PUNJABMAILUSA.COM

ਗੁਰਦੁਆਰਾ ਸ੍ਰੀ ਸੱਚਖੰਡ ਸਾਹਿਬ ਰੋਜ਼ਵਿਲ ਵਿਖੇ ਹੋਲਾ ਮਹੱਲਾ ਸਮਾਗਮ ਮਨਾਇਆ ਗਿਆ

 Breaking News
  • ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ? ਗੁਰਜਤਿੰਦਰ ਸਿੰਘ ਰੰਧਾਵਾ, ਸੈਕਰਾਮੈਂਟੋ, ਕੈਲੀਫੋਰਨੀਆ 916-320-9444 ਪਾਕਿਸਤਾਨ ਵਿਚਲੇ ਭਾਰਤੀ ਸਰਹੱਦ ਤੋਂ ਤਕਰੀਬਨ ਚਾਰ ਕਿਲੋਮੀਟਰ ਦੂਰ ਪੈਂਦੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ...
  • ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ ਸੈਕਰਾਮੈਂਟੋ, 19 ਸਤੰਬਰ (ਪੰਜਾਬ ਮੇਲ)- ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਅਕੈਡਮੀ ਵੱਲੋਂ ਸਾਲਾਨਾ ਕਬੱਡੀ ਕੱਪ 7 ਅਕਤੂਬਰ, ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਵਿਚ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ...
  • APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ ਸੈਕਰਾਮੈਂਟੋ, 19 ਸਤੰਬਰ (ਪੰਜਾਬ ਮੇਲ)- ਅਮਰੀਕਨ ਪੈਟਰੋਲੀਅਮ ਐਂਡ ਕੰਨਵੀਨੀਅੰਸ ਸਟੋਰ ਐਸੋਸੀਏਸ਼ਨ ਵੱਲੋਂ ਚੌਥਾ ਸਾਲਾਨਾ ਟਰੇਡ ਸ਼ੋਅ ਸੈਕਰਾਮੈਂਟੋ ‘ਚ ਕਰਵਾਇਆ ਜਾ ਰਿਹਾ ਹੈ। ਵੀਰਵਾਰ 20 ਸਤੰਬਰ ਨੂੰ ਦੁਪਹਿਰ 1 ਵਜੇ ਤੋਂ...
  • ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ ਸੈਕਰਾਮੈਂਟੋ, 19 ਸਤੰਬਰ (ਪੰਜਾਬ ਮੇਲ)- ਲਾਹੌਰ ਦੇ ਉੱਘੇ ਵਕੀਲ ਅਤੇ ਮੈਂਬਰ ਪੰਜਾਬ ਬਾਰ ਕੌਂਸਲ ਅਤੇ ਜਨਰਲ ਸਕੱਤਰ ਲਾਹੌਰ ਬਾਰ, ਰਾਣਾ ਇੰਤਜ਼ਾਰ ਅੱਜਕੱਲ੍ਹ ਕੈਲੀਫੋਰਨੀਆ ਦੌਰੇ ‘ਤੇ ਹਨ। ਇਸ ਦੌਰਾਨ ਉਹ ਵੱਖ-ਵੱਖ...
  • ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ ਸੈਕਰਾਮੈਂਟੋ, 19 ਸਤੰਬਰ (ਪੰਜਾਬ ਮੇਲ)- ਵਿਸ਼ਵ ਪ੍ਰਸਿੱਧ ਖੇਡ ਪੱਤਰਕਾਰ ਸੰਤੋਖ ਸਿੰਘ ਮੰਡੇਰ ਪਿਛਲੇ ਦਿਨੀਂ ਪੰਜਾਬ ਮੇਲ ਦੇ ਦਫਤਰ ਪਹੁੰਚੇ। ਇਸ ਮੁਲਾਕਾਤ ਦੌਰਾਨ ਸੰਪਾਦਕ ਗੁਰਜਤਿੰਦਰ ਸਿੰਘ ਰੰਧਾਵਾ ਅਤੇ ਪੰਜਾਬ ਤੋਂ ਆਏ...

ਗੁਰਦੁਆਰਾ ਸ੍ਰੀ ਸੱਚਖੰਡ ਸਾਹਿਬ ਰੋਜ਼ਵਿਲ ਵਿਖੇ ਹੋਲਾ ਮਹੱਲਾ ਸਮਾਗਮ ਮਨਾਇਆ ਗਿਆ

ਗੁਰਦੁਆਰਾ ਸ੍ਰੀ ਸੱਚਖੰਡ ਸਾਹਿਬ ਰੋਜ਼ਵਿਲ ਵਿਖੇ ਹੋਲਾ ਮਹੱਲਾ ਸਮਾਗਮ ਮਨਾਇਆ ਗਿਆ
March 28
10:19 2018

ਰੋਜ਼ਵਿਲ, 28 ਮਾਰਚ (ਪੰਜਾਬ ਮੇਲ) – ਗੁਰਦੁਆਰਾ ਸ੍ਰੀ ਸੱਚਖੰਡ ਸਾਹਿਬ ਰੋਜ਼ਵਿਲ ਵਿਖੇ ਹੋਲਾ ਮਹੱਲਾ ਗੁਰਮਤਿ ਸਮਾਗਮ ਬੜੀ ਸ਼ਰਧਾ ਪ੍ਰੇਮ ਨਾਲ ਮਨਾਇਆ ਗਿਆ। 25 ਮਾਰਚ, ਦਿਨ ਐਤਵਾਰ ਸਵੇਰੇ 10 ਵਜੇ ਨੂੰ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰੂ ਘਰ ਦੇ ਕੀਰਤਨੀਏ ਭਾਈ ਸੁਖਵਿੰਦਰ ਸਿੰਘ ਜੀ ਤੇ ਭਾਈ ਜੁਝਾਰ ਸਿੰਘ ਜੀ ਵਲੋਂ ਕੀਰਤਨ ਰਾਹੀਂ ਤੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਚਰਨ ਸਿੰਘ ਵਲੋਂ ਹੋਲੇ ਮਹੱਲੇ ਦੀ ਮਹਾਨਤਾ ‘ਤੇ ਚਾਨਣਾ ਪਾਇਆ। ਗੁਰਮਤਿ ਸਮਾਗਮ ਵਿਚ ਉਚੇਚੇ ਤੌਰ ‘ਤੇ ਪਹੁੰਚੇ ਅਮਰੀਕਨ ਯੂਥ ਕਵੀਸ਼ਰੀ ਦੇ ਜੱਥੇ ‘ਚ ਭਾਈ ਹਰਜੋਤ ਸਿੰਘ, ਭਾਈ ਭਗੀਰਥ ਸਿੰਘ ਸਿਆਟਲ ਨੇ ਸੰਗਤਾਂ ਨੂੰ ਕਵੀਸ਼ਰੀ ਰਾਹੀਂ ਨਿਹਾਲ ਕੀਤਾ। ਸੰਗਤਾਂ ਵਾਸਤੇ ਲਗਾਏ ਗਏ ਫੂਡ ਸਟਾਲ ਪੀਜ਼ਾ, ਸਮੋਸੇ, ਚਾਟ ਤੇ ਗੰਨੇ ਦਾ ਰਸ ਖਿੱਚ ਦਾ ਕੇਂਦਰ ਸਨ। ਇਸ ਸਮਾਗਮ ਵਿਚ ਕੈਲੀਫੋਰਨੀਆ ਗਤਕਾ ਦਲ ਦੇ ਸੇਵਾਦਾਰਾਂ ਵੱਲੋਂ ਗਤਕੇ ਦੇ ਜੌਹਰ ਦਿਖਾਏ। ਖਰੀਦੋ-ਫਰੋਖ਼ਤ ਦੀਆਂ ਦੁਕਾਨਾਂ ‘ਤੇ ਵੀ ਕਾਫੀ ਭੀੜ ਦੇਖਣ ਨੂੰ ਮਿਲੀ ਤੇ ਸੰਗਤਾਂ ਨੇ ਖੂਬ ਖਰੀਦੋ-ਫਰੋਖ਼ਤ ਕੀਤੀ। ਇਸ ਸਾਰੇ ਸਮਾਗਮ ਦੀ ਰਿਕਾਰਡਿੰਗ ਦੀ ਸੇਵਾ ਗਰਵ ਗੁਰਬਾਣੀ ਚੈਨਲ ਤੋਂ ਸ. ਜਗਦੇਵ ਸਿੰਘ ਭੰਡਾਲ ਵਲੋਂ ਨਿਭਾਈ ਗਈ। ਸਟੇਜ ਸਕੱਤਰ ਦੀ ਸੇਵਾ ਸ. ਜਸਵਿੰਦਰ ਸਿੰਘ ਨਾਗਰਾ ਵਲੋਂ ਨਿਭਾਈ ਗਈ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਗਿਆ। ਇਹ ਜਾਣਕਾਰੀ ਗੁਰਦੁਆਰਾ ਦੇ ਮੈਨੇਜਰ ਸ. ਹਰਪਾਲ ਸਿੰਘ ਵੱਲੋਂ ਦਿੱਤੀ ਗਈ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article