PUNJABMAILUSA.COM

ਗੁਰੂ ਰਵਿਦਾਸ ਟੈਂਪਲ ਵਿਖੇ ਡਾ. ਅੰਬੇਡਕਰ ਦੇ ਜਨਮ ਦਿਨ ‘ਤੇ ਵਿਸ਼ੇਸ਼ ਸਮਾਗਮ

ਗੁਰੂ ਰਵਿਦਾਸ ਟੈਂਪਲ ਵਿਖੇ ਡਾ. ਅੰਬੇਡਕਰ ਦੇ ਜਨਮ ਦਿਨ ‘ਤੇ ਵਿਸ਼ੇਸ਼ ਸਮਾਗਮ

ਗੁਰੂ ਰਵਿਦਾਸ ਟੈਂਪਲ ਵਿਖੇ ਡਾ. ਅੰਬੇਡਕਰ ਦੇ ਜਨਮ ਦਿਨ ‘ਤੇ ਵਿਸ਼ੇਸ਼ ਸਮਾਗਮ
May 17
09:31 2017

5
ਫਰਿਜ਼ਨੋ, 17 ਮਈ (ਧਾਲੀਆਂ/ਮਾਛੀਕੇ/ਪੰਜਾਬ ਮੇਲ) – ਗੁਰਦੁਆਰਾ ਰਵਿਦਾਸ ਟੈਂਪਲ ਫਰਿਜ਼ਨੋ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ: ਭੀਮ ਰਾਉ ਅੰਬੇਡਕਰ ਜੀ ਦੇ ਜਨਮ ਦਿਨ ਨੂੰ ਸਮਰਪਿਤ ਇਲਾਕੇ ਦੀਆਂ ਸਮੂੰਹ ਸੰਗਤਾਂ ਨੇ ਰਲ ਕੇ ਵਿਸ਼ੇਸ਼ ਸਮਾਗਮ ਆਯੋਜਿਤ ਕੀਤੇ। ਜਿਸ ਦੌਰਾਨ ਅਖੰਡ ਪਾਠ ਦੇ ਭੋਗ ਉਪਰੰਤ ਕੀਰਤਨ, ਕਥਾ ਅਤੇ ਡਾਅੰਬੇਡਕਰ ਦੀ ਜ਼ਿੰਦਗੀ ਅਤੇ ਸੰਵਿਧਾਨਕ ਦੇਣ ਨਾਲ ਸੰਬੰਧਤ ਵਿਚਾਰਾ ਹੋਈਆਂ। ਗੁਰੂਘਰ ਦੇ ਹਜ਼ੂਰੀ ਕੀਰਤਨੀਏ ਭਾਈ ਰਾਮ ਸਿੰਘ ਦੇ ਜੱਥੇ ਨੇ ਹਾਜ਼ਰੀ ਭਰੀ। ਬੱਚਿਆ ਵੱਲੋਂ ਇੰਦਰਜੀਤ ਸਿੰਘ ਅਤੇ ਅਮਨਜੋਤ ਸਿੰਘ ਮਾਛੀਵਾੜਾ ਨੇ ਸ਼ਬਦ ਗਾਇਨ ਕੀਤੇ। ਕਵੀਸ਼ਰ ਗੁਰਦੇਵ ਸਿੰਘ ਸਾਹੋਕੇ ਦੇ ਜੱਥੇ ਨੇ ਇਤਿਹਾਸਕ ਵਾਰਾ ਗਾਈਆਂ। ਬਾਕੀ ਬੁਲਾਰਿਆਂ ਵਿੱਚ ਹਰਬਿਲਾਸ ਸਿੰਘ, ਮਲਕੀਤ ਸਿੰਘ ਬੰਗੜ, ਰਾਜ ਗੁਰੂ, ਅਮਰ ਦਰੌਚ, ਰਾਜ ਗੁਰੂ, ਰਾਜਿੰਦਰ ਗਨਜ਼ਰ, ਸ਼ੀਲਾਂ ਮਹੇ, ਜਸਵੀਰ ਮੰਮਨ, ਪ੍ਰਿਥੀਪਲ ਮਹਿੰਮੀ, ਮਨਦੀਪ ਕੌਰ, ਪਲਵਿੰਦਰ ਕੌਰ, ਡਾਸਤਿਨਾਮ ਬੰਗੜ, ਪ੍ਰੇਮ ਸੋਢੀ, ਪਿਆਰਾ ਬਿਰਦੀ, ਸੁਰਜੀਤ ਸਿੰਘ ਮਾਛੀਵਾੜਾ ਆਦਿਕ ਨੇ ਵਿਚਾਰਾ ਦੀ ਸਾਂਝ ਦੀ ਗੱਲ ਕੀਤੀ। ਮਦਰਜ਼ ਡੇ’ ‘ਤੇ ਸਮੂੰਹ ਮਾਂਵਾਂ ਨੂੰ ਵਧਾਈਆਂ ਦਿੱਤੀਆਂ ਗਈਆਂ। ਸੰਗਤਾਂ ਨੂੰ ਗੁਰੂ ਦਾ ਲੰਗਰ ਅਤੁੱਟ ਵਰਤਿਆਂ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

Read Full Article
    ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

Read Full Article
    ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

Read Full Article
    ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

Read Full Article
    ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

Read Full Article
    ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

Read Full Article
    ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

Read Full Article
    ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

Read Full Article
    ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

Read Full Article
    ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

Read Full Article
    ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

Read Full Article
    ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

Read Full Article
    ਐੱਚ-1ਬੀ ਦੀ ਮਿਆਦ ਨੂੰ ਨਵੇਂ ਨਿਯਮਾਂ ਤਹਿਤ ਘਟਾਇਆ

ਐੱਚ-1ਬੀ ਦੀ ਮਿਆਦ ਨੂੰ ਨਵੇਂ ਨਿਯਮਾਂ ਤਹਿਤ ਘਟਾਇਆ

Read Full Article
    ਅਮਰੀਕੀ ਸੈਨੇਟਰ ਵੱਲੋਂ ਟਰੰਪ ਤੋਂ ਚੀਨ ਨੂੰ ਮੁਦਰਾ ‘ਚ ਹੇਰ-ਫੇਰ ਕਰਨ ਵਾਲਾ ਦੇਸ਼ ਐਲਾਨਣ ਦੀ ਅਪੀਲ

ਅਮਰੀਕੀ ਸੈਨੇਟਰ ਵੱਲੋਂ ਟਰੰਪ ਤੋਂ ਚੀਨ ਨੂੰ ਮੁਦਰਾ ‘ਚ ਹੇਰ-ਫੇਰ ਕਰਨ ਵਾਲਾ ਦੇਸ਼ ਐਲਾਨਣ ਦੀ ਅਪੀਲ

Read Full Article
    ਟਰੰਪ ਦੇ ਮੁਰੀਦਾਂ ਲਈ ਬਣਾਏ ਗਏ ਨਵੇਂ ਡੇਟਿੰਗ ਐਪ ਉੱਤੇ ਪਹਿਲੇ ਦਿਨ ਹੀ ਡਾਟਾ ਲੀਕ

ਟਰੰਪ ਦੇ ਮੁਰੀਦਾਂ ਲਈ ਬਣਾਏ ਗਏ ਨਵੇਂ ਡੇਟਿੰਗ ਐਪ ਉੱਤੇ ਪਹਿਲੇ ਦਿਨ ਹੀ ਡਾਟਾ ਲੀਕ

Read Full Article