PUNJABMAILUSA.COM

ਗੁਰੂ ਘਰ ਰਿਓਲਿੰਡਾ ਵਿਖੇ ਗੁਰੂ ਨਾਨਕ ਦੇਵ ਜੀ ਦਾ ਆਗਮਨ ਪੁਰਬ ਮਨਾਇਆ ਗਿਆ

ਗੁਰੂ ਘਰ ਰਿਓਲਿੰਡਾ ਵਿਖੇ ਗੁਰੂ ਨਾਨਕ ਦੇਵ ਜੀ ਦਾ ਆਗਮਨ ਪੁਰਬ ਮਨਾਇਆ ਗਿਆ

ਗੁਰੂ ਘਰ ਰਿਓਲਿੰਡਾ ਵਿਖੇ ਗੁਰੂ ਨਾਨਕ ਦੇਵ ਜੀ ਦਾ ਆਗਮਨ ਪੁਰਬ ਮਨਾਇਆ ਗਿਆ
December 02
11:46 2015

2
ਸੈਕਰਾਮੈਂਟੋ, 2 ਦਸੰਬਰ (ਜਸਵੰਤ ਜੱਸੀ ਸ਼ੀਮਾਰ/ਪੰਜਾਬ ਮੇਲ)- ਸ੍ਰੀ ਗੁਰੂ ਰਵਿਦਾਸ ਟੈਂਪਲ ਗੁਰੂ ਘਰ ਰਿਓਲਿੰਡਾ ਸੈਕਰਾਮੈਂਟੋ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਆਗਮਨ ਪੁਰਬ ਸੰਗਤਾਂ ਵੱਲੋਂ ਬੜੀ ਸ਼ਰਧਾਪੂਰਵਕ ਮਨਾਇਆ ਗਿਆ। ਸ੍ਰੀ ਗੁਰੂ ਰਵਿਦਾਸ ਜੀ ਦੇ 639ਵੇਂ ਪ੍ਰਕਾਸ਼ ਦਿਹਾੜੇ ਅਤੇ 16ਵੇਂ ਮਹਾਨ ਨਗਰ ਕੀਰਤਨ ਦੀ ਖੁਸ਼ੀ ਵਿਚ ਅਖੰਡ ਪਾਠ ਸਾਹਿਬ ਜੀ ਦੀ ਲੜੀ ਵੀ ਸ਼ੁਰੂ ਹੋ ਚੁੱਕੀ ਹੈ। ਸ਼ੁਕਰਵਾਰ ਨੂੰ ਰੱਖੇ ਗਏ ਅਖੰਡ ਪਾਠ ਸਾਹਿਬ ਜੀ ਦੇ ਭੋਗ ਦਿਨ ਐਤਵਾਰ ਨੂੰ ਪਾਏ ਗਏ, ਜਿਸ ਦੀ ਸੇਵਾ ਸੁਰਜੀਤ ਕੁਮਾਰ ਪਰਿਵਾਰ, ਰਾਜ ਸੂਦ ਪਰਿਵਾਰ ਵੱਲੋਂ ਮਾਤਾ ਸਵਰਗੀ ਸੰਤ ਰਾਏ ਜੀ ਦੀ ਯਾਦ ਵਿਚ ਕੀਤੀ ਗਈ। ਸ. ਸੰਤੋਖ ਸਿੰਘ ਜੀ ਨੇ ਗੁਰੂ ਨਾਨਕ ਦੇਵ ਜੀ ਦੀ ਜੀਵਨੀ ‘ਤੇ ਵਿਸਥਾਰਪੂਰਵਕ ਚਾਨਣਾ ਪਾਇਆ। ਇਸ ਦਿਨ ਜਸਵੰਤ ਰਾਏ ਵੱਲੋਂ ਲਿਖੀ ਗਈ ਕਿਤਾਬ ਅਤੇ ਪ੍ਰੇਮ ਚੁੰਬਰ ਵੱਲੋਂ ਕੀਤੇ ਗਏ ਖਰਚੇ ਰਿਲੀਜ਼ ਕੀਤੇ ਗਈ। ਇਹ ਕਿਤਾਬ ਗਦਰੀ ਬਾਬਾ ਹਰਨਾਮ ਸਿੰਘ ਸਾਹਰੀ ਦੀ ਜੀਵਨੀ ‘ਤੇ ਲਿਖੀ ਗਈ ਹੈ। ਗੁਰੂ ਘਰ ਦੇ ਸੇਵਕ ਸ਼੍ਰੀ ਰਾਮ ਲੋਕ ਜੀ ਨੂੰ ਪੈਟਰਨ ਬਣਨ ਦੀ ਖੁਸ਼ੀ ਵਿਚ ਸਿਰੋਪਾਓ ਸਾਹਿਬ ਨਾਲ ਸਨਮਾਨਿਤ ਕੀਤਾ ਗਿਆ। ਜੱਸੀ ਬੰਗਾ ਨੇ ਵੀ ਸੰਗਤਾਂ ਨਾਲ ਆਪਣੇ ਵਿਚਾਰ ਸਾਂਝੀ ਕੀਤੇ ਅਤੇ ਆਉਣ ਵਾਲੇ ਨਗਰ ਕੀਰਤਨ ਸੰਬੰਧੀ ਪ੍ਰੋਗਰਾਮ ਦਾ ਵੇਰਵਾ ਸੰਗਤਾਂ ਨਾਲ ਸਾਂਝੀ ਕੀਤਾ। ਜੀਵਨ ਰੱਤੂ ਨੇ ਕ੍ਰਾਂਤੀਕਾਰੀ ਕਵਿਤਾ ਦੇ ਨਾਲ-ਨਾਲ ਸਟੇਜ ਦੀ ਸੇਵਾ ਵੀ ਨਿਭਾਈ। ਗੁਰੂ ਘਰ ਦੇ ਹਜ਼ੂਰੀ ਜੱਥਾ ਭਾਈ ਜਸਪਾਲ ਸਿੰਘ ਅਤੇ ਸਾਥੀਆਂ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਅੰਤ ਵਿਚ ਗੁਰੂ ਕਾ ਲੰਗਰ ਅਤੁੱਟ ਵਰਤਿਆ। ਅਗਲੇ ਹਫਤੇ ਭਾਈ ਜੈਤਾ ਸਿੰਘ (ਜੀਵਨ ਸਿੰਘ) ਜੀ ਦਾ ਸ਼ਹੀਦੀ ਦਿਵਸ ਵੀ ਮਨਾਇਆ ਜਾ ਰਿਹਾ ਹੈ। ਸਭ ਸੰਗਤਾਂ ਨੂੰ ਬੇਨਤੀ ਹੈ ਕਿ ਗੁਰੂ ਘਰ ਪਹੁੰਚਣ ਦੀ ਕ੍ਰਿਪਾਲਤਾ ਕਰਨੀ ਜੀ। ਇਸ ਦਿਨ ਭਾਈ ਜਸਬੀਰ ਸਿੰਘ ਅਤੇ ਉਨ੍ਹਾਂ ਦਾ ਜੱਥਾ (ਅੰਮ੍ਰਿਤਸਰ ਵਾਲੇ) ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕਰਨਗੇ।
—————————-

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

Read Full Article
    ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

Read Full Article
    ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

Read Full Article
    ਭਾਰਤੀ ਵੇਟਲਿਫਟਰ ਸੁਧਾਕਰ ਜੈਅੰਤ ਦੀ ਗਰੈਂਡ ਕੈਨੀਯਨ ਨੇੜੇ ਕਾਰ ਹਾਦਸੇ ‘ਚ ਮੌਤ

ਭਾਰਤੀ ਵੇਟਲਿਫਟਰ ਸੁਧਾਕਰ ਜੈਅੰਤ ਦੀ ਗਰੈਂਡ ਕੈਨੀਯਨ ਨੇੜੇ ਕਾਰ ਹਾਦਸੇ ‘ਚ ਮੌਤ

Read Full Article
    ਆਤਮ ਸਮਰਪਣ ਕਰਨ ‘ਚ ਅਸਫਲ ਰਹਿਣ ‘ਤੇ ਭਾਰਤੀ ਮੂਲ ਦੇ ਵਿਅਕਤੀ ਨੂੰ 9 ਮਹੀਨੇ ਦੀ ਵਾਧੂ ਸਜ਼ਾ

ਆਤਮ ਸਮਰਪਣ ਕਰਨ ‘ਚ ਅਸਫਲ ਰਹਿਣ ‘ਤੇ ਭਾਰਤੀ ਮੂਲ ਦੇ ਵਿਅਕਤੀ ਨੂੰ 9 ਮਹੀਨੇ ਦੀ ਵਾਧੂ ਸਜ਼ਾ

Read Full Article
    ਟਰੰਪ ਕੈਬਨਿਟ ਤੋਂ ਊਰਜਾ ਮੰਤਰੀ ਰਿਕ ਪੇਰੀ ਨੇ ਦਿੱਤਾ ਅਸਤੀਫ਼ਾ

ਟਰੰਪ ਕੈਬਨਿਟ ਤੋਂ ਊਰਜਾ ਮੰਤਰੀ ਰਿਕ ਪੇਰੀ ਨੇ ਦਿੱਤਾ ਅਸਤੀਫ਼ਾ

Read Full Article
    ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

Read Full Article
    ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

Read Full Article
    ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

Read Full Article
    ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

Read Full Article
    ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

Read Full Article
    ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

Read Full Article
    ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

Read Full Article
    ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

Read Full Article
    ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

Read Full Article