PUNJABMAILUSA.COM

ਗੁਰਦੁਆਰਾ ਸਾਹਿਬ ਟਾਇਰਾ ਬਿਓਨਾ ਯੂਬਾ ਸਿਟੀ ਦੀ ਚੋਣ 27, 28 ਨੂੰ

ਗੁਰਦੁਆਰਾ ਸਾਹਿਬ ਟਾਇਰਾ ਬਿਓਨਾ ਯੂਬਾ ਸਿਟੀ ਦੀ ਚੋਣ 27, 28 ਨੂੰ

ਗੁਰਦੁਆਰਾ ਸਾਹਿਬ ਟਾਇਰਾ ਬਿਓਨਾ ਯੂਬਾ ਸਿਟੀ ਦੀ ਚੋਣ 27, 28 ਨੂੰ
August 24
10:34 2016

12
ਯੂਬਾ ਸਿਟੀ, 24 ਅਗਸਤ (ਪੰਜਾਬ ਮੇਲ)- ਗੁਰਦੁਆਰਾ ਸਾਹਿਬ ਟਾਇਰਾ ਬਿਓਨਾ ਰੋਡ, ਯੂਬਾ ਸਿਟੀ ਦੀ ਚੋਣ 27 ਅਤੇ 28 ਅਗਸਤ ਨੂੰ ਹੋਣ ਜਾ ਰਹੀ ਹੈ। ਇਸ ਸੰਬੰਧੀ 2 ਧਿਰ ਮੁੱਖ ਤੌਰ ‘ਤੇ ਮੈਦਾਨ ਵਿਚ ਹਨ, ਜਦਕਿ ਤੀਜਾ ਫਰੰਟ ਵੀ ਇਨ੍ਹਾਂ ਚੋਣਾਂ ਵਿਚ ਦਿਲਚਸਪੀ ਦਿਖਾ ਰਿਹਾ ਹੈ। ਮੁੱਖ ਮੁਕਾਬਲਾ ਸਾਧ-ਸੰਗਤ ਸਲੇਟ ਅਤੇ ਪੰਥਕ ਸਲੇਟ ਵਿਚਕਾਰ ਹੈ। ਕੁੱਲ 73 ਉਮੀਦਵਾਰਾਂ ਨੂੰ ਇਨ੍ਹਾਂ ਚੋਣਾਂ ਵਿਚ ਜਿਤਾ ਕੇ ਡਾਇਰੈਕਟਰ ਬਣਾਇਆ ਜਾਣਾ ਹੈ। ਉਪਰੰਤ ਉਨ੍ਹਾਂ ਡਾਇਰੈਕਟਰਾਂ ਵਿਚੋਂ ਹੀ ਬਹੁ-ਗਿਣਤੀ ਵਾਲਾ ਧੜਾ ਅਗਲੇ ਚਾਰ ਸਾਲਾਂ ਲਈ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਚਲਾਉਣ ਯੋਗ ਹੋਵੇਗਾ। ਇਸ ਸਮੇਂ ਕੁੱਲ 147 ਉਮੀਦਵਾਰ ਮੈਦਾਨ ਵਿਚ ਹਨ। ਇਨ੍ਹਾਂ ਚੋਣਾਂ ਲਈ ਦੋਹਾਂ ਮੁੱਖ ਗਰੁੱਪਾਂ ਵਿਚ ਸਿਰ-ਧੜ ਦੀ ਬਾਜ਼ੀ ਲੱਗੀ ਹੋਈ ਹੈ। ਯੂਬਾ ਸਿਟੀ ਸਿੱਖਾਂ ਦੀ ਇਕ ਸੰਘਣੀ ਵਸੋਂ ਵਾਲਾ ਸ਼ਹਿਰ ਹੈ। ਉਮੀਦਵਾਰ ਘਰ-ਘਰ ਜਾ ਕੇ ਵੋਟਰਾਂ ਨੂੰ ਆਪਣੇ ਵੱਲ ਖਿੱਚਣ ਲਈ ਤਰਲੋ-ਮੱਛੀ ਹੋ ਰਹੇ ਹਨ। ਇਹ ਗੁਰੂ ਘਰ 1979 ਵਿਚ ਹੋਂਦ ‘ਚ ਆਇਆ ਸੀ। ਉਸ ਵਕਤ ਕੈਲੀਫੋਰਨੀਆ ‘ਚ ਮੁੱਖ ਤੌਰ ‘ਤੇ ਇਸ ਤੋਂ ਇਲਾਵਾ ਸਟਾਕਟਨ ਗੁਰੂ ਘਰ ਹੀ ਹੁੰਦਾ ਸੀ, ਜਿੱਥੇ ਲੋਕ ਆਪਣੇ ਸੁੱਖ-ਦੁੱਖ ਸਾਂਝੇ ਕਰਦੇ ਸਨ ਅਤੇ ਬਾਣੀ ਪੜ੍ਹਦੇ ਸਨ। ਯੂਬਾ ਸਿਟੀ ਗੁਰਦੁਆਰਾ ਸਾਹਿਬ ਨੂੰ ਹੋਂਦ ਵਿਚ ਲਿਆਉਣ ਲਈ ਬਹੁਤ ਸਾਰੇ ਸਥਾਨਕ ਲੋਕਾਂ ਨੇ ਆਪਣਾ ਵੱਡਮੁੱਲਾ ਯੋਗਦਾਨ ਪਾਇਆ ਸੀ। ਇਥੇ ਲੱਗਣ ਵਾਲੇ ਨਗਰ ਕੀਰਤਨ ਵਿਚ ਸ਼ਾਮਲ ਹੋਣ ਲਈ ਸੰਗਤਾਂ ਦੇਸ਼ਾਂ-ਵਿਦੇਸ਼ਾਂ ਤੋਂ ਪਹੁੰਚਦੀਆਂ ਹਨ। ਇਕ ਅੰਦਾਜ਼ੇ ਮੁਤਾਬਕ 80 ਤੋਂ 90 ਹਜ਼ਾਰ ਸਿੱਖ ਹਰ ਸਾਲ ਇੱਥੇ ਨਗਰ ਕੀਰਤਨ ਵਿਚ ਸ਼ਾਮਲ ਹੁੰਦੇ ਹਨ। ਪਰ ਇਸ ਵੇਲੇ ਇਸ ਗੁਰੂ ਘਰ ਦਾ ਮਾਹੌਲ ਬਹੁਤ ਤਨਾਅ ਪੂਰਨ ਹੈ, ਜਿਸ ਕਰਕੇ ਸੰਗਤਾਂ ਵਿਚ ਵੀ ਧੜੇਬੰਦੀ ਪੈਦਾ ਹੋ ਗਈ ਹੈ। ਬਹੁਤੇ ਵੋਟਰ ਇਸ ਧੜੇਬੰਦੀ ਨੂੰ ਪਸੰਦ ਨਹੀਂ ਕਰਦੇ। ਪਰ ਕੁੱਝ ਲੋਕ ਇਸ ਨੂੰ ਨਜ਼ਰਅੰਦਾਜ਼ ਕਰਦੇ ਹਨ ਅਤੇ ਗੁਰੂ ਘਰ ‘ਤੇ ਕਾਬਜ਼ ਹੋਣ ਲਈ ਜੱਦੋ-ਜਹਿਦ ਕਰ ਰਹੇ ਹਨ। ਦੋਵਾਂ ਧਿਰਾਂ ਵੱਲੋਂ ਇਕ ਦੂਜੇ ਖਿਲਾਫ ਝੂਠਾ-ਸੱਚਾ ਪ੍ਰਚਾਰ ਵੀ ਕੀਤਾ ਜਾ ਰਿਹਾ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article