PUNJABMAILUSA.COM

ਗੁਰੂ ਘਰ ‘ਚ ਭੰਨਤੋੜ ਦੀ ਘਟਨਾ ਨਸਲੀ ਹਿੰਸਾ ਤੋਂ ਪ੍ਰੇਰਿਤ ਨਹੀਂ : ਅਮਰੀਕੀ ਪੁਲਿਸ

ਗੁਰੂ ਘਰ ‘ਚ ਭੰਨਤੋੜ ਦੀ ਘਟਨਾ ਨਸਲੀ ਹਿੰਸਾ ਤੋਂ ਪ੍ਰੇਰਿਤ ਨਹੀਂ : ਅਮਰੀਕੀ ਪੁਲਿਸ

ਗੁਰੂ ਘਰ ‘ਚ ਭੰਨਤੋੜ ਦੀ ਘਟਨਾ ਨਸਲੀ ਹਿੰਸਾ ਤੋਂ ਪ੍ਰੇਰਿਤ ਨਹੀਂ : ਅਮਰੀਕੀ ਪੁਲਿਸ
December 16
12:56 2015

7
ਲਾਸ ਏਂਜਲਸ, 16 ਦਸੰਬਰ (ਪੰਜਾਬ ਮੇਲ)- ਅਮਰੀਕਾ ਵਿਚ ਲਾਸ ਏਂਜਲਸ ਵਿਚ ਗੁਰਦੁਆਰਾ ਸਾਹਿਬ ਦੀ ਭੰਨਤੋੜ ਨਸਲੀ ਹਿੰਸਾ ਤੋਂ ਪ੍ਰੇਰਿਤ ਨਹੀਂ ਸੀ। ਅਮਰੀਕਾ ਪੁਲਿਸ ਪਹਿਲਾਂ ਇਸ ਕੇਸ ਦੀ ਜਾਂਚ ਨਸਲੀ ਅਪਰਾਧ ਵਜੋਂ ਕਰ ਰਹੀ ਸੀ। ਇਸ ਸਬੰਧ ਵਿਚ ਪੁਲਿਸ ਨੇ ਇੱਕ 20 ਸਾਲ ਦੇ ਨੌਜਵਾਨ ਬਰਾਂਡੀ ਡੂਰਾਜ਼ੋ ਨੂੰ ਗ੍ਰਿਫ਼ਤਾਰ ਕੀਤਾ ਸੀ।
ਅਮਰੀਕਾ ਪੁਲਿਸ ਨੇ ਡੂਰਾਜੋ ਤੋਂ ਕੀਤੀ ਪੁੱਛਗਿੱਛ ਤੋਂ ਬਾਅਦ ਇਸ ਗੱਲ ਦਾ ਖ਼ੁਲਾਸਾ ਕੀਤਾ ਹੈ। ਅਮਰੀਕਾ ਵਿਚ ਪਿਛਲੀ ਦਿਨੀਂ ਲਾਸ ਏਂਜਲਸ ਦੇ ਗੁਰਦੁਆਰਾ ਸਾਹਿਬ ਵਿਚ ਭੰਨਤੋੜ ਦੀ ਘਟਨਾ ਹੋਈ ਸੀ। ਗੁਰਦੁਆਰਾ ਸਾਹਿਬ ਦੀਆਂ ਕੰਧਾ ‘ਤੇ ਆਈ.ਐੱਸ. ਦੇ ਖ਼ਿਲਾਫ਼ ਭਾਸ਼ਾ ਅਤੇ ਇਸਲਾਮ ਵਿਰੋਧੀ ਨਾਅਰੇ ਲਿਖੇ ਮਿਲੇ ਸਨ।
ਇਸ ਤੋਂ ਬਾਅਦ ਇਸ ਗੱਲ ਦਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਸੀ ਕਿ ਇਹ ਘਟਨਾ ਨਸਲੀ ਅਪਰਾਧ ਨਾਲ ਜੁੜੀ ਹੋਈ ਹੈ। ਸਿੱਖ ਭਾਈਚਾਰੇ ਨੇ ਖ਼ਦਸ਼ਾ ਪ੍ਰਗਟਾਇਆ ਸੀ ਇਹ ਘਟਨਾ ਕੈਲੀਫੋਰਨੀਆ ਵਿਚ ਪਿਛਲੇ ਦਿਨੀਂ ਹੋਈ ਫਾਇਰਿੰਗ ਨਾਲ ਜੁੜੀ ਹੋ ਸਕਦੀ ਹੈ। ਕੈਲੀਫੋਰਨੀਆ ਵਿਚ ਫਾਇਰਿੰਗ ਦੀ ਘਟਨਾ ਤੋਂ ਬਾਅਦ ਅਮਰੀਕਾ ਵਿਚ ਆਈ.ਐੱਸ. ਦੇ ਖ਼ਿਲਾਫ਼ ਕਾਫ਼ੀ ਗ਼ੁੱਸਾ ਹੈ। ਗੁਰਦੁਆਰਾ ਸਾਹਿਬ ਦੀ ਕੰਧ ‘ਤੇ ਲਿਖੀ ਗਈ ਟਿੱਪਣੀ ਅਤੇ ਭੰਨ-ਤੋੜ ਦੀ ਘਟਨਾ ਦੀ ਜਾਂਚ ਪੁਲਿਸ ਵੱਲੋਂ ਨਸਲੀ ਵਿਤਕਰੇ ਨਾਲ ਜੋੜ ਕੇ ਕੀਤੀ ਜਾ ਰਹੀ ਹੈ। ਗੁਰਦੁਆਰਾ ਸਾਹਿਬ ‘ਚ ਹੋਈ ਇਸ ਘਟਨਾ ਤੋਂ ਬਾਅਦ ਅਮਰੀਕਾ ਵਿਚ ਰਹਿਣ ਵਾਲੇ ਸਿੱਖਾਂ ਵਿਚ ਚਿੰਤਾ ਵੱਧ ਗਈ ਹੈ।
ਸਿੱਖ ਭਾਈਚਾਰਾ ਇਸ ਘਟਨਾ ਨੂੰ ਸਾਨ ਬਰਨਾਰਡੀਨੋ ‘ਚ ਹੋਏ ਗੋਲੀਕਾਂਡ ਨਾਲ ਜੋੜ ਕੇ ਵੀ ਦੇਖ ਰਿਹਾ ਹੈ। ਭਾਈਚਾਰੇ ਨੂੰ ਖ਼ਦਸ਼ਾ ਹੈ ਕਿ ਗੋਲੀਕਾਂਡ ਦੇ ਮੱਦੇ ਨਜ਼ਰ ਇੱਕ ਵਾਰ ਫਿਰ ਸਿੱਖਾਂ ਦੀ ਪਛਾਣ ਸ਼ੱਕ ਦੇ ਘੇਰੇ ਵਿਚ ਆ ਗਈ। ਇਸ ਘਟਨਾ ਤੋਂ ਬਾਅਦ ਸਿੱਖ ਭਾਈਚਾਰੇ ਵਿਚ ਡਰ ਦਾ ਮਾਹੌਲ ਹੈ। ਵਾਈਟ ਹਾਊਸ ਦੇ ਆਦੇਸ਼ ਤੋਂ ਬਾਅਦ ਮਾਮਲੇ ਦੀ ਜਾਂਚ ਲਈ ਗ੍ਰਹਿ ਵਿਭਾਗ ਦੇ ਅਧਿਕਾਰੀਆਂ ਵੱਲੋਂ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਗੁਰੂਘਰ ਅਤੇ ਪਾਰਕਿੰਗ ਵਿਚ ਖੜ੍ਹੇ ਇਕ ਟਰੱਕ ਦੀ ਭੰਨ-ਤੋੜ ਕੀਤੀ ਗਈ ਅਤੇ ਆਈ.ਐੱਸ. ਵਿਰੋਧੀ ਨਾਅਰੇ ਲਿਖੇ ਗਏ। ਅਮਰੀਕਾ ਵਿਚ ਆਏ ਦਿਨ ਸਿੱਖਾਂ ਨੂੰ ਮੁਸਲਮਾਨ ਸਮਝ ਕੇ ਉਨ੍ਹਾਂ ‘ਤੇ ਨਸਲੀ ਹਮਲੇ ਕੀਤੇ ਜਾਂਦੇ ਰਹੇ ਹਨ। ਪਿਛਲੇ ਕੁਝ ਸਮੇਂ ਤੋਂ ਇਨ੍ਹਾਂ ਅਪਰਾਧਾਂ ਦੀ ਗਿਣਤੀ ਵਿਚ ਵਾਧਾ ਹੋਇਆ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

Read Full Article
    ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

Read Full Article
    ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

Read Full Article
    ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

Read Full Article
    ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

Read Full Article
    ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

Read Full Article
    ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

Read Full Article
    ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

Read Full Article
    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

Read Full Article
    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ