PUNJABMAILUSA.COM

ਗੁਰਦੁਆਰਾ ਸਾਹਿਬ ਵਲਿੰਗਟਨ ਦੀ ਦੂਜੀ ਵਰ੍ਹੇਗੰਢ ਮੌਕੇ ਸੰਗਤਾਂ ਦਾ ਭਾਰੀ ਇਕੱਠ

ਗੁਰਦੁਆਰਾ ਸਾਹਿਬ ਵਲਿੰਗਟਨ ਦੀ ਦੂਜੀ ਵਰ੍ਹੇਗੰਢ ਮੌਕੇ ਸੰਗਤਾਂ ਦਾ ਭਾਰੀ ਇਕੱਠ

ਗੁਰਦੁਆਰਾ ਸਾਹਿਬ ਵਲਿੰਗਟਨ ਦੀ ਦੂਜੀ ਵਰ੍ਹੇਗੰਢ ਮੌਕੇ ਸੰਗਤਾਂ ਦਾ ਭਾਰੀ ਇਕੱਠ
October 01
17:27 2017

* ਇਮਾਰਤ ਨੂੰ ਨਵਪਰਿਵਰਤਨ ਲਈ ਮਾਸਟਰ ਬਿਲਡਰਜ਼ ਤੋਂ ਮਿਲ ਚੁੱਕੈ ਐਵਾਰਡ
ਔਕਲੈਂਡ, 1 ਅਕਤੂਬਰ (ਹਰਜਿੰਦਰ ਸਿੰਘ ਬਸਿਆਲਾ/ਪੰਜਾਬ ਮੇਲ)-ਪਿਛਲੇ ਸਾਲ ਸਤੰਬਰ ਮਹੀਨੇ ਦੇਸ਼ ਦੀ ਰਾਜਧਾਨੀ ਵਲਿੰਗਟਨ ਵਿਖੇ ਇਕ ਵੱਡੀ ਇਮਾਰਤ ਦੇ ਵਿਚ ਨਵਪਰਿਵਰਤਨ ਕਰਦਿਆਂ ਆਲੀਸ਼ਾਨ ਗੁਰਦੁਆਰਾ ਸਾਹਿਬ 4046 ਵਰਗ ਮੀਟਰ ਦੇ ਵਿਚ ਸਥਾਪਿਤ ਕੀਤਾ ਗਿਆ ਸੀ ਜਿਸ ਦੇ ਵਿਚ 1922 ਵਰਗ ਮੀਟਰ ਦੇ ਕਰੀਬ ਇਮਾਰਤ ਛੱਤੀ ਹੋਈ ਹੈ। ਅੱਜ ਇਸ ਗੁਰਦੁਆਰਾ ਸਾਹਿਬ ਦੇ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸ਼ੁਸ਼ੋਭਿਤ ਕੀਤਿਆਂ ਇਕ ਸਾਲ ਦਾ ਸਮਾਂ ਪੂਰਾ ਹੋ ਗਿਆ ਹੈ ਅਤੇ ਸੰਗਤਾਂ ਨੇ ਗੁਰਦੁਆਰਾ ਸਾਹਿਬ ਦੀ ਪਹਿਲੀ ਵਰ੍ਹੇਗੰਢ ਬੜੇ ਜੋਸ਼ੋ-ਖਰੋਸ਼ ਅਤੇ ਉਤਸ਼ਾਹ ਨਾਲ ਮਨਾਈ। ਸੰਗਤਾਂ ਦਾ ਭਾਰੀ ਇਕੱਠ ਜੁੜਿਆ। ਰੱਖੇ ਗਏ ਸ੍ਰੀ ਅਖੰਠ ਪਾਠ ਸਾਹਿਬ ਦੇ ਭੋਗ ਪਾਏ ਅਤੇ ਉਪਰੰਤ ਕੀਰਤਨ ਦੀਵਾਨ ਸਜਿਆ। ਸਜੇ ਦੀਵਾਨ ਦੇ ਵਿਚ ਭਾਈ ਦਲਬੀਰ ਸਿੰਘ ਅਤੇ ਭਾਈ ਮਲਵਿੰਦਰ ਸਿੰਘ ਦੇ ਰਾਗੀ ਜੱਥੇ ਨੇ ਸ਼ਬਦ ਕੀਰਤਨ ਅਤੇ ਗੁਰ ਵਿਚਾਰਾਂ ਨਾਲ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਇਹ ਗੁਰਦੁਆਰਾ ਸਾਹਿਬ ਜਿੱਥੇ ਸੈਲਾਨੀ ਭਾਰਤੀ ਭਾਈਚਾਰੇ ਨੂੰ ਆਪਣੇ ਵੱਲ ਆਕਰਸ਼ਿਤ ਕਰਦਾ ਹੈ ਉਥੇ ਸਥਾਨਕ ਮਾਸਟਰ ਬਿਲਡਰਜ਼ ਐਸੋਸੀਏਸ਼ਨ ਵੱਲੋਂ ਇਸ ਗਰੁਦੁਆਰਾ ਸਾਹਿਬ ਦੀ ਨਵਪਰਿਵਰਤਿਤ ਕੀਤੀ ਗਈ ਇਮਾਰਤ ਨੂੰ ਕਾਂਸੀ ਦਾ ਤਮਗਾ ਮਿਲ ਚੁੱਕਾ ਹੈ। ਬਿਲਡਿੰਗ ਦਾ ਨਕਸ਼ਾ ਤਿਆਰ ਕਰਨ ਲਈ ਸ੍ਰੀ ਸਤੀਸ਼ ਸੈਣੀ ਨੇ ਪੂਰੀ ਤਨਦੇਹੀ ਨਾਲ ਇਸ ਇਮਾਰਤ ਇਸ ਐਵਾਰਡ ਦੇ ਲਈ ਯੋਗ ਬਣਾ ਕੇ ਗੁਰੂ ਸਾਹਿਬਾਂ ਦੀ ਖੁਸ਼ੀ ਤੇ ਸੰਗਤ ਦਾ ਪਿਆਰ ਪ੍ਰਾਪਤ ਕੀਤਾ। ਹੁਣ ਇਸ ਅਸਥਾਨ ਦੀ ਸ਼ਾਨ ਵੇਖਿਆਂ ਹੀ ਬਣਦੀ ਹੈ। ਇਥੇ ਹਰ ਐਤਵਾਰ ਤੋਂ ਇਲਾਵਾ ਵੀਰਵਾਰ ਸ਼ਾਮ ਨੂੰ 6 ਤੋਂ 8 ਤੱਕ ਵਿਸ਼ੇਸ਼ ਦੀਵਾਨ ਸਜਦੇ ਹਨ, ਸ਼ਨਿਚਰਵਾਰ ਨੂੰ ਸਵੇਰੇ 6 ਤੋਂ 8 ਆਸਾ ਦੀ ਵਾਰ ਅਤੇ ਸ਼ਾਮ 3.30 ਤੋਂ 4.30 ਤੱਕ ਪੰਜਾਬੀ ਕਲਾਸਾਂ ਦਾ ਪ੍ਰਬੰਧ ਹੈ। ਗੁਰੂ ਕਾ ਲੰਗਰ ਅਤੁੱਟ ਵਰਤਦਾ ਹੈ। ਅੱਜ ਦੇ ਸਮਾਗਮ ਉਪਰੰਤ ਪ੍ਰਬੰਧਕਾਂ ਵੱਲੋਂ ਸਮੂਹ ਸੰਗਤ ਦਾ ਧੰਨਵਾਦ ਕੀਤਾ ਗਿਆ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article