PUNJABMAILUSA.COM

ਗੁਰਬਾਣੀ ਦੇ ਪ੍ਰਸਾਰਨ ਤੇ ਹੁਕਮਨਾਮੇ ਦੇ ਅਧਿਕਾਰਾਂ ਦਾ ਮਾਮਲਾ : ਜਥੇਦਾਰ ਵਲੋਂ ਦਸਤਾਵੇਜ਼ਾਂ ਬਾਰੇ ਵੇਰਵੇ ਭੇਜਣ ਦੇ ਆਦੇਸ਼

January 13
14:53 2020

ਅੰਮ੍ਰਿਤਸਰ, 13 ਜਨਵਰੀ (ਪੰਜਾਬ ਮੇਲ)- ਗੁਰਬਾਣੀ ਦੇ ਪ੍ਰਸਾਰਨ ਅਤੇ ਹੁਕਮਨਾਮੇ ਦੇ ਅਧਿਕਾਰਾਂ ਬਾਰੇ ਚੱਲ ਰਹੇ ਵਿਵਾਦ ਨੂੰ ਗੰਭੀਰਤਾ ਨਾਲ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਪ੍ਰਾਈਵੇਟ ਚੈਨਲ ਅਤੇ ਐੱਸ.ਜੀ.ਪੀ.ਸੀ. ਨੂੰ ਇਸ ਸਬੰਧੀ ਦਸਤਾਵੇਜ਼ਾਂ ਬਾਰੇ ਵੇਰਵੇ ਭੇਜਣ ਦੇ ਆਦੇਸ਼ ਦਿੱਤੇ ਹਨ। ਸੂਤਰਾਂ ਅਨੁਸਾਰ ਇਸ ਵਿਵਾਦ ਸਬੰਧੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੋਵਾਂ ਧਿਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਸਮੁੱਚੀ ਜਾਣਕਾਰੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਭੇਜਣ। ਇਸ ਵਿਵਾਦ ਨੂੰ ਲੈ ਕੇ ਸਿੱਖ ਸੰਗਤ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸ਼ਿਕਾਇਤਾਂ ਕੀਤੀਆਂ ਗਈਆਂ ਹਨ, ਜਿਨ੍ਹਾਂ ਦੇ ਆਧਾਰ ‘ਤੇ ਉਨ੍ਹਾਂ ਨੇ ਇਸ ਮਾਮਲੇ ਦਾ ਨੋਟਿਸ ਲਿਆ ਹੈ।
ਲੋਕ ਇਨਸਾਫ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਬਲਦੇਵ ਸਿੰਘ ਸਿਰਸਾ ਨੇ ਕਿਹਾ ਹੈ ਕਿ ਇਕ ਪੰਜਾਬੀ ਚੈਨਲ ਅਧਿਕਾਰਾਂ ਸਬੰਧੀ ਗ਼ਲਤ ਦਾਅਵਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸੇ ਕੋਲ ਗੁਰਬਾਣੀ ਨੂੰ ਵੇਚਣ ਦਾ ਅਧਿਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਵੱਲੋਂ ਗੁਰਬਾਣੀ ਹਰ ਮਨੁੱਖ ਮਾਤਰ ਤਕ ਪੁਚਾਉਣ ਦੇ ਘਰ-ਘਰ ਅੰਦਰ ਧਰਮਸਾਲ ਦੇ ਉਪਦੇਸ਼ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਦੇ ਪ੍ਰਚਾਰ ਪ੍ਰਸਾਰ ‘ਤੇ ਰੋਕ ਲਾਉਣ ਦੀ ਇਹ ਮੰਦਭਾਗੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਵੇਚਣ ਦੀਆਂ ਕੋਸ਼ਿਸ਼ਾਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ ਅਤੇ ਉਹ ਸੰਗਤ ਨੂੰ ਇਸ ਕਾਰਵਾਈ ਖ਼ਿਲਾਫ਼ ਜਾਗਰੂਕ ਕਰਨ ਦੇ ਨਾਲ-ਨਾਲ ਕਾਨੂੰਨੀ ਕਾਰਵਾਈ ਵੀ ਕਰਨਗੇ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਯੂਟਾ ਸੂਬੇ ਦੇ ਇਕ ਘਰ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ; ਇਕ ਜ਼ਖਮੀ

ਅਮਰੀਕਾ ਦੇ ਯੂਟਾ ਸੂਬੇ ਦੇ ਇਕ ਘਰ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ; ਇਕ ਜ਼ਖਮੀ

Read Full Article
    ਸ਼ਿਕਾਗੋ ਹਵਾਈ ਅੱਡੇ ‘ਤੇ ਤੂਫਾਨ ਕਾਰਨ ਉਡਾਣਾਂ ‘ਤੇ ਕਈ ਘੰਟਿਆਂ ਲਈ ਲੱਗੀ ਰੋਕ

ਸ਼ਿਕਾਗੋ ਹਵਾਈ ਅੱਡੇ ‘ਤੇ ਤੂਫਾਨ ਕਾਰਨ ਉਡਾਣਾਂ ‘ਤੇ ਕਈ ਘੰਟਿਆਂ ਲਈ ਲੱਗੀ ਰੋਕ

Read Full Article
    ਸਾਲ 2020 ‘ਚ ਟੈਕਸਾਸ ਨੇ ਦਿੱਤੀ ਪਹਿਲੀ ਮੌਤ ਦੀ ਸਜ਼ਾ

ਸਾਲ 2020 ‘ਚ ਟੈਕਸਾਸ ਨੇ ਦਿੱਤੀ ਪਹਿਲੀ ਮੌਤ ਦੀ ਸਜ਼ਾ

Read Full Article
    ਫਲੋਰੀਡਾ ‘ਚ ਡਾਕਟਰ ‘ਤੇ ਪਤਨੀ ਤੇ 3 ਬੱਚਿਆਂ ਨੂੰ ਮਾਰਨ ਦੇ ਦੋਸ਼ ਤੈਅ

ਫਲੋਰੀਡਾ ‘ਚ ਡਾਕਟਰ ‘ਤੇ ਪਤਨੀ ਤੇ 3 ਬੱਚਿਆਂ ਨੂੰ ਮਾਰਨ ਦੇ ਦੋਸ਼ ਤੈਅ

Read Full Article
    ਫੈਡਰਲ ਜੱਜ ਵੱਲੋਂ ਰਾਸ਼ਟਰਪਤੀ ਟਰੰਪ ਦੇ ਸ਼ਰਣਾਰਥੀਆਂ ‘ਤੇ ਰੋਕ ਲਗਾਉਣ ਵਾਲੇ ਹੁਕਮ ‘ਤੇ ਰੋਕ

ਫੈਡਰਲ ਜੱਜ ਵੱਲੋਂ ਰਾਸ਼ਟਰਪਤੀ ਟਰੰਪ ਦੇ ਸ਼ਰਣਾਰਥੀਆਂ ‘ਤੇ ਰੋਕ ਲਗਾਉਣ ਵਾਲੇ ਹੁਕਮ ‘ਤੇ ਰੋਕ

Read Full Article
    ਨੈਨਸੀ ਪੇਲੋਸੀ ਨੇ ਟਰੰਪ ਦੇ ਵਿਰੁੱਧ ਮਹਾਦੋਸ਼ ਦੀ ਕਾਰਵਾਈ ਦੇ 2 ਦਸਤਾਵੇਜ਼ ਸੈਨੇਟ ਨੂੰ ਸੌਂਪੇ

ਨੈਨਸੀ ਪੇਲੋਸੀ ਨੇ ਟਰੰਪ ਦੇ ਵਿਰੁੱਧ ਮਹਾਦੋਸ਼ ਦੀ ਕਾਰਵਾਈ ਦੇ 2 ਦਸਤਾਵੇਜ਼ ਸੈਨੇਟ ਨੂੰ ਸੌਂਪੇ

Read Full Article
    ਭਾਰਤੀ ਮੰਦਹਾਲੀ ਦੇ ਸਾਏ ਹੇਠ ਪ੍ਰਵਾਸੀ ਭਾਰਤੀ ਵੀ ਆਏ

ਭਾਰਤੀ ਮੰਦਹਾਲੀ ਦੇ ਸਾਏ ਹੇਠ ਪ੍ਰਵਾਸੀ ਭਾਰਤੀ ਵੀ ਆਏ

Read Full Article
    ਕੈਲੀਫੋਰਨੀਆ ‘ਚ ਹੋਣ ਵਾਲੀਆਂ ਵੱਖ-ਵੱਖ ਚੋਣਾਂ ਲਈ ਪੰਜਾਬੀਆਂ ਵੱਲੋਂ ਵੀ ਕੀਤੀ ਜਾ ਰਹੀ ਹੈ ਜ਼ੋਰ ਅਜ਼ਾਮਇਸ਼

ਕੈਲੀਫੋਰਨੀਆ ‘ਚ ਹੋਣ ਵਾਲੀਆਂ ਵੱਖ-ਵੱਖ ਚੋਣਾਂ ਲਈ ਪੰਜਾਬੀਆਂ ਵੱਲੋਂ ਵੀ ਕੀਤੀ ਜਾ ਰਹੀ ਹੈ ਜ਼ੋਰ ਅਜ਼ਾਮਇਸ਼

Read Full Article
    ਨਵੇਂ ਸ਼ੁਰੂ ਹੋਏ ਗੁਰਦੁਆਰੇ ਦੇ ਬਾਹਰ ਨਸਲੀ ਨਿਸ਼ਾਨ ਉਕੇਰੇ

ਨਵੇਂ ਸ਼ੁਰੂ ਹੋਏ ਗੁਰਦੁਆਰੇ ਦੇ ਬਾਹਰ ਨਸਲੀ ਨਿਸ਼ਾਨ ਉਕੇਰੇ

Read Full Article
    ਫਰਿਜ਼ਨੋ ਵਿਖੇ 73 ਸਾਲਾ ਬਜ਼ੁਰਗ ਦੀ ਭੇਦਭਰੀ ਹਾਲਾਤ ‘ਚ ਮੌਤ

ਫਰਿਜ਼ਨੋ ਵਿਖੇ 73 ਸਾਲਾ ਬਜ਼ੁਰਗ ਦੀ ਭੇਦਭਰੀ ਹਾਲਾਤ ‘ਚ ਮੌਤ

Read Full Article
    ਖੂਬ ਮਘੀ ਪੰਜਾਬੀ ਕਲਚਰਲ ਸੈਂਟਰ ਦੇ ਵਿਹੜੇ ਵਿਚ ਲੋਹੜੀ

ਖੂਬ ਮਘੀ ਪੰਜਾਬੀ ਕਲਚਰਲ ਸੈਂਟਰ ਦੇ ਵਿਹੜੇ ਵਿਚ ਲੋਹੜੀ

Read Full Article
    ਸੈਨੇਟ ‘ਚ ਟਰੰਪ ਖਿਲਾਫ 21 ਜਨਵਰੀ ਨੂੰ ਸ਼ੁਰੂ ਹੋ ਸਕਦੀ ਮਹਾਦੋਸ਼ ਮਾਮਲੇ ਦੀ ਸੁਣਵਾਈ!

ਸੈਨੇਟ ‘ਚ ਟਰੰਪ ਖਿਲਾਫ 21 ਜਨਵਰੀ ਨੂੰ ਸ਼ੁਰੂ ਹੋ ਸਕਦੀ ਮਹਾਦੋਸ਼ ਮਾਮਲੇ ਦੀ ਸੁਣਵਾਈ!

Read Full Article
    ਮਹਾਦੋਸ਼ ਦੀ ਸੁਣਵਾਈ ਦੌਰਾਨ ਟਰੰਪ ਨੂੰ ਅਹੁਦੇ ਤੋਂ ਹਟਾਉਣ ਲਈ ਲੋੜੀਂਦੇ ਸਬੂਤ ਮਿਲੇ : ਨੈਨਸੀ

ਮਹਾਦੋਸ਼ ਦੀ ਸੁਣਵਾਈ ਦੌਰਾਨ ਟਰੰਪ ਨੂੰ ਅਹੁਦੇ ਤੋਂ ਹਟਾਉਣ ਲਈ ਲੋੜੀਂਦੇ ਸਬੂਤ ਮਿਲੇ : ਨੈਨਸੀ

Read Full Article
    ਅਮਰੀਕਾ ਘੱਟੋ-ਘੱਟ ਇਕ ਦਰਜਨ ਸਾਊਦੀ ਟਰੇਨੀਆਂ ਨੂੰ ਵਾਪਸ ਭੇਜੇਗਾ

ਅਮਰੀਕਾ ਘੱਟੋ-ਘੱਟ ਇਕ ਦਰਜਨ ਸਾਊਦੀ ਟਰੇਨੀਆਂ ਨੂੰ ਵਾਪਸ ਭੇਜੇਗਾ

Read Full Article
    ਸ਼ਿਕਾਗੋ ‘ਚ ਤੇਜ਼ ਤੂਫ਼ਾਨ ਕਾਰਨ 1000 ਤੋਂ ਵੱਧ ਉਡਾਣਾਂ ਰੱਦ

ਸ਼ਿਕਾਗੋ ‘ਚ ਤੇਜ਼ ਤੂਫ਼ਾਨ ਕਾਰਨ 1000 ਤੋਂ ਵੱਧ ਉਡਾਣਾਂ ਰੱਦ

Read Full Article