PUNJABMAILUSA.COM

ਗੁਰਦੁਆਰਾ ਸਾਹਿਬ ਫੇਅਰਫੀਲਡ ਵਿਖੇ ਵਿਸਾਖੀ 15 ਅਪ੍ਰੈਲ ਨੂੰ ਮਨਾਈ ਜਾਵੇਗੀ

 Breaking News

ਗੁਰਦੁਆਰਾ ਸਾਹਿਬ ਫੇਅਰਫੀਲਡ ਵਿਖੇ ਵਿਸਾਖੀ 15 ਅਪ੍ਰੈਲ ਨੂੰ ਮਨਾਈ ਜਾਵੇਗੀ

ਗੁਰਦੁਆਰਾ ਸਾਹਿਬ ਫੇਅਰਫੀਲਡ ਵਿਖੇ ਵਿਸਾਖੀ 15 ਅਪ੍ਰੈਲ ਨੂੰ ਮਨਾਈ ਜਾਵੇਗੀ
March 28
10:28 2018

ਫੇਅਰਫੀਲਡ, 28 ਮਾਰਚ (ਪੰਜਾਬ ਮੇਲ)- ਗੁਰਦੁਆਰਾ ਸਾਹਿਬ ਫੇਅਰਫੀਲਡ ਵਿਖੇ ਖਾਲਸੇ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸਾਖੀ ਮੌਕੇ 15 ਅਪ੍ਰੈਲ ਨੂੰ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਫੇਅਰਫੀਲਡ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਧਾਰਮਿਕ ਸਮਾਗਮ ਦੌਰਾਨ 13 ਅਪ੍ਰੈਲ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ 15 ਅਪ੍ਰੈਲ ਨੂੰ ਸਵੇਰੇ 9.30 ਵਜੇ ਪਾਏ ਜਾਣਗੇ। ਸਵੇਰੇ 8 ਵਜੇ ਨਿਸ਼ਾਨ ਸਾਹਿਬ ਦੀ ਸੇਵਾ ਹੋਵੇਗੀ। ਪੰਥ ਦੇ ਪ੍ਰਸਿੱਧ ਕੀਰਤਨੀਏ ਹਜ਼ੂਰੀ ਜੱਥੇ ਭਾਈ ਅਜੀਤ ਸਿੰਘ, ਭਾਈ ਹਰਦੀਪ ਸਿੰਘ, ਭਾਈ ਮਨਦੀਪ ਸਿੰਘ, ਜੱਥਾ ਭਾਈ ਨਿਸ਼ਾਨ ਸਿੰਘ, ਭਾਈ ਤਜਿੰਦਰ ਸਿੰਘ, ਭਾਈ ਮਨਦੀਪ ਸਿੰਘ ਅਤੇ ਢਾਡੀ ਜੱਥਾ ਭਾਈ ਕਮਲਜੀਤ ਸਿੰਘ ਬਿਲਗੇ ਵਾਲੇ ਗੁਰਬਾਣੀ ਰਾਹੀਂ ਆਈਆਂ ਸੰਗਤਾਂ ਨੂੰ ਨਿਹਾਲ ਕਰਨਗੇ। ਸਮਾਗਮ ਉਪਰੰਤ ਗੁਰੂ ਘਰ ਦੀ ਚਾਰ ਦੀਵਾਰੀ ਅੰਦਰ ਕੀਰਤਨ ਮਾਰਚ ਕੱਢਿਆ ਜਾਵੇਗਾ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ, ਜਿਸ ਵਿਚ ਆਲੂ ਟਿੱਕੀ, ਪਕੌੜੇ, ਛੋਲੇ-ਭਟੂਰੇ, ਕੜੀ ਚਾਵਲ, ਗੋਲ ਗੱਪੇ, ਜਲੇਬੀਆਂ, ਆਇਸਕ੍ਰੀਮ ਵੀ ਹੋਣਗੇ। ਇਸ ਧਾਰਮਿਕ ਸਮਾਗਮ ਦੌਰਾਨ ਵਿਸ਼ੇਸ਼ ਕੈਂਪ ਲਗਾਏ ਜਾਣਗੇ, ਜਿਸ ਵਿਚ ਮੈਡੀਕਲ ਕੈਂਪ, ਪੱਗੜੀ ਕੈਂਪ ਪ੍ਰਮੁੱਖ ਹੋਣਗੇ। ਬੱਚਿਆਂ ਲਈ ਪੌਨੀ ਰਾਈਡ ਅਤੇ ਜੰਪਰ ਦਾ ਇੰਤਜਾਮ ਹੋਵੇਗਾ। ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਇਸ ਧਾਰਮਿਕ ਸਮਾਗਮ ਵਿਚ ਪਰਿਵਾਰ ਸਮੇਤ ਹਿੱਸਾ ਲੈ ਕੇ ਆਪਣੇ ਬੱਚਿਆਂ ਨੂੰ ਆਪਣੇ ਵਿਰਸੇ ਨਾਲ ਜੋੜੋ ਅਤੇ ਦਿਲ ਖੋਲ੍ਹ ਕੇ ਗੁਰੂ ਘਰ ਦੀਆਂ ਸੇਵਾਵਾਂ ਵਿਚ ਹਿੱਸਾ ਲੈ ਕੇ ਪ੍ਰਮਾਤਮਾ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article