PUNJABMAILUSA.COM

ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਕੂਲੀ ਬੱਚਿਆਂ ਦੇ ਕਵੀਸ਼ਰੀ ਮੁਕਾਬਲੇ ਕਰਵਾਏ

ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਕੂਲੀ ਬੱਚਿਆਂ ਦੇ ਕਵੀਸ਼ਰੀ ਮੁਕਾਬਲੇ ਕਰਵਾਏ

ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਕੂਲੀ ਬੱਚਿਆਂ ਦੇ ਕਵੀਸ਼ਰੀ ਮੁਕਾਬਲੇ ਕਰਵਾਏ
September 22
15:14 2017

ਬੱਚਿਆਂ ਨੇ ਕਵੀਸ਼ਰੀ ਵਾਰਾਂ ਦੁਆਰਾ ਸਿੱਖ ਇਤਿਹਾਸ ਦੀ ਕੀਤੀ ਬਾਖੂਬੀ ਪੇਸ਼ਕਾਰੀ
ਅੰਮ੍ਰਿਤਸਰ 22 ਸਤੰਬਰ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਕੂਲੀ ਬੱਚਿਆਂ ਦੇ ਵੱਖ-ਵੱਖ ਮੁਕਾਬਲਿਆਂ ਤਹਿਤ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਵੀਸ਼ਰੀ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ 13 ਸਕੂਲਾਂ ਦੀਆਂ ਕਵੀਸ਼ਰੀ ਟੀਮਾਂ ਨੇ ਭਾਗ ਲਿਆ। ਇਸ ਮੌਕੇ ਕਵੀਸ਼ਰ ਭਾਈ ਲਖਬੀਰ ਸਿੰਘ, ਭਾਈ ਦਲਬੀਰ ਸਿੰਘ ਜੋੜਸਿੰਘ ਵਾਲਾ ਤੇ ਭਾਈ ਗੁਰਨਾਮ ਸਿੰਘ ਕਲਾਨੌਰ ਨੇ ਜੱਜ ਵਜੋਂ ਸੇਵਾ ਨਿਭਾਈ।
ਇਸ ਸਮੇਂ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾਂਦੇ ਵੱਖ ਵੱਖ ਮੁਕਾਬਲਿਆਂ ਦੀ ਪ੍ਰੰਪਰਾ ਪੁਰਾਣੀ ਹੈ ਅਤੇ ਇਸ ਤਹਿਤ ਸਕੂਲੀ ਬੱਚੇ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਨਾਲ ਸਬੰਧਤ ਵੱਖ ਵੱਖ ਮੁਕਾਬਲਿਆਂ ਵਿਚ ਆਪਣੀ ਪ੍ਰਤਿਭਾ ਦਾ ਬਾਖੂਬੀ ਪ੍ਰਗਟਾਵਾ ਕਰਦੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਬੱਚਿਆਂ ਅਤੇ ਨੌਜੁਆਨਾਂ ਨੂੰ ਗੁਰਮਤਿ ਸੱਭਿਆਚਾਰ ਨਾਲ ਜੋੜਨ ਦੇ ਵਿਸ਼ੇਸ਼ ਤੌਰ ‘ਤੇ ਉਪਰਾਲੇ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਕਵੀਸ਼ਰੀ ਮੁਕਾਬਲਿਆਂ ਦੌਰਾਨ ਬੱਚਿਆਂ ਨੇ ਬਹੁਤ ਹੀ ਵਧੀਆ ਤੇ ਆਕਰਸ਼ਕ ਢੰਗ ਨਾਲ ਸਿੱਖ ਇਤਿਹਾਸ ਨੂੰ ਪੇਸ਼ ਕੀਤਾ।
ਇਸ ਮੌਕੇ ਸ. ਬਘੇਲ ਸਿੰਘ ਐਡੀਸ਼ਨਲ ਮੈਨੇਜਰ, ਸ. ਕਾਬਲ ਸਿੰਘ ਲੁਹਾਰਕਾ ਸੁਪਰਵਾਈਜ਼ਰ, ਡਾ. ਅਮਰਜੀਤ ਕੌਰ, ਡਾ. ਰਣਜੀਤ ਕੌਰ, ਡਾ. ਕਿਰਨਦੀਪ ਕੌਰ, ਬੀਬੀ ਗੁਰਮੀਤ ਕੌਰ ਰੀਸਰਚ ਸਕਾਲਰ, ਬੀਬੀ ਪਲਵਿੰਦਰ ਕੌਰ, ਸ. ਸਵਰਣ ਸਿੰਘ ਤੇ ਸ. ਤਰਸੇਮ ਸਿੰਘ ਪ੍ਰਚਾਰਕ, ਸ. ਗੁਰਭੇਜ ਸਿੰਘ, ਸ. ਜਸਪਾਲ ਸਿੰਘ, ਸ. ਹਰਦੀਪ ਸਿੰਘ ਤੇ ਹਰਵਿੰਦਰ ਸਿੰਘ ਆਦਿ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article