PUNJABMAILUSA.COM

ਗੁਰਦੁਆਰਾ ਸਾਹਿਬ ਫੇਅਰਫੀਲਡ ਦੀ ਨਵੀਂ ਇਮਾਰਤ ਦੀ ਮਿਲੀ ਮਨਜ਼ੂਰੀ

 Breaking News

ਗੁਰਦੁਆਰਾ ਸਾਹਿਬ ਫੇਅਰਫੀਲਡ ਦੀ ਨਵੀਂ ਇਮਾਰਤ ਦੀ ਮਿਲੀ ਮਨਜ਼ੂਰੀ

ਗੁਰਦੁਆਰਾ ਸਾਹਿਬ ਫੇਅਰਫੀਲਡ ਦੀ ਨਵੀਂ ਇਮਾਰਤ ਦੀ ਮਿਲੀ ਮਨਜ਼ੂਰੀ
November 13
08:35 2019

ਫੇਅਰਫੀਲਫ, 13 ਨਵੰਬਰ (ਪੰਜਾਬ ਮੇਲ)- ਗੁਰੂ ਨਾਨਕ ਸਿੱਖ ਟੈਂਪਲ ਫੇਅਰਫੀਲਡ ਦੀ ਕਮੇਟੀ ਨੂੰ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਬਣਾਉਣ ਲਈ ਮਨਜ਼ੂਰੀ ਮਿਲ ਗਈ ਹੈ। ਇਲਾਕੇ ਦੀ ਸੰਗਤਾਂ ਦਾ ਇਸ ਗੁਰੂ ਘਰ ‘ਚ ਵਧ ਗਿਣਤੀ ਵਿਚ ਆਉਣ ਕਾਰਨ ਕਮੇਟੀ ਵੱਲੋਂ ਪਿਛਲੇ ਤਕਰੀਬਨ ਤਿੰਨ ਸਾਲਾਂ ਤੋਂ ਸੋਲਾਨੋ ਕਾਊਂਟੀ ਵਿਖੇ ਇਸ ਸੰਬੰਧੀ ਅਪਲਾਈ ਕੀਤਾ ਗਿਆ ਸੀ, ਜਿਸ ਦੀ ਕਿ ਸੋਲਾਨੋ ਕਾਊਂਟੀ ਬੋਰਡ ਆਫ ਸੁਪਰਵਾਈਜ਼ਰ ਨੇ ਪਿਛਲੇ ਦਿਨੀਂ ਮਨਜ਼ੂਰੀ ਦੇ ਦਿੱਤੀ ਹੈ। ਜਿਸ ਕਰਕੇ ਗੁਰਦੁਆਰਾ ਸਾਹਿਬ ਦੀ ਕਮੇਟੀ ਅਤੇ ਇਲਾਕੇ ਦੀਆਂ ਸੰਗਤਾਂ ਨੇ ਖੁਸ਼ੀ ਦਾ ਇਜ਼ਹਾਰ ਕੀਤਾ ਹੈ। ਇਹ ਬਿਲਡਿੰਗ 15600 ਸੁਕੇਅਰ ਫੁੱਟ ਰਕਬੇ ‘ਚ ਬਣੇਗੀ। ਇਸ ਬਿਲਡਿੰਗ ਦੇ ਬਣਨ ਨਾਲ ਹਾਲ ਵਿਚ 1000 ਤੋਂ 1500 ਤੱਕ ਦੀਆਂ ਸੰਗਤਾਂ ਇਕੋ ਵੇਲੇ ਬੈਠ ਸਕਦੀਆਂ ਹਨ। ਪੁਰਾਣੀ ਬਿਲਡਿੰਗ ਨੂੰ ਕਿਚਨ ਅਤੇ ਲੰਗਰ ਹਾਲ ‘ਚ ਤਬਦੀਲ ਕਰ ਦਿੱਤਾ ਜਾਵੇਗਾ। ਨਵੀਂ ਇਮਾਰਤ ਦੀ ਉਸਾਰੀ ਜਲਦ ਸ਼ੁਰੂ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਇਹ ਗੁਰਦੁਆਰਾ ਸਾਹਿਬ 1988 ‘ਚ ਖੁੱਲ੍ਹਿਆ ਸੀ।

About Author

Punjab Mail USA

Punjab Mail USA

Related Articles

ads

Latest Category Posts

    ਐੱਨ.ਆਰ.ਆਈ. ਸਭਾ ਪੰਜਾਬ ਨੂੰ ਸਰਗਰਮ ਕਰਨ ਦੀ ਲੋੜ

Read Full Article
    ਐੱਨ.ਆਰ.ਆਈ. ਸਭਾ ਦੀਆਂ ਚੋਣਾਂ 7 ਮਾਰਚ ਨੂੰ

ਐੱਨ.ਆਰ.ਆਈ. ਸਭਾ ਦੀਆਂ ਚੋਣਾਂ 7 ਮਾਰਚ ਨੂੰ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਰੋਡ ਦੀ ਸਰਬਸੰਮਤੀ ਨਾਲ ਹੋਈ ਚੋਣ

    ਭਾਰਤੀ ਲੋਕਾਂ ਨੂੰ ਗਰੀਨ ਕਾਰਡ ਮਿਲਣ ‘ਚ ਲੱਗ ਸਕਦੇ ਨੇ 49 ਸਾਲ!

    ਏ.ਜੀ.ਪੀ.ਸੀ., ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਐਂਟੋਨੀਓ ਗੁਟਰੇਸ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੌਰੇ ਦੀ ਕੀਤੀ ਸ਼ਲਾਘਾ

    ਸੈਨੇਟ ਦੀ ਚੋਣ ਲੜ ਰਹੇ ਡੇਵ ਕੋਰਟੀਸੀ ਲਈ ਕੀਤਾ ਗਿਆ ਫੰਡ ਰੇਜ਼ਿੰਗ

    ਅਮਰੀਕਾ ‘ਚ ਪਿਛਲੇ ਸਾਲ 8.50 ਲੱਖ ਗੈਰ ਕਾਨੂੰਨੀ ਪ੍ਰਵਾਸੀ ਕੀਤੇ ਗਏ ਗ੍ਰਿਫ਼ਤਾਰ

    ਮੈਰੀਲੈਂਡ ਸੂਬੇ ਵੱਲੋਂ ਅਮਰੀਕਾ ‘ਚ ਵਿਆਹ ਕਰਵਾਉਣ ਵਾਲੇ ਗੈਰ ਕਾਨੂੰਨੀ ਪ੍ਰਵਾਸੀਆਂ ਦੀ ਗ੍ਰਿਫ਼ਤਾਰੀ ‘ਤੇ ਰੋਕ

    40 ਅਮਰੀਕੀ ਡਾਇਮੰਡ ਪਿ੍ਰੰਸਸ ਜਹਾਜ਼ ‘ਚ ਕੋਰੋਨਾਵਾਇਰਸ ਨਾਲ ਪੀਡ਼ਤ

    ਟਰੰਪ ਵੱਲੋਂ ਜਿਲ੍ਹਾ ਅਦਾਲਤ ‘ਚ ਭਾਰਤੀ ਅਮਰੀਕੀ ਮਹਿਲਾ ਸਰਿਤਾ ਕੌਮਾਟੈਡੀ ਨਾਮਜ਼ਦ

    ਕਨੈਕਟਿਕ ਦੇ ਨਾਈਟ ਕਲੱਬ ‘ਚ ਗੋਲੀਬਾਰੀ ਦੀ ਘਟਨਾ ‘ਚ ਇਕ ਵਿਅਕਤੀ ਦੀ ਮੌਤ

    ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 3 ਨਬਾਲਗਾਂ ਸਣੇ 6 ਜ਼ਖਮੀ

    ਅਮਰੀਕੀ ਏਅਰ ਫ਼ੋਰਸ ਵਲੋਂ ਸਿੱਖਾਂ ਨੂੰ ਦਾੜ੍ਹੀ ਰੱਖ ਕੇ ਡਿਊਟੀ ਕਰਨ ਦੀ ਮਿਲੀ ਇਜਾਜ਼ਤ

    ਅਮਰੀਕਾ ਨੇ ਕਈ ਦਹਾਕਿਆਂ ਤੱਕ ਸਵਿਟਜ਼ਰਲੈਂਡ ਦੀ ਕੰਪਨੀ ਤੋਂ ਕਰਵਾਈ ਭਾਰਤ ਦੀ ਜਾਸੂਸੀ

    ਕੋਰੋਨਾਵਾਇਰਸ; ਅਮਰੀਕੀ ਏਅਰਲਾਈਨਸ ਵੱਲੋਂ ਚੀਨ ਜਾਣ ਵਾਲੀਆਂ ਉਡਾਣਾਂ 24 ਅਪ੍ਰੈਲ ਤੱਕ ਟਾਲਣ ਦਾ ਫੈਸਲਾ