PUNJABMAILUSA.COM

ਗੁਰਸ਼ਰਨ ਕੌਰ ਰੰਧਾਵਾ ਦੀ ਪੰਜਾਬ ਰਾਜ ਸਮਾਜ ਭਲਾਈ ਬੋਰਡ ਦੀ ਚੇਅਰਪਰਸਨ ਵੱਜੋਂ ਨਿਯੁਕਤੀ

ਗੁਰਸ਼ਰਨ ਕੌਰ ਰੰਧਾਵਾ ਦੀ ਪੰਜਾਬ ਰਾਜ ਸਮਾਜ ਭਲਾਈ ਬੋਰਡ ਦੀ ਚੇਅਰਪਰਸਨ ਵੱਜੋਂ ਨਿਯੁਕਤੀ

ਗੁਰਸ਼ਰਨ ਕੌਰ ਰੰਧਾਵਾ ਦੀ ਪੰਜਾਬ ਰਾਜ ਸਮਾਜ ਭਲਾਈ ਬੋਰਡ ਦੀ ਚੇਅਰਪਰਸਨ ਵੱਜੋਂ ਨਿਯੁਕਤੀ
December 06
17:31 2018

ਚੰਡੀਗੜ, 6 ਦਸੰਬਰ (ਪੰਜਾਬ ਮੇਲ)- ਪੰਜਾਬ ਸਰਕਾਰ ਵੱਲੋਂ ਸ਼੍ਰੀਮਤੀ ਗੁਰਸ਼ਰਨ ਕੌਰ ਰੰਧਾਵਾ ਪਤਨੀ ਸ੍ਰੀ ਜਸਵਿੰਦਰ ਸਿੰਘ ਰੰਧਾਵਾ ਵਾਸੀ 22-ਏ, ਨਿਊ ਆਫੀਸਰਜ਼ ਕਾਲੋਨੀ, ਪਿੰਡ ਖੇੜੀ ਗੁਜਰਾਂ, ਜ਼ਿਲ੍ਹਾ ਪਟਿਆਲਾ ਦੀ ਪੰਜਾਬ ਰਾਜ ਸਮਾਜ ਭਲਾਈ ਬੋਰਡ ਦੀ ਚੇਅਰਪਰਸਨ ਵੱਜੋਂ ਤਿੰਨ ਸਾਲ ਲਈ ਨਿਯੁਕਤੀ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਨੋਟਿਫਿਕੇਸ਼ਨ ਨੰ. 5/19/2000/2ਸਸ/349-359 ਮਿਤੀ 04.12.2018 ਰਾਹੀਂ ਗੁਰਸ਼ਰਨ ਕੌਰ ਰੰਧਾਵਾ ਨੂੰ ਕੇਂਦਰੀ ਸਮਾਜ ਭਲਾਈ ਬੋਰਡ, ਇਸਤਰੀ ਤੇ ਬਾਲ ਵਿਕਾਸ ਮੰਤਰਾਲੇ, ਭਾਰਤ ਸਰਕਾਰ ਦੀ ਮੰਜੂਰੀ ਉਪਰੰਤ ਤਿੰਨ ਸਾਲਾਂ ਲਈ ਬਤੌਰ ਚੇਅਰਪਰਸਨ ਪੰਜਾਬ ਰਾਜ ਸਮਾਜ ਭਲਾਈ ਬੋਰਡ ਨਿਯੁਕਤ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਸ ਅਹੁਦੇ ਦਾ ਨਿਯੁਕਤੀ ਪੱਤਰ ਖੁਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀਮਤੀ ਗੁਰਸ਼ਰਨ ਕੌਰ ਰੰਧਾਵਾ ਨੂੰ ਸੌਂਪਿਆ ਅਤੇ ਉਨ੍ਹਾਂ ਬੋਰਡ ਦੇ ਚੰਡੀਗੜ ਸਥਿਤ ਸੈਕਟਰ 35 ਏ ਵਿਚਲੇ ਦਫਤਰ ਵਿਖੇ ਅਹੁਦਾ ਸੰਭਾਲ ਲਿਆ ਹੈ।
ਅਹੁਦਾ ਸੰਭਾਲਣ ਉਪਰੰਤ ਸ੍ਰੀਮਤੀ ਗੁਰਸ਼ਰਨ ਕੌਰ ਰੰਧਾਵਾ ਨੇ ਕਿਹਾ ਕਿ ਸਮਾਜ ਦੀਆਂ ਕਮਜ਼ੋਰ ਅਤੇ ਪਛੜੇ ਵਰਗਾਂ ਨਾਲ ਸਬੰਧਤ ਮਹਿਲਾਵਾਂ ਅਤੇ ਬੱਚਿਆਂ ਦੀਆਂ ਮੁਸ਼ਕਲਾਂ ਨੂੰ ਦੂਰ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ। ਇਹ ਜ਼ਿੰਮੇਵਾਰੀ ਦੇਣ ਲਈ ਉਨ੍ਹਾਂ ਮੁੱਖ ਮੰਤਰੀ ਅਤੇ ਸਾਬਕਾ ਕੇਂਦਰੀ ਰਾਜ ਵਿਦੇਸ਼ ਮੰਤਰੀ ਪਰਨੀਤ ਕੌਰ ਦਾ ਧੰਨਵਾਦ ਵੀ ਕੀਤਾ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

Read Full Article
    ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

Read Full Article
    ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

Read Full Article
    ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

Read Full Article
    ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

Read Full Article
    ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

Read Full Article
    ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

Read Full Article
    ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

Read Full Article
    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

Read Full Article
    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

Read Full Article