 2016

2016-03-27_16.01.34
ਲੁਧਿਆਣਾ, 27 ਮਾਰਚ (ਪੰਜਾਬ ਮੇਲ/ਪ੍ਰਿਤਪਾਲ ਸਿੰਘ ਪਾਲੀ) -ਸੰਤ ਬਾਬਾ ਸੁੱਚਾ ਜੀ ਵਲੋਂ ਗੁਰਬਾਣੀ ਨੂੰ ਨਿਰਧਾਰਤ ਰਾਗਾਂ ਵਿੱਚ ਗਾਇਨ ਕਰਨ ਦੀ ਪ੍ਰੰਪਰਾ ਨੂੰ ਪ੍ਰਚੰਡ ਕਰਨ ਲਈ ਆਰੰਭੇ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ਦੀ ਲੜੀ ਦੇ 25ਵੇਂ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ਨੂੰ ਸਮਰਪਿਤ ਰਾਗ ਦਰਬਾਰ ਸੰਤ ਬਾਬਾ ਅਮੀਰ ਸਿੰਘ ਮੁਖੀ ਜੱਵਦੀ ਟਕਸਾਲ ਦੀ ਦੇਖ-ਰੇਖ ਹੇਠ ਗੁਰਦੁਆਰਾ ਗਉਘਾਟ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਗਊਘਾਟ ਵਿਖੇ ਕਰਵਾਇਆ ਗਿਆਾ।ਇਸ ਮੌਕੇ ਸੰਗਤਾਂ ਨਾਲ ਕਥਾ ਵੀਚਾਰਾਂ ਕਰਦਿਆਂ ਸੰਤ ਬਾਬਾ ਅਮੀਰ ਸਿੰਘ ਮੁਖੀ ਜੱਵਦੀ ਟਕਸਾਲ ਨੇ ਕਿਹਾ ਕਿ ਰਾਗ ਤੋਂ ਭਾਵ ਹੈ ਪਿਆਰ-ਪਿਆਰ ‘ਚ ਆ ਕੇ ਗਾਉਣਾ। ਗੁਰ ਸਾਹਿਬਾਨ ਨੇ ਪ੍ਰਭੂ ਪ੍ਰਮੇਸ਼ਵਰ ਦੇ ਚਰਨਾਂ ਨਾਲ ਪਿਆਰ ਪਾਉਣ ਵਾਸਤੇ ਗੁਰਬਾਣੀ ਨੂੰ ਰਾਗਾਂ ਵਿੱਚ ਗਾਉਣਾ ਨਿਰਧਾਰਤ ਕੀਤਾ ਤੇ ਇਹ ਹੁਕਮ ਕੀਤਾ ਰਾਗ ਵਿੱਚ ਸ਼ਬਦ ਪਾ ਕੇ ਗਾਉਣ ਨਾਲ ਇਨਸਾਨ ਦਾ ਲੋਕ ਤੇ ਪ੍ਰਲੋਕ ਸੁਹੇਲਾ ਹੋ ਜਾਂਦਾ ਹੈ।ਰਾਗ ਇੱਕ ਬਰਤਨ ਹੈ ਸ਼ਬਦ ਪਦਾਰਥ ਹੈ। ਨਿਰਸੰਦੇਹ ਬਰਤਨ ਦੀ ਕੀਮਤ ਪਦਾਰਥ ਨਾਲ ਹੈ,ਜਿਥੇ ਸ਼ਬਦ ਰਾਗ ਵਿੱਚ ਗਾਉਣਾ ਜ਼ਰੂਰੀ ਹੈ,ਉਥੇ ਰਾਗ ਗਾਉਂਦੇ ਸਮੇਂ ਸ਼ਬਦ ਦੀ ਪ੍ਰਧਾਨਤਾ ਵੀ ਜ਼ਰੂਰੀ ਹੈ ।ਬਾਬਾ ਸੁੱਚਾ ਸਿੰਘ ਜੀ ਨੇ ਆਪਣਾ ਸੱਮੁਚਾ ਜੀਵਨ ਨਿਰਧਾਰਤ ਰਾਗਾਂ ਵਿੱਚ ਬਾਣੀ ਕਰਨ ਦੀ ਲਹਿਰ ਨੂੰੰ ਪ੍ਰਚੰਡ ਕਰਨ ਦੇ ਲੇਖੇ ਲਾਇਆ ਤੇ ਜੱਵਦੀ ਟਕਸਾਲ ਉਹਨਾਂ ਦੇ ਪਾਏ ਪੂਰਨਿਆਂ ‘ਤੇ ਚੱਲ ਕੇ ਇਸ ਕਾਰਜ ਨੂੰ ਕਰ ਰਹੀ ਹੈ।ਇਸ ਰਾਗ ਦਰਬਾਰ ਵਿੱਚ ਭਾਈ ਕੁਲਦੀਪ ਸਿੰਘ ਹਜ਼ੂਰੀ ਰਾਗੀ ਤਖਤ ਸ੍ਰੀ ਅਨੰਦਪੁਰ ਸਾਹਿਬ ,ਭਾਈ ਸਰਬਜੀਤ ਸਿੰਘ ਰੰਗੀਲਾ ਦੁਰਗ ਅਤੇ ਗੁਸ਼ਬਦ ਸੰਗੀਤ ਅਕੈਡਮੀ ਜੱਵਦੀ ਟਕਸਾਲ ਦੇ ਵਿਦਿਆਰਥੀਆਂ ਨੇ ਨਿਰਧਾਰਤ ਰਾਗਾਂ ਵਿੱਚ ਬਾਣੀ ਗਾਇਨ ਕਰਕੇ ਸੰਗਤਾਂ ਨੂੰ ਸ਼ਰਸ਼ਾਰ ਕੀਤਾ।ਮੰਚ ਸੰਚਾਲਨ ਦੀ ਸੇਵਾ ਸ. ਪ੍ਰਿਤਪਾਲ ਸਿੰਘ ਪਾਲੀ ਨੇ ਕੀਤੀ। ਅੰਤ ਵਿੱਚ ਗੁਰਦੁਆਰਾ ਗਊਘਾਟ ਦੀ ਪ੍ਰਬੰਧਕ ਕਮੇਟੀ ਵਲੋਂ ਸੰਤ ਬਾਬਾ ਅਮੀਰ ਸਿੰਘ ਜੀ ਮੁਖੀ ਜੱਵਦੀ ਟਕਸਾਲ ਦਾ ਸਨਮਾਨ ਕੀਤਾ ਗਿਆ ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article