PUNJABMAILUSA.COM

ਗੂਗਲ ‘ਤੇ ਮੁਕੱਦਮਾ ਠੋਕਣ ਦੀ ਤਿਆਰੀ ‘ਚ 60 ਮਹਿਲਾ ਮੁਲਾਜ਼ਮ!

ਗੂਗਲ ‘ਤੇ ਮੁਕੱਦਮਾ ਠੋਕਣ ਦੀ ਤਿਆਰੀ ‘ਚ 60 ਮਹਿਲਾ ਮੁਲਾਜ਼ਮ!

ਗੂਗਲ ‘ਤੇ ਮੁਕੱਦਮਾ ਠੋਕਣ ਦੀ ਤਿਆਰੀ ‘ਚ 60 ਮਹਿਲਾ ਮੁਲਾਜ਼ਮ!
August 10
21:31 2017

ਸੈਨ ਫਰਾਂਸਿਸਕੋ, 10 ਅਗਸਤ (ਪੰਜਾਬ ਮੇਲ)- ਦਿੱਗਜ ਤਕਨੀਕੀ ਕੰਪਨੀ ਗੂਗਲ ਦੀ ਮੁਸ਼ਕਲਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਤਾਜ਼ਾ ਘਟਨਾ ਕ੍ਰਮ ਦੇ ਤਹਿਤ 60 ਮੌਜੂਦਾ ਤੇ ਸਾਬਕਾ ਮਹਿਲਾ ਕਰਮਚਾਰੀ ਵੇਤਨ ਵਿਚ ਅਸਮਾਨਤਾ ਅਤੇ ਇਤਰਾਜ਼ਯੋਗ ਟਿੱਪਣੀਆਂ ਨੂੰ ਲੈ ਕੇ ਕੰਪਨੀ ਦੇ ਖ਼ਿਲਾਫ਼ ਮੁਕਦਮਾ ਠੋਕਣ ਦੀ ਤਿਆਰੀ ਵਿਚ ਹਨ।
ਗੂਗਲ ਦੇ ਇਕ ਇੰਜੀਨੀਅਰ ਦੁਆਰਾ ਮਹਿਲਾਵਾਂ ਦੇ ਖ਼ਿਲਾਫ਼ ਟਿੱਪਣੀ ਤੋਂ ਬਾਅਦ ਵਿਵਾਦ ਵਧਦਾ ਹੀ ਜਾ ਰਿਹਾ ਹੈ। ਦੋਸ਼ੀ ਇੰਜੀਨੀਅਰ ਜੇਮਸ ਨੂੰ ਕੱਢਿਆ ਜਾ ਚੁੱਕਾ ਹੈ। ਮੀਡੀਆ ਰਿਪੋਰਟ ਦੇ ਅਨੁਸਾਰ ਮਨੁੱਖੀ ਅਧਿਕਾਰ ਕਾਰਕੁੰਨ ਅਤੇ ਬੁਲਾਰੇ ਜੇਮਸ ਫਿਨਰਗ ਮਹਿਲਾ ਮੁਲਾਜ਼ਮਾਂ ਵਲੋਂ ਮੁਕਦਮਾ ਕਰਨ ਦੀ ਤਿਆਰੀ ਵਿਚ ਹਨ। ਕੁਝ ਨੇ ਬਰਾਬਰ ਕਮ ਦੇ ਲਈ ਬਰਾਬਰ ਤਨਖਾਹ ਨਾ ਮਿਲਣ ਅਤੇ ਕੁਝ ਨੇ ਗੂਗਲ ਦਾ ਮਾਹੌਲ ਔਰਤਾਂ ਦੇ ਪ੍ਰਤੀ ਚੰਗਾ ਨਹੀਂ ਹੋਣ ਦੀ ਗੱਲ ਕਹੀ ਹੈ।
ਫਿਨਬਰਗ ਨੇ ਦੱਸਿਆ ਕਿ ਬਰਾਬਰ ਕੰਮ ਦੇ ਲਈ ਮਹਿਲਾ ਮੁਲਾਜ਼ਮਾਂ ਨੂੰ ਮਰਦਾਂ ਦੀ ਤੁਲਨਾ ਵਿਚ 40 ਹਜ਼ਾਰ ਡਾਲਰ ਤੱਕ ਘੱਟ ਤਨਖਾਹ ਦਿੱਤੀ ਜਾਂਦੀ ਹੈ। ਦੱਸ ਦੇਈਏ ਕਿ ਡੇਮੋਰ ਨੇ ਪਿਛਲੇ ਹਫਤੇ ਦਸ ਪੰਨਿਆਂ ਦੇ ਲੇਖ ਦੇ ਜ਼ਰੀਏ ਲੈਂਗਿਕ ਸਮਾਨਤਾ ਦੇ ਨਾਂ ‘ਤੇ ਮਹਿਲਾਵਾਂ ਨੂੰ ਨਿਯੁਕਤ ਕਰਨ ਦੀ ਪ੍ਰੀਕਿਰਿਆ ‘ਤੇ ਸਵਾਲ ਚੁੱਕਿਆ ਸੀ। ਇਸ ਤੋਂ ਬਾਅਦ ਉਨ੍ਹਾਂ ਕੱਢ ਦਿੱਤਾ ਗਿਆ ਸੀ। ਇਸ ਤੇ ਆਈਟੀ ਉਦਯੋਗ ਵੰਡ ਗਿਆ ਹੈ। ਕੁਝ ਕਾਰਵਾਈ ਦਾ ਸਮਰਥਨ ਕਰ ਰਹੇ ਹਨ ਤੇ ਕੁਝ ਵਿਰੋਧ ਵਿਚ ਹਨ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article