PUNJABMAILUSA.COM

ਗੂਗਲ ‘ਤੇ ‘ਈਡੀਅਟ’ ਲਿਖਣ ‘ਤੇ ਸਾਹਮਣੇ ਆ ਰਹੀਆਂ ਹਨ ਅਮਰੀਕੀ ਰਾਸ਼ਟਰਪਤੀ ਦੀਆਂ ਤਸਵੀਰਾਂ

 Breaking News

ਗੂਗਲ ‘ਤੇ ‘ਈਡੀਅਟ’ ਲਿਖਣ ‘ਤੇ ਸਾਹਮਣੇ ਆ ਰਹੀਆਂ ਹਨ ਅਮਰੀਕੀ ਰਾਸ਼ਟਰਪਤੀ ਦੀਆਂ ਤਸਵੀਰਾਂ

ਗੂਗਲ ‘ਤੇ ‘ਈਡੀਅਟ’ ਲਿਖਣ ‘ਤੇ ਸਾਹਮਣੇ ਆ ਰਹੀਆਂ ਹਨ ਅਮਰੀਕੀ ਰਾਸ਼ਟਰਪਤੀ ਦੀਆਂ ਤਸਵੀਰਾਂ
July 21
10:12 2018

ਵਾਸ਼ਿੰਗਟਨ, 21 ਜੁਲਾਈ (ਪੰਜਾਬ ਮੇਲ) – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਇਕ ਵਾਰ ਫਿਰ ਸੁਰਖੀਆਂ ‘ਚ ਹਨ। ਕਾਰਨ ਹੈ ਗੂਗਲ ਦਾ ਐਲਗੋਰਿਦਮ(algorithm)। ਗੂਗਲ ‘ਤੇ ‘ਈਡੀਅਟ’ ਲਿਖਣ ‘ਤੇ ਸਭ ਤੋਂ ਪਹਿਲਾਂ ਟਰੰਪ ਦੀਆਂ ਤਸਵੀਰਾਂ ਦਿਖਾਈ ਦੇ ਰਹੀਆਂ ਹਨ। ਇਹ ਤਸਵੀਰਾਂ ਬੇਬੀਸਿਪਟਲ ਨਾਂ ਦੀ ਇਕ ਵੈੱਬਸਾਈਟ ਦੀ ਹੈ। ਜੋ ਰੂੜ੍ਹੀਵਾਦੀਆਂ ਦੀ ਸੋਚ ਅਤੇ ਉਨ੍ਹਾਂ ਵਲੋਂ ਫੈਲਾਈ ਜਾ ਰਹੀਆਂ ਅਫਵਾਹਾਂ ਨੂੰ ਦੱਸਣ ਦਾ ਕੰਮ ਕਰਦੀ ਹੈ। ਇਸ ਸਾਈਟ ਨੇ ਆਪਣੇ ਬਾਰੇ ‘ਚ ਲਿਖਿਆ ਹੈ,”ਮੈਂ ਝੂਠਿਆਂ ਤੋਂ ਨਫਰਤ ਕਰਦਾ ਹਾਂ। ਇਸ ਦਾ ਮਤਲਬ ਹੈ ਕਿ ਮੈਂ ਰੀਪਬਲਿਕਨਸ ਨਾਲ ਨਫਰਤ ਕਰਦਾ ਹਾਂ।” ਗੂਗਲ ਐਲਗੋਰਿਦਮ ਤੋਂ ਭਾਵ ਗੂਗਲ ‘ਤੇ ਕੋਈ ਵੀ ਕੀਵਰਡ ਟਾਈਪ ਕਰਨ ‘ਤੇ ਉਹ ਹੀ ਤਸਵੀਰਾਂ ਦਿਖਾਈ ਦਿੰਦੀਆਂ ਹਨ, ਜਿਸ ‘ਚ ਉਨ੍ਹਾਂ ਨੂੰ ਟੈਗ ਕੀਤਾ ਗਿਆ ਹੋਵੇ।
ਤੁਹਾਨੂੰ ਦੱਸ ਦਈਏ ਕਿ ਟਰੰਪ ਕਈ ਵਾਰ ਆਪਣੇ ਵਿਵਾਦਤ ਫੈਸਲਿਆਂ ਅਤੇ ਬਿਆਨਾਂ ਕਾਰਨ ਲੋਕਾਂ ‘ਚ ਚਰਚਾ ਦਾ ਵਿਸ਼ਾ ਬਣੇ ਰਹਿੰਦੇ ਹਨ। ਹਾਲ ਹੀ ‘ਚ ਟਰੰਪ ਨੇ ਇੰਗਲੈਂਡ ਦਾ ਦੌਰਾ ਕੀਤਾ ਤਾਂ ਉਸ ਸਮੇਂ ਟਰੰਪ ਦੇ ਵਿਰੋਧ ‘ਚ ‘ਬੇਬੀ ਟਰੰਪ ਬੈਲੂਨ’ ਉਡਾ ਕੇ ਲੋਕਾਂ ਨੇ ਆਪਣਾ ਗੁੱਸਾ ਪ੍ਰਗਟ ਕੀਤਾ ਸੀ। ਉਨ੍ਹਾਂ ਲੋਕਾਂ ਦਾ ਕਹਿਣਾ ਸੀ ਕਿ ਟਰੰਪ ਸਰਹੱਦ ‘ਤੇ ਕੰਧ ਬਣਾ ਰਹੇ ਹਨ ਜਦ ਕਿ ਉਨ੍ਹਾਂ ਨੂੰ ਦੇਸ਼ਾਂ ਨਾਲ ਜੋੜਨ ਵਾਲਾ ਪੁਲ ਬਣਾਉਣਾ ਚਾਹੀਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article