PUNJABMAILUSA.COM

ਗੁਰਦੁਆਰਾ ਸਚਖੰਡ ਈਸ਼ਰ ਦਰਬਾਰ ਸੈਕਰਾਮੈਟੋ ਵਿਖੇ ਸੰਤ ਜਗਜੀਤ ਸਿੰਘ ਲੋਪੋਂ ਵੱਲੋਂ ਕਥਾ ਦਰਬਾਰ

ਗੁਰਦੁਆਰਾ ਸਚਖੰਡ ਈਸ਼ਰ ਦਰਬਾਰ ਸੈਕਰਾਮੈਟੋ ਵਿਖੇ ਸੰਤ ਜਗਜੀਤ ਸਿੰਘ ਲੋਪੋਂ ਵੱਲੋਂ ਕਥਾ ਦਰਬਾਰ

ਗੁਰਦੁਆਰਾ ਸਚਖੰਡ ਈਸ਼ਰ ਦਰਬਾਰ ਸੈਕਰਾਮੈਟੋ ਵਿਖੇ ਸੰਤ ਜਗਜੀਤ ਸਿੰਘ ਲੋਪੋਂ ਵੱਲੋਂ ਕਥਾ ਦਰਬਾਰ
June 29
10:03 2016

gurdwara sachkhandਸੈਕਰਾਮੈਟੋ, 29 ਜੂਨ (ਨੀਟਾ ਮਾਛੀਕੇ/ਕੁਲਵੰਤ ਧਾਲੀਆਂ/ਪੰਜਾਬ ਮੇਲ)- ਸੰਤ ਜਗਜੀਤ ਸਿੰਘ ਲੋਪੋਂ ਅੱਜਕੱਲ੍ਹ ਆਪਣੀ ਕੈਲੀਫੋਰਨੀਆ ਫੇਰੀ ‘ਤੇ ਹਨ ਅਤੇ ਉਹ ਵੱਖੋ-ਵੱਖ ਗੁਰੂਘਰਾਂ ਵਿਚ ਕਥਾ ਦੁਆਰਾ ਸੰਗਤਾਂ ਨੂੰ ਗੁਰੂ ਸ਼ਬਦ ਨਾਲ ਜੋੜ ਰਹੇ ਹਨ। ਇਸੇ ਕੜੀ ਤਹਿਤ ਉਨ੍ਹਾਂ ਸੈਕਰਾਮੈਂਟੋ ਦੇ ਗੁਰਦੁਆਰਾ ਸੱਚਖੰਡ ਈਸ਼ਰ ਦਰਬਾਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੀ ਕਥਾ ਕੀਤੀ ਅਤੇ ਬਾਬਾ ਕਸ਼ਮੀਰ ਸਿੰਘ ਜੀ ਨੇ ਸੰਗਤਾਂ ਨੂੰ ਜੀ ਆਇਆਂ ਕਿਹਾ। ਭਾਈ ਮਾਹਲਾ ਸਿੰਘ ਤੇ ਦਲਜੀਤ ਸਿੰਘ ਦੇ ਜਥੇ ਨੇ ਕਵੀਸ਼ਰੀ ਗਾਈ। ਗੁਰੂ ਕਾ ਲੰਗਰ ਅਤੁੱਟ ਵਰਤਿਆ। ਇਸ ਸਮਾਗਮ ਵਿਚ ਸ. ਬਲਵੰਤ ਸਿੰਘ, ਬਲਜਿੰਦਰ ਸਿੰਘ ਲੋਪੋਂ, ਪਰਗਟ ਸਿੰਘ ਲੋਪੋਂ, ਮੋਹਣ ਸਿੰਘ, ਸੁਖਰਾਜ ਸਿੰਘ ਔਲਖ, ਰਾਜੂ ਸਿੰਘ, ਮੁਖਤਿਆਰ ਸਿੰਘ, ਲਖਵੀਰ ਸਿੰਘ ਗੁਮਟੀ, ਅਮਰਜੀਤ ਸਿੰਘ ਜੀਤਾ, ਗਿੰਦਰ ਸਿੰਘ ਬੇਕਰਸਫੀਲਡ, ਗ੍ਰੰਥੀ ਬਲਵੀਰ ਸਿੰਘ ਕਰਨਾਲ, ਗਿੰਦਰ ਸਿੰਘ ਲੋਪੋਂ, ਪਿਰਤਪਾਲ ਸਿੰਘ, ਬਲਜੀਤ ਸਿੰਘ ਲੱਕੀ, ਸੁਖਵੀਰ ਸਿੰਘ ਸੁਖੀ, ਇਕਵਾਲ ਸਿੰਘ ਛਜਾਵਾਲ, ਗਿਲ ਘੋਲੀਆ, ਰਮਨਦੀਪ ਸਿੰਘ ਅਤੇ ਕਮਲ ਸੈਨਹੋਜ਼ੇ ਆਦਿ ਤੋਂ ਬਿਨਾਂ ਹੋਰ ਵੀ ਬਹੁਤ ਸਾਰੀਆਂ ਸੰਗਤਾਂ ਸ਼ਾਮਲ ਸਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article